ਚੰਡੀਗੜ੍ਹ: ਪੰਚਾਇਤ ਸੰਮਤੀ, ਜ਼ਿਲ੍ਹਾ ਪਰਿਸ਼ਦ ਤੇ ਗਰਾਮ ਪੰਚਾਇਤਾਂ ਦੀਆਂ ਚੋਣਾਂ ਸਤੰਬਰ 2018 ਵਿੱਚ ਕਰਵਾਈਆਂ ਜਾਣਗੀਆਂ। ਇਸ ਸਬੰਧੀ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਸਕੱਤਰ ਅਨੁਰਾਗ ਵਰਮਾ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਦੇ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਾਰੀ ਕੀਤੇ ਨੋਟੀਫਿਕੇਸ਼ਨ ਅਨੁਸਾਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਰਾਜ […]
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਰਾਜ ਦੇ ਸਰਕਾਰੀ ਸਕੂਲਾਂ ਵਿੱਚ 11ਵੀ ਅਤੇ 12ਵੀ ਜਮਾਤ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਇਤਿਹਾਸ ਵਿਸ਼ੇ ਨਾਲ ਸਬੰਧਤ ਪੜ੍ਹਨ ਸਮੱਗਰੀ ਅਗਲੇ 15 ਦਿਨਾਂ ਵਿੱਚ ਪਾਠਾਂ ਦੀ ਤਰਤੀਬ ਮੁਤਾਬਿਕ ਮੁਹੱਈਆ ਕਰਵਾਉਣੀ ਸ਼ੁਰੂ ਕਰ ਦਿੱਤੀ ਜਾਵੇਗੀ। ਇੱਥੇ ਪੰਜਾਬ ਭਵਨ ਵਿਖੇ ਸਕੂਲ ਸਿੱਖਿਆ ਸਬੰਧੀ ਕੈਬਨਿਟ ਮੰਤਰੀ ਪੰਜਾਬ ਉਮ ਪ੍ਰਕਾਸ਼ ਸੋਨੀ ਦੀ ਪ੍ਰਧਾਨਗੀ ਹੇਠ ਅੱਜ ਬੋਰਡ […]
ਪਟਿਆਲਾ: ਮੱਕੜਜਾਲ ਰਾਹੀਂ ਸੁਨੇਹੇ ਭੇਜਣ ਅਤੇ ਗੱਲਬਾਤ ਕਰਨ ਵਾਲੇ ਪਰਬੰਧ “ਵਟਸਐਪ” ਵੱਲੋਂ ਆਉਂਦੇ ਦਿਨਾਂ ਵਿੱਚ ਤਿੰਨ ਨਵੀਆਂ ਸਹੂਲਤਾਂ ਜਾਰੀ ਕੀਤੀਆਂ ਜਾਣੀਆਂ ਹਨ। ਇਹ ਸਹੂਲਤਾਂ ਹਾਲੀ ਸਿਰਫ ਵਟਸਐਪ ਦੀ ਅਗਾਊ ਪਰਖ ਕਰਨ ਵਾਲੇ ਪਾਰਖੂਆਂ ਦੇ ਖਾਤਿਆਂ ਨੂੰ ਹੀ ਮਿਲੀਆਂ ਹੋਈਆਂ ਹਨ ਪਰ ਉਮੀਦ ਹੈ ਕਿ ਫੇਸਬੁੱਕ ਦੀ ਮਾਲਕੀ ਵਾਲੀ ਵਟਸਐਪ ਵੱਲੋਂ ਛੇਤੀ ਹੀ ਇਹ ਸਹੂਲਤਾਂ ਆਮ […]
ਨਵੀਂ ਦਿੱਲੀ: ਭਾਰਤ ਸਰਕਾਰ ਨੇ ਝੋਨੇ ਦੇ ਘੱਟੋ-ਘੱਟ ਸਹਾਇਕ ਮੁੱਲ ਐਮਐਸਪੀ ਵਿੱਚ 200 ਰੁਪਏ ਫ਼ੀ ਕੁਇੰਟਲ ਦਾ ਵਾਧਾ ਕੀਤਾ ਹੈ। ਇਹ ਫ਼ੈਸਲਾ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ (ਸੀਸੀਈਏ) ਦੀ ਮੀਟਿੰਗ ਵਿੱਚ ਉਦੋਂ ਲਿਆ ਗਿਆ ਜਦੋਂ ਅਗਲੀਆਂ ਲੋਕ ਸਭਾ ਚੋਣਾਂ ਵਾਸਤੇ ਸਾਲ ਤੋਂ ਵੀ ਘੱਟ ਸਮਾਂ […]
ਚੰਡੀਗੜ੍ਹ: ਨਸ਼ਿਆਂ ਨੇ ਅੱਜ ਪੰਜਾਬ ਵਿੱਚ ਚਾਰ ਘਰਾਂ ’ਚ ਸੱਥਰ ਵਿਛਾ ਦਿੱਤੇ ਹਨ। ਅੱਜ ਫ਼ਿਰੋਜ਼ਪੁਰ ਸ਼ਹਿਰ ਦੀ ਬਸਤੀ ਸੁੰਨਵਾਂ, ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਸਿੰਘ ਵਾਲਾ ਹਿਠਾੜ੍ਹ, ਅਜਨਾਲਾ ਅਧੀਨ ਆਉਂਦੇ ਪਿੰਡ ਸੈਂਸਰਾ ਕਲਾਂ (ਅੰਮ੍ਰਿਤਸਰ) ਅਤੇ ਲੁਧਿਆਣਾ ਦੇ ਲੁਹਾਰਾ ਇਲਾਕੇ ਵਿੱਚ ਨਸ਼ਾ ਕਰਨ ਕਰਕੇ ਚਾਰ ਨੌਜਵਾਨਾਂ ਦੀ ਮੌਤ ਹੋ ਗਈ ਜਦੋਂਕਿ ਇਕ ਨੌਜਵਾਨ ਦੀ ਹਾਲਤ ਗੰਭੀਰ […]
ਮੈਲਬੌਰਨ: ਮੈਲਬੌਰਨ ਦੇ ਪੱਛਮੀ ਹਲਕੇ ਮੈਲਟਨ ਤੋਂ ਗ੍ਰੀਨਸ ਪਾਰਟੀ ਦੇ ਉਮੀਦਵਾਰ ਹਰਕੀਰਤ ਸਿੰਘ ਨੇ ਮੈਲਟਨ ਸੀਨੀਅਰ ਹਾਲ ਵਿੱਚ ਭਾਈਚਾਰੇ ਦੇ ਭਰਵੇਂ ਹੁੰਗਾਰੇ ਦੇ ਨਾਲ ਚੋਣ ਮੁਹਿੰਮ ਦੀ ਸ਼ੁਰੂਆਤ ਕਰ ਦਿੱਤੀ ਹੈ। ਐਤਵਾਰ ਸ਼ਾਮ ਨੂੰ ਰੱਖੇ ਇਕੱਠ ਵਿੱਚ ਪਾਰਟੀ ਦੇ ਵੱਖ ਵੱਖ ਲੀਡਰਾਂ ਨੇ ਸ਼ਮੂਲੀਅਤ ਕੀਤੀ। ਮੈਲਬੌਰਨ ਦੀ ਪੱਛਮੀ ਇਲਾਕੇ ਦੀ ਸੰਸਦ ਮੈਂਬਰ ਹੁੰਗ ਟਰੂੰਗ ਨੇ […]