ਚੰਡੀਗੜ੍ਹ: ਪੰਜਾਬ ਵਿਚ ਨਸ਼ਿਆਂ ਦਾ ਕਹਿਰ ਵੱਡੀ ਅਲਾਮਤ ਬਣਕੇ ਟੁੱਟ ਪਿਆ ਹੈ ਤੇ ਮਾਪਿਆਂ ਦੇ ਜਵਾਨ ਪੁੱਤ ਨਸ਼ਈ ਹੋ ਕੇ ਜਹਾਨੋਂ ਤੁਰ ਰਹੇ ਹਨ। ਭਾਵੇਂ ਕਿ ਨਸ਼ੇ ਦਾ ਪ੍ਰਕੋਪ ਪੰਜਾਬ ਵਿਚ ਪਿਛਲੇ ਕੁਝ ਸਾਲਾਂ ਤੋਂ ਲਗਾਤਾਰ ਜਾਰੀ ਹੈ ਪਰ ਬੀਤੇ ਦਿਨਾਂ ਦੌਰਾਨ ਕੁਝ ਨੌਜਵਾਨਾਂ ਦੀਆਂ ਨਸ਼ੇ ਨਾਲ ਹੋਈਆਂ ਮੌਤਾਂ ਦੀਆਂ ਵੀਡੀਓ ਸੋਸ਼ਲ਼ ਮੀਡੀਆ ‘ਤੇ ਫੈਲਣ […]
ਅੰਮ੍ਰਿਤਸਰ: ਦਲ ਖਾਲਸਾ ਨੇ ਨਸ਼ਿਆਂ ਦੇ ਪ੍ਰਕੋਪ, ਰੇਤ ਮਾਫੀਆ, ਰਾਜਨੀਤਿਕ ਹੁਲੜਬਾਜੀ ਅਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਬੁਰੀ ਤਰ੍ਹਾਂ ਅਸਫਲ ਰਹੀ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਸਰਕਾਰ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਦਲ ਖ਼ਾਲਸਾ ਨੇ ਕਿਹਾ ਕਿ ਪੰਜਾਬ ਅੰਦਰ ਸਰਕਾਰ ਦੇ ਬਦਲਣ ਨਾਲ ਚਿਹਰਿਆਂ ਨੂੰ ਛੱਡ ਹੋਰ ਕੁਝ […]
ਨਵੀਂ ਦਿੱਲੀ: ਹਲਦੀਰਾਮ ਭੁਜੀਆਵਾਲਾ ਕੰਪਨੀ ਨੇ ਆਪਣੇ ਨਮਕੀਨ ਦੇ ਪੈਕਟਾਂ ‘ਤੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਛਾਪਣ ਦੀ ਗਲਤੀ ਲਈ ਮੁਆਫੀ ਮੰਗੀ ਹੈ ਅਤੇ ਭਰੋਸਾ ਦੁਆਇਆ ਹੈ ਕਿ ਭਵਿੱਖ ਵਿਚ ਅਜਿਹਾ ਨਹੀਂ ਹੋਵੇਗਾ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਉਹਨਾਂ ਨੂੰ […]
ਚੰਡੀਗੜ੍ਹ: ਲੰਬੀ ਕਾਨੂੰਨੀ ਲੜਾਈ ਤੋਂ ਬਾਅਦ ਅਦਾਲਤ ਦੇ ਫੈਂਸਲੇ ਮੁਤਾਬਿਕ ਜੂਨ 1984 ਵਿਚ ਭਾਰਤੀ ਫੌਜ ਵਲੋਂ ਦਰਬਾਰ ਸਾਹਿਬ ‘ਤੇ ਕੀਤੇ ਹਮਲੇ ਦੌਰਾਨ ਨਜ਼ਰਬੰਦ ਕਰਕੇ ਜੋਧਪੁਰ ਕੇਂਦਰੀ ਜੇਲ੍ਹ ਰੱਖੇ ਗਏ ਸਿੱਖਾਂ ਨੂੰ ਪੰਜਾਬ ਸਰਕਾਰ ਨੇ ਆਪਣੇ ਹਿੱਸੇ ਦਾ ਮੁਆਵਜ਼ਾ ਦੇ ਦਿੱਤਾ ਹੈ। ਜਿਲ੍ਹਾ ਅਦਾਲਤ ਅੰਮ੍ਰਿਤਸਰ ਵੱਲੋਂ 40 ਨਜ਼ਰਬੰਦਾ ਨੂੰ ਮੁਆਵਜ਼ਾ ਦੇਣ ਦੇ ਦਿੱਤੇ ਗਏ ਫੈਸਲੇ ਦੇ […]
ਚੰਡੀਗੜ੍ਹ: ਬੀਤੇ ਹਫਤੇ ਦੌਰਾਨ ਨਸ਼ਿਆਂ ਕਾਰਨ ਪੰਜਾਬ ਵਿਚ ਨੌਜਵਾਨਾਂ ਦੀਆਂ ਮੌਤਾਂ ਹੋਣ ਦੀਆਂ ਖ਼ਬਰਾਂ ਨਾਲ ਲੋਕ ਚਰਚਾ ਵਿਚ ਚੱਲ ਰਹੇ ਨਸ਼ੇ ਦੇ ਮਾਮਲੇ ‘ਤੇ ਹੁਣ ਆਮ ਆਦਮੀ ਪਾਰਟੀ ਨੇ ਪੰਜਾਬ ਸਰਕਾਰ ਨੂੰ ਘੇਰਨ ਦੀ ਤਿਆਰੀ ਕੀਤੀ ਹੈ। ਆਮ ਆਦਮੀ ਪਾਰਟੀ ਵਲੋਂ ਐਲਾਨ ਕੀਤਾ ਗਿਆ ਹੈ ਕਿ ਨਸ਼ਿਆਂ ਵਿਰੁੱਧ ਸੜਕਾਂ ‘ਤੇ ਆਉਂਦਿਆਂ ਪਾਰਟੀ ਵਲੋਂ ਜਿੱਥੇ 2 […]
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ ‘ਤੇ ਕਾਰਵਾਈ ਕਰਦੇ ਹੋਏ ਪੰਜਾਬ ਪੁਲੀਸ ਨੇ ਲੁਧਿਆਣਾ ਦੀ ਇੱਕ ਕੁੜੀ ਨੂੰ ਨਸ਼ਿਆਂ ਵਿੱਚ ਧੱਕਣ ਦੇ ਵਿਵਾਦ ਦੇ ਕੇਂਦਰ ਵਿੱਚ ਘਿਰੇ ਹੋਏ ਡੀ.ਐਸ.ਪੀ. ਨੂੰ ਮੁਅੱਤਲ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਕਪੂਰਥਲਾ ਵਿਖੇ ਪੰਜਾਬ ਸਰਕਾਰ ਵਲੋਂ ਜਨਾਨੀਆਂ ਲਈ ਖੋਲ੍ਹੇ ਗਏ ਨਸ਼ਾ ਛਡਾਊ ਕੇਂਦਰ ਵਿਚ ਦਾਖਿਲ […]