Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

July 18, 2018

ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਸਿੱਖ ਮੈਂਬਰਾਂ ਦੇ ਉੱਚ ਪੱਧਰੀ ਵਫ਼ਦ ਨੇ ਅੱਜ ਭਾਰਤ ਦੇ ਘਰੇਲੂ ਮਾਮਲਿਆਂ ਦੇ ਵਜ਼ੀਰ ਰਾਜਨਾਥ ਸਿੰਘ ਨਾਲ ਉਚੇਚੀ ਮੁਲਾਕਾਤ ਕਰਕੇ ਪਟਿਆਲਾ ਦੀ ਕੇਂਦਰੀ ਜ਼ੇਲ੍ਹ ’ਚ ਕੈਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਰੱਦ ਕਰਨ ਸਬੰਧੀ ਮੁਲਾਕਾਤ ਕੀਤੀ ਤੇ ਕਿਹਾ ਕਿ ਇਸ ਬਾਰੇ ਸ਼੍ਰੋ.ਗੁ.ਪ੍ਰ.ਕ. ਵੱਲੋਂ ਭਾਰਤੀ ਰਾਸ਼ਟਰਪਤੀ ਕੋਲ ਪਾਈ ਗਈ ਮੁੜਵਿਚਾਰ ਦੀ ਅਰਜੀ 'ਤੇ ਛੇਤੀ ਫੈਸਲਾ ਲਿਆ ਜਾਵੇ।

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪੰਜਾਬ ਸਰਕਾਰ ਦੇ ਆਪਣੇ ਪੰਜਾਬ ਖੇਤੀਬਾੜੀ ਵਿਕਾਸ ਬੈਂਕ (ਪੀ.ਏ.ਡੀ.ਪੀ) ਵੱਲੋਂ ਸੂਬੇ ਦੇ ਕਰਜ਼ਾਈ ਕਿਸਾਨਾਂ ਦੀ ਜ਼ਮੀਨ ਵੇਚ ਕੇ ਕਰਜ਼ ਵਸੂਲੇ ਜਾਣ ਵਾਲੇ ਤੁਗ਼ਲਕੀ ਫ਼ੈਸਲੇ ਦਾ ਸਖ਼ਤ ਵਿਰੋਧ ਕਰਦੇ ਹੋਏ, ਇਸ ਫ਼ੈਸਲੇ ਨੂੰ ਹਫ਼ਤੇ ਦੇ ਅੰਦਰ-ਅੰਦਰ ਵਾਪਸ ਲੈਣ ਲਈ ਕਿਹਾ ਹੈ। ‘ਆਪ’ ਨੇ ਕਿਹਾ ਹੈ ਕਿ ਜੇ ਕੈਪਟਨ ਸਰਕਾਰ […]

ਫ਼ਤਹਿਗੜ੍ਹ ਸਾਹਿਬ: ਪੰਜਾਬ ਵਿਚ 80-90 ਦੇ ਦਹਾਕੇ ਦੌਰਾਨ ਭਾਰਤੀ ਫੌਜ ਅਤੇ ਪੰਜਾਬ ਪੁਲਿਸ ਵਲੋਂ ਝੁਲਾਈ ਗਈ ਸਿੱਖ ਕਤਲੇਆਮ ਦੀ ਹਨੇਰੀ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਗੁਰਦੇਵ ਸਿੰਘ ਕਾਉਂਕੇ ਉੱਤੇ ਜ਼ੁਲਮ ਕਰਕੇ ਉਨ੍ਹਾਂ ਨੂੰ ਸ਼ਹੀਦ ਕਰਨ ਵਾਲੇ ਦੋਸ਼ੀ ਅਫਸਰਾਂ ਖਿਲਾਫ ਫੌਰੀ ਕਾਰਵਾਈ ਦੀ ਮੰਗ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ. […]

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪਾਰਟੀ ਦੀ ਧਰਾਤਲ ਪੱਧਰ ‘ਤੇ ਮਜ਼ਬੂਤੀ ਲਈ ਆਪਣੇ ਜਥੇਬੰਦਕ ਢਾਂਚੇ ਦਾ ਵਿਸਤਾਰ ਕਰਦੇ ਹੋਏ 2 ਨਵੇਂ ਜ਼ਿਲ੍ਹਾ ਪ੍ਰਧਾਨ ਅਤੇ 5 ਨਵੇਂ ਹਲਕਾ ਇੰਚਾਰਜ ਲਾਏ ਹਨ। ‘ਆਪ’ ਮੁੱਖ ਦਫ਼ਤਰ ਵੱਲੋਂ ਜਾਰੀ ਅਖ਼ਬਾਰੀ ਬਿਆਨ ਰਾਹੀਂ ਪਾਰਟੀ ਦੇ ਸੂਬਾ ਸਹਿ-ਪ੍ਰਧਾਨ ਡਾ. ਬਲਬੀਰ ਸਿੰਘ ਨੇ ਪਾਰਟੀ ਲੀਡਰਸ਼ਿਪ ਨਾਲ ਸਲਾਹ ਮਸ਼ਵਰੇ ਉਪਰੰਤ ਮੰਗਲਵਾਰ […]

