Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

July 22, 2018

ਚੰਡੀਗੜ੍ਹ: 20 ਸਾਲਾਂ ਦਾ ਨੌਜਵਾਨ ਗੁਲਸ਼ਨ ਕੁਮਾਰ ੳਰਫ ਕਾਲਾ ਚਮਨ ਲਾਲ ਅਤੇ ਸੀਤਾ ਰਾਣੀ ਦਾ ਸਭ ਤੋਂ ਵੱਡਾ ਪੁੱਤਰ ਸੀ। ਗੁਲਸ਼ਨ ਕੁਮਾਰ ਆਪਣੇ 6 ਹੋਰ ਭੈਣ ਭਰਾਵਾਂ ਨਾਲ ਪਰਿਵਾਰ ਸਮੇਤ ਤਰਨਤਾਰਨ ਸ਼ਹਿਰ ਵਿਚ ਜੰਡਿਆਲਾ ਸੜਕ ‘ਤੇ ਸਥਿਤ ਸਿੰਘ ਵਾਲੀ ਵਿਖੇ ਰਹਿੰਦਾ ਸੀ। ਚਮਨ ਲਾਲ 1947 ਵਿੱਚ ਦੇਸ਼ ਦੀ ਵੰਡ ਵੇਲੇ 31 ਜੀਅ ਗਵਾ ਕੇ ਚੜ੍ਹਦੇ […]

ਅੰਮ੍ਰਿਤਸਰ: ਗੁਰਦੁਆਰਾ ਡੇਰਾ ਬਾਬਾ ਨਾਨਕ ਸਾਹਿਬ ਵਿਖੇ ਦੋ ਪੁਰਾਤਨ ਖੂਹਾਂ ਦੀਆਂ ਨਿਸ਼ਾਨੀਆਂ ਮਿਲੀਆਂ ਹਨ। ਇਸ ਗੱਲ ਦਾ ਦਾਅਵਾ ਕਰਤਾਰਪੁਰ ਲਾਂਘਾ ਸੰਸਥਾ ਵਲੋਂ ਕੀਤਾ ਗਿਆ ਹੈ। ਸੰਸਥਾ ਦੇ ਪ੍ਰਧਾਨ ਬੀਐਸ ਗੋਰਾਇਆ ਨੇ ਦੋਸ਼ ਲਾਇਆ ਹੈ ਕਿ ਕਾਰ ਸੇਵਾ ਵਾਲੇ ਸੇਵਾਦਾਰਾਂ ਅਤੇ ਸ਼੍ਰੋਮਣੀ ਕਮੇਟੀ ਅਫਸਰਾਂ ਵਲੋਂ ਨਵੇਂ ਮਿਲੇ ਖੂਹਾਂ ਨੂੰ ਢਾਹਿਆ ਜਾ ਰਿਹਾ ਹੈ। ਉਹਨਾਂ ਦਾਅਵਾ ਕੀਤਾ […]

ਚੰਡੀਗੜ੍ਹ: ਪੰਜਾਬ ਨਾਲ ਭਾਰਤ ਦੀ ਧੋਖਾਧੜੀ ਦਾ ਜ਼ਿਕਰ ਪੰਜਾਬ ਦੇ ਹਿੰਦ-ਨਵਾਜ਼ ਆਗੂ ਵੀ ਗਾਹੇ-ਬਗਾਹੇ ਕਰਦੇ ਰਹਿੰਦੇ ਹਨ, ਭਾਵੇਂ ਕਿ ਉਹਨਾਂ ਦੀਆਂ ਇਹ ਗੱਲਾਂ ਸਿਰਫ ਬਿਆਨਬਾਜ਼ੀ ਤਕ ਹੀ ਸੀਮਤ ਰਹਿੰਦੀਆਂ ਹਨ ਕਿਉਂਕਿ ਉਹ ਪੰਜਾਬ ਦੇ ਹੱਕ ਲੈਣ ਖਾਤਿਰ ਭਾਰਤੀ ਨਿਜ਼ਾਮ ਤੋਂ ਮਿਲਦੀਆਂ ਚੌਧਰਾਂ ਨੂੰ ਨਹੀਂ ਤਿਆਗ ਸਕਦੇ। ਅਜਿਹਾ ਹੀ ਇਕ ਬਿਆਨ ਪੰਜਾਬ ਦੇ ਕਾਂਗਰਸੀ ਆਗੂ ਅਤੇ […]

ਜੈਪੁਰ: ਰਾਜਸਥਾਨ ਦੇ ਅਲਵਰ ਇਲਾਕੇ ਵਿਚ ਇਕ 28 ਸਾਲਾ ਮੁਸਲਿਮ ਨੌਜਵਾਨ ਨੂੰ ਗਾਂ ਰੱਖਿਆ ਦੇ ਨਾਂ ‘ਤੇ ਕੁੱਟ-ਕੁੱਟ ਕੇ ਮਾਰ ਦਿੱਤਾ ਗਿਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਹਰਿਆਣਾ ਦੇ ਵਾਸੀ ਅਕਬਰ ਖਾਨ ਵਜੋਂ ਹੋਈ ਹੈ। ਖ਼ਬਰਾਂ ਮੁਤਾਬਿਕ ਅਕਬਰ ਖਾਨ ਆਪਣੇ ਇਕ ਮਿੱਤਰ ਨਾਲ ਦੋ ਗਾਂਵਾਂ ਲਿਜਾ ਰਿਹਾ ਸੀ ਜਦੋਂ ਭੀੜ ਨੇ ਉਨ੍ਹਾਂ ਨੂੰ ਘੇਰ ਲਿਆ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।