ਅਹਿਮਦਾਬਾਦ: ਗੁਜਰਾਤ ਹਾਈ ਕੋਰਟ ਨੇ ਅੱਜ 2002 ਦੇ ਨਰੋਦਾ ਪਾਟਿਆ ਮੁਸਲਮਾਨ ਕਤਲੇਆਮ ਕੇਸ ਵਿਚ ਫੈਂਸਲਾ ਸੁਣਾਉਂਦਿਆਂ ਤਿੰਨ ਦੋਸ਼ੀਆਂ ਨੂੰ 10 ਸਾਲ ਬਾ-ਮੁਸ਼ੱਕਤ ਕੈਦ ਦੀ ਸਜ਼ਾ ਸੁਣਾਈ ਹੈ। ਗੌਰਤਲਬ ਹੈ ਕਿ 20 ਅਪ੍ਰੈਲ ਨੂੰ ਸੁਣਾਏ ਗਏ ਫੈਂਸਲੇ ਵਿਚ 16 ਨਾਮਜ਼ਦ ਵਿਅਕਤੀਆਂ ਵਿਚੋਂ ਤਿੰਨ ਨੂੰ ਦੋਸ਼ੀ ਐਲਾਨਿਆ ਗਿਆ ਸੀ। ਅੱਜ ਇਸ ਕੇਸ ਵਿਚ ਸਜ਼ਾ ਸੁਣਾਉਂਦਿਆਂ ਜੱਜ ਹਰਸ਼ਾ […]
ਮੋਗਾ: ਪੰਜਾਬ ਵਿਚ ਗੁਰਬਾਣੀ ਦੀ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ ਤੇ ਬਰਗਾੜੀ ਤੋਂ ਸ਼ੁਰੂ ਹੋਇਆ ਇਹ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਇੱਥੇ ਥਾਣਾ ਸਦਰ ਅਧੀਨ ਆਉਂਦੇ ਪਿੰਡ ਮੋਠਾਂਵਾਲੀ ਵਿੱਚ ਸੁਖਮਨੀ ਸਾਹਿਬ ਦੇ ਗੁਟਕੇ ਦੇ ਅੰਗਾਂ ਦੀ ਬੇਅਦਬੀ ਕੀਤੀ ਗਈ। ਬੇਅਦਬੀ ਕਾਰਨ ਪੈਦਾ ਹੋਏ ਤਣਾਅ ਕਰਕੇ ਪ੍ਰਸ਼ਾਸਨ ਨੇ ਵੱਡੀ ਗਿਣਤੀ ਵਿੱਚ ਪੁਲੀਸ […]
ਚੰਡੀਗੜ੍ਹ: ਲਹਿੰਦੇ ਪੰਜਾਬ ਦੇ ਹਸਨ ਅਬਦਾਲ ਵਿਚ ਸਥਿਤ ਗੁਰਦੁਆਰਾ ਪੰਜਾ ਸਾਹਿਬ ਵਿਖੇ ਪਾਕਿਸਤਾਨ ਵਿਚਲੇ ਭਾਰਤੀ ਰਾਜਦੂਤ ਦੇ ਵਿਰੋਧ ਦੇ ਮਾਮਲੇ ਵਿਚ ਭਾਰਤ ਅਤੇ ਪਾਕਿਸਤਾਨ ਦਰਮਿਆਨ ਕੂਟਨੀਤਕ ਪੱਧਰ ‘ਤੇ ਇਲਜ਼ਾਮ ਬਾਜੀ ਦਾ ਦੌਰ ਜਾਰੀ ਹੈ। ਜਿੱਥੇ ਭਾਰਤ ਨੇ ਇਸ ਵਰਤਾਰੇ ਪਿੱਛੇ ਪਾਕਿਸਤਾਨ ਸਰਕਾਰ ਦਾ ਹੱਥ ਦਸਦਿਆਂ ਪਾਕਿਸਤਾਨ ਦੇ ਭਾਰਤ ਵਿਚਲੇ ਰਾਜਦੂਤ ਨੂੰ ਸਪਸ਼ਟੀਕਰਨ ਦੇਣ ਲਈ ਤਲਬ […]
ਪਟਿਆਲਾ: ਪਟਿਆਲਾ ਤੋਂ ਭਾਰਤ ਦੀ ਪਾਰਲੀਮੈਂਟ ਦੇ ਵਿਧਾਇਕ ਡਾ. ਧਰਮਵੀਰ ਗਾਂਧੀ ਨੇ ਕਿਹਾ ਹੈ ਕਿ ਸ਼ਾਂਤਮਈ ਢੰਗ ਨਾਲ ਵੱਖਰੇ ਰਾਜ ਦੀ ਮੰਗ ਕਰਨਾ ਵਾਜਿਬ ਹੈ। ਉਹਨਾਂ ਦਾ ਇਹ ਬਿਆਨ ਪੰਜਾਬ ਵਿਚ ਪਿਛਲੇ ਕੁਝ ਦਿਨਾਂ ਤੋਂ ਭਾਰਤ ਪੱਖੀ ਸਿਆਸਤਦਾਨਾਂ ਵਲੋਂ ਸਿੱਖਾਂ ਦੀ ਵੱਖਰੇ ਰਾਜ ਦੀ ਮੰਗ ਖਿਲਾਫ ਕੀਤੀ ਜਾ ਰਹੀ ਬਿਆਨਬਾਜੀ ਦੌਰਾਨ ਆਇਆ ਹੈ। ਡਾ. ਧਰਮਵੀਰ […]