ਨਵੀਂ ਦਿੱਲੀ: ‘‘ਭੀੜਤੰਤਰ ਦੇ ਖੌਫ਼ਨਾਕ ਕਾਰਿਆਂ ਨੂੰ ਦੇਸ਼ ਦੇ ਕਾਨੂੰਨ ’ਤੇ ਹਾਵੀ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।’’ ਭਾਰਤ ਵਿਚ ਭੀੜਾਂ ਵਲੋਂ ਕੀਤੇ ਜਾ ਰਹੇ ਕਤਲਾਂ ਦੇ ਮੱਦੇਨਜ਼ਰ ਭਾਰਤ ਦੀ ਸੁਪਰੀਮ ਕੋਰਟ ਨੇ ਇਹ ਸਖ਼ਤ ਟਿੱਪਣੀ ਕਰਦਿਆਂ ਕਿਹਾ ਕਿ ਪਾਰਲੀਮੈਂਟ ਨੂੰ ਲੋਕਾਂ ਨੂੰ ਹਜੂਮ ਵੱਲੋਂ ਕੁੱਟ ਕੁੱਟ ਕੇ ਮਾਰਨ ਅਤੇ ਗਾਂ ਰੱਖਿਆ ਦੇ ਨਾਂ […]

ਨਵੀਂ ਦਿੱਲੀ: ਆਰੀਆ ਸਮਾਜੀ ਅਗਨੀਵੇਸ਼ ਉੱਤੇ ਬੀਤੇ ਕਲ੍ਹ ਹਿੰਦੁਤਵੀਆਂ ਨੇ ਹਮਲਾ ਕਰਕੇ ਕੁੱਟਮਾਰ ਕੀਤੀ। ਝਾਰਖੰਡ ਦੇ ਪਾਕੁਰ ਵਿਚ ਇਕ ਸਮਾਗਮ ਦੌਰਾਨ ਪਹੁੰਚੇ ਅਗਨੀਵੇਸ਼ ਜਦੋਂ ਆਪਣੇ ਹੋਟਲ ਤੋਂ ਬਾਹਰ ਨਿਕਲੇ ਤਾਂ ਭਾਜਪਾ ਯੁਵਾ ਮੋਰਚਾ ਅਤੇ ਅਖਿਲ ਭਾਰਤੀ ਵਿਦਿਆਰਥੀ ਪਰਿਸ਼ਦ ਦੇ ਕਾਰਕੁਨਾਂ ਵਲੋਂ ਅਗਨੀਵੇਸ਼ ‘ਤੇ ਹਮਲਾ ਕਰ ਦਿੱਤਾ ਗਿਆ। ਇਸ ਦੌਰਾਨ ਹਮਲਾ ਕਰਨ ਵਾਲੇ ਹਿੰਦੁਤਵੀਆਂ ਨੇ ਅਗਨੀਵੇਸ਼ […]

ਚੰਡੀਗੜ੍ਹ: ਭਾਵੇਂ ਕਿ 1984 ਵਿਚ ਭਾਰਤ ਅੰਦਰ ਸਿੱਖਾਂ ਦੀ ਹੋਈ ਕਤਲੋਗਾਰਤ ਨੂੰ ਭਾਰਤੀ ਮੀਡੀਆ ਅਤੇ ਭਾਰਤੀ ਨੁਮਾਂਇੰਦੇ ਦੰਗੇ ਕਹਿ ਕੇ ਸਰਕਾਰੀ ਸ਼ਹਿ ਅਤੇ ਯੋਜਨਾਵੱਧ ਢੰਗ ਨਾਲ ਹੋਏ ਕਤਲੇਆਮ ‘ਤੇ ਪਰਦਾ ਪਾਉਣ ਦੀਆਂ ਕੋਸ਼ਿਸ਼ਾਂ ਕਰਦੇ ਰਹਿੰਦੇ ਹਨ ਪਰ ਵਿਦੇਸ਼ਾਂ ਵਿਚ ਸਰਕਾਰੀ ਨੁਮਾਂਇੰਦੇ ਅਤੇ ਅਦਾਰੇ ਇਸ ਗੱਲ ਨੂੰ ਲਗਤਾਰ ਮਾਨਤਾ ਦੇ ਰਹੇ ਹਨ ਕਿ 1984 ਵਿਚ ਭਾਰਤ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।