Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

July 4, 2018

ਗੁਰਦੁਆਰਾ ਬਿਭੌਰ ਸਾਹਿਬ (ਨੰਗਲ, ਪੰਜਾਬ) ਵਿਖੇ 22 ਜੂਨ, 2018 ਨੂੰ “ਸਿੱਖੀ-ਸਿੱਖਿਆ ਕੈਂਪ” ਵਿਚ ਹਾਜ਼ਰ ਸਰੋਤਿਆਂ ਨੂੰ ਸੰਬੋਧਨ ਕਰਦਿਆਂ ਡਾ. ਕੰਵਲਜੀਤ ਸਿੰਘ ਵਲੋਂ ਇਤਿਹਾਸ ਅਤੇ ਮੋਜੂਦਾ ਸੰਧਰਭ ਵਿਚ ‘ਸਿੱਖ ਸਖਸ਼ੀਅਤ’ ਸਬੰਧੀ ਵਿਚਾਰ ਸਾਂਝੇ ਕੀਤੇ ਗਏ। ਡਾ. ਕੰਵਲਜੀਤ ਸਿੰਘ ਦੇ ਪੂਰੇ ਵਖਿਆਨ ਦੀ ਵੀਡੀਓ ਸਿੱਖ ਸਿਆਸਤ ਦੇ ਪਾਠਕਾਂ ਨਾਲ ਸਾਂਝੀ ਕਰ ਰਹੇ ਹਾਂ। ਡਾ. ਕੰਵਲਜੀਤ ਸਿੰਘ, ਸ੍ਰੀ […]

ਜੇਨੇਵਾ: ਕੁਝ ਦਿਨ ਪਹਿਲਾਂ ਜਾਰੀ ਕੀਤੇ ਲਿਖਤੀ ਬਿਆਨ ਵਿਚ ਸਿੱਖ ਹਿਊਮਨ ਰਾਈਟਸ ਗਰੁੱਪ ਦੇ ਨਿਰਦੇਸ਼ਕ ਡਾ. ਜਸਦੇਵ ਸਿੰਘ ਰਾਏ ਨੇ ਕਿਹਾ ਕਿ ਸੰਯੁਕਤ ਰਾਸ਼ਠਰ ਮਨੁੱਖੀ ਹੱਕ ਕਾਉਂਸਲ ਦੇ 38ਵੇਂ ਦੌਰ ਵਿਚ ਅਜੈਂਡੇ 3 ਦੇ ਅਧੀਨ ਉਨ੍ਹਾਂ ਸਿੱਖ ਸਿਆਸੀ ਕੈਦੀਆਂ ਦਾ ਮੁੱਦਾ ਚੁੱਕਿਆ। ਡਾ. ਰਾਏ ਨੇ ਕਿਹਾ, “ਇਹ ਉਹ ਕੈਦੀ ਹਨ ਜਿਹਨਾਂ ਨੂੰ ਸਜ਼ਾਵਾਂ ਪੂਰੀਆਂ ਹੋਣ […]

ਲੰਡਨ: ਬਰਤਾਨੀਆ ਦੀ ਸੰਸਦ ਦੇ 70 ਤੋਂ ਵੱਧ ਵਿਧਾਇਕਾਂ ਨੇ ਬਰਤਾਨੀਆ ਦੀ ਪ੍ਰਧਾਨ ਮੰਤਰੀ ਥਰੇਸਾ ਮੇਅ ਨੂੰ ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ ਭਾਰਤ ਵਿਚ ਗ੍ਰਿਫਤਾਰ ਕੀਤੇ ਗਏ ਬਰਤਾਨਵੀ ਨੌਜਵਾਨ ਜਗਤਾਰ ਸਿੰਘ ਜੋਹਲ ਦੇ ਕੇਸ ਸਬੰਧੀ ਬਰਤਾਨੀਆ ਦੇ ਵਿਦੇਸ਼ ਸਕੱਤਰ ਵਲੋਂ ਬਰਤਾਨਵੀ ਸੰਸਦ ਵਿਚ ਬਿਆਨ ਜਾਰੀ ਕੀਤਾ ਜਾਵੇ। ਸਿੱਖ ਸਿਆਸਤ ਨੂੰ ਪ੍ਰਾਪਤ ਹੋਈ ਐਮਪੀ […]

ਅੰਮ੍ਰਿਤਸਰ: ਭਾਰਤੀ ਫੌਜ ਵਲੋਂ ਜੂਨ 1984 ਵਿਚ ਦਰਬਾਰ ਸਾਹਿਬ, ਅੰਮ੍ਰਿਤਸਰ ਸਾਹਿਬ ‘ਤੇ ਕੀਤੇ ਹਮਲੇ ਦੌਰਾਨ ਸ਼ਹੀਦ ਹੋਏ 890 ਦੇ ਕਰੀਬ ਸਿੱਖਾਂ ਦੀਆਂ ਤਸਵੀਰਾਂ ਦਰਬਾਰ ਸਾਹਿਬ ਗਲਿਆਰੇ ਅੰਦਰ ਬਣੀ ਜੂਨ 1984 ਦੇ ਸ਼ਹੀਦਾਂ ਦੀ ਸ਼ਹੀਦੀ ਯਾਦਗਾਰ ਦੀ ਹੇਠਲੀ ਮੰਜ਼ਿਲ ਵਿਚ ਬਣ ਰਹੀ “ਸ਼ਹੀਦੀ ਗੈਲਰੀ” ਵਿਚ ਲਗਾਈਆਂ ਜਾਣਗੀਆਂ। ਦਮਦਮੀ ਟਕਸਾਲ ਦੀ ਮੰਗ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ […]

ਚੰਡੀਗੜ੍ਹ: ਲੱਗਦਾ ਹੈ ਕਿ ‘ਮਰੋ ਜਾਂ ਵਿਰੋਧ ਕਰੋ’ ਦੇ ਨਾਅਰੇ ਹੇਠ ਚਲਾਈ ਜਾ ਰਹੀ “ਚਿੱਟੇ ਖਿਲਾਫ ਕਾਲਾ ਹਫਤਾ’ ਮੁਹਿੰਮ ਦਾ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਕੁਝ ਤਾਂ ਅਸਰ ਹੋਇਆ ਹੈ। ਬੀਤੇ ਦਿਨ (4 ਜੁਲਾਈ ਨੂੰ) ਮੁਹਿੰਮ ਦੇ ਮੂਹਰੀ ਸੰਚਾਲਕਾਂ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕਰਨ ਤੋਂ ਬਾਅਦ ਅਮਰਿੰਦਰ ਸਿੰਘ ਨੇ ਸੂਬੇ ਵਿੱਚ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।