Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

July 27, 2018

ਚੰਡੀਗੜ੍ਹ: ਯੂਨਾਈਟਿਡ ਅਕਾਲੀ ਦਲ ਨੇ 2019 ਦੀਆਂ ਲੋਕ ਸਭਾ ