Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

June 30, 2018

ਬਠਿੰਡਾ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਧਾਰਮਿਕ ਸਲਾਹਕਾਰ ਪਰਮਜੀਤ ਸਿੰਘ ਸਰਨਾ ਨੇ ਸ਼ੁਕਰਵਾਰ ਨੂੰ ਬਰਗਾੜੀ ਵਿਖੇ ਲੱਗੇ ਮੋਰਚੇ ਵਿਚ ਪਹੁੰਚ ਕੇ ਮੋਰਚੇ ਨੂੰ ਆਪਣਾ ਸਮਰਥਨ ਦੇਣ ਦਾ ਐਲਾਨ ਕੀਤਾ। ਸ਼੍ਰੋਮਣੀ ਅਕਾਲੀ ਦਲ (ਦਿੱਲੀ) ਦੇ ਪ੍ਰਧਾਨ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਮੰਗ ਕੀਤੀ ਕਿ ਸੂਬਾ […]

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪਾਰਟੀ ਦੇ ਢਾਂਚੇ ‘ਚ ਵਿਸਤਾਰ ਕਰਦੇ ਹੋਏ 2 ਸੂਬਾ ਜਨਰਲ ਸਕੱਤਰ, ਕਿਸਾਨ ਇਕਾਈ ਦੇ 5 ਜ਼ੋਨ ਪ੍ਰਧਾਨ ਅਤੇ ਤਿੰਨ ਬੁਲਾਰੇ ਨਿਯੁਕਤ ਕੀਤੇ ਹਨ। ‘ਆਪ’ ਦੇ ਸੂਬਾਈ ਮੁੱਖ ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਐਲਾਨ ਕਰਦੇ ਹੋਏ ਪਾਰਟੀ ਦੇ ਸੂਬਾ ਸਹਿ-ਪ੍ਰਧਾਨ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਡਾ. ਅਮਨਦੀਪ […]

ਚੰਡੀਗੜ੍ਹ: ਇਸ਼ਰਤ ਜਹਾਂ ਝੂਠੇ ਮੁਕਾਬਲੇ ਦੇ ਮੁਕੱਦਮੇ ਦੀ ਕਾਰਵਾਈ ਰੱਦ ਲਈ ਦੋਸ਼ੀ ਡੀ. ਜੀ. ਵਣਜਾਰਾ ਦੀ ਅਰਜੀ ‘ਤੇ ਬਹਿਸ ਅੱਜ ਸੀਬੀਆਈ ਅਦਾਲਤ ਵਿਚ ਪੂਰੀ ਹੋਈ ਤੇ ਇਸ ਸਬੰਧੀ ਫੈਂਸਲਾ 17 ਜੁਲਾਈ ਨੂੰ ਸੁਣਾਇਆ ਜਾਵੇਗਾ। 2004 ਵਿਚ ਹੋਏ ਇਸ਼ਰਤ ਜਹਾਂ ਝੂਠੇ ਮੁਕਾਬਲੇ ਦੇ ਮੁਕੱਦਮੇ ਵਿਚ ਦੋਸ਼ੀ ਡੀਜੀ ਵਣਜਾਰਾ ਜ਼ਮਾਨਤ ‘ਤੇ ਹੈ। ਵਣਜਾਰਾ ‘ਤੇ ਇਸ ਮੁਕਾਬਲੇ ਦੀ […]

ਗੱਤਕਾ ਵਿਰਸੇ ਦੀ ਪੁਰਾਤਨ ਖੇਡ ਹੈ ਜੋ ਖਿਡਾਰੀਆਂ ਨੂੰ ਵਿਰਸੇ ਅਤੇ ਸੱਭਿਆਚਾਰ ਨਾਲ ਜੋੜਦੀ ਹੈ। ਇਸ ਕਰਕੇ ਰਾਜ ਸਰਕਾਰ ਇਸ ਖੇਡ ਨੂੰ ਪ੍ਰਫੁੱਲਤ ਕਰਨ ਲਈ ਪੰਜਾਬ ਖੇਡ ਵਿਭਾਗ ਰਾਹੀਂ ਪ੍ਰਫੁੱਲਤ ਕਰਨ ਖਾਤਰ ਪੰਜਾਬ 'ਚ ਵੱਖ ਵੱਖ ਥਾਵਾਂ 'ਤੇ ਗੱਤਕਾ ਸਿਖਲਾਈ ਕੇਂਦਰ ਖੋਲੇ ਜਾਣਗੇ ਤਾਂ ਜੋ ਬੱਚੇ ਨਸ਼ਿਆਂ ਅਤੇ ਮਾੜੀਆਂ ਕੁਰਿਹਤਾਂ ਤੋਂ ਬਚਦੇ ਹੋਏ ਖੇਡਾਂ ਨਾਲ ਜੁੜ ਸਕਣ।

ਚੰਡੀਗੜ੍ਹ: ਸ਼ਿਲੋਂਗ ਦੇ ਪੰਜਾਬੀ ਲੇਨ ਇਲਾਕੇ ਵਿਚ ਪਿਛਲੀਆਂ ਦੋ ਸਦੀਆਂ ਤੋਂ ਰਹਿ ਰਹੇ ਸਿੱਖਾਂ ਨੂੰ ਉਜਾੜਨ ਲਈ ਮੇਘਾਲਿਆ ਸਰਕਾਰ ਨੇ ਪੱਕਾ ਮਨ ਬਣਾ ਲਿਆ ਲਗਦਾ ਹੈ। ਸਰਕਾਰ ਨੇ ਕਥਿਤ ਮੁੜ ਵਸੇਵਾ ਸਰਵੇਖਣ ਦਾ ਦੂਜਾ ਗੇੜ ਵੀ ਮੁਕੰਮਲ ਕਰਾ ਲਿਆ ਹੈ ਜਿਸ ਵਿਚ ਸਰਕਾਰੀ ਅਫਸਰਾਂ ਨੇ ਪੰਜਾਬੀ ਲੇਨ ਇਲਾਕੇ ਵਿਚ ਰਹਿੰਦੇ ਸਿੱਖਾਂ ਦੀ ਗਿਣਤੀ ਕੀਤੀ, ਉਨ੍ਹਾਂ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।