ਚੰਡੀਗੜ੍ਹ: ਬੀਤੇ ਕਲ੍ਹ ਅਫਗਾਨਿਸਤਾਨ ਦੇ ਜਲਾਲਾਬਾਦ ਸ਼ਹਿਰ ਵਿਚ ਸਿੱਖਾਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਬੰਬ ਧਮਾਕੇ ਨਾਲ ਵਿਸ਼ਵ ਭਰ ਦੇ ਸਿੱਖ ਭਾਈਚਾਰੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਇਸ ਹਮਲੇ ਵਿਚ 19 ਲੋਕ ਮਾਰੇ ਗਏ ਜਿਹਨਾਂ ਵਿਚ 10 ਸਿੱਖ ਹਨ। ਮਾਰੇ ਗਏ ਸਿੱਖਾਂ ਵਿਚ ਅਵਤਾਰ ਸਿੰਘ ਖ਼ਾਲਸਾ ਵੀ ਸ਼ਾਮਿਲ ਹਨ ਜੋ ਅਫਗਾਨ ਸੰਸਦ […]
ਅੰਮ੍ਰਿਤਸਰ, (ਨਰਿੰਦਰਪਾਲ ਸਿੰਘ): ਅੰਮ੍ਰਿਤਸਰ ਦੀ ਜਿਲ੍ਹਾ ਸ਼ੈਸ਼ਨਜ ਕੋਰਟ ਵਲੋਂ ਜੋਧਪੁਰੀ ਨਜਰਬੰਦਾਂ ਨੂੰ ਮੁਆਵਜਾ ਦਿੱਤੇ ਜਾਣ ਬਾਰੇ ਸੁਣਾਏ ਫੈਸਲੇ ਖਿਲਾਫ ਹਾਈਕੋਰਟ ਵਿੱਚ ਦਾਇਰ ਅਪੀਲ ਭਾਰਤ ਦੀ ਕੇਂਦਰ ਸਰਕਾਰ ਨੇ ਵਾਪਿਸ ਲੈ ਲਈ ਹੈ। ਭਾਰਤ ਦੀ ਕੇਂਦਰ ਸਰਕਾਰ ਦੇ ਇਸ ਫੈਸਲੇ ਨਾਲ 1989 ਵਿੱਚ ਮੁਆਵਜਾ ਪਟੀਸ਼ਨ ਦਾਇਰ ਕਰਨ ਵਾਲੇ 40 ਜੋਧਪੁਰ ਦੇ ਨਜ਼ਰਬੰਦ ਸਿੱਖਾਂ ਨੂੰ ਭਾਰਤ ਸਰਕਾਰ […]
ਨਵੀਂ ਦਿੱਲੀ: ਪੰਜਾਬ ਸਰਕਾਰ ਵਲੋਂ ਉਸ ਬਿੱਲ ਨੂੰ ਵਾਪਿਸ ਲਏ ਜਾਣ ਦੀ ਖ਼ਬਰ ਹੈ ਜਿਸ ਤਹਿਤ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀ ਨੂੰ ਉਮਰ ਕੈਦ ਦੀ ਸਜ਼ਾ ਦੇਣ ਦੀ ਤਜ਼ਵੀਜ਼ ਰੱਖੀ ਗਈ ਸੀ। ਇਹ ਬਿਲ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਅਗਵਾਈ ਵਾਲੀ ਸਰਕਾਰ ਵਲੋਂ 2016 ਵਿਚ ਸੂਬੇ ਅੰਦਰ ਹੋਈਆਂ ਗੁਰੂ ਗ੍ਰੰਥ ਸਾਹਿਬ […]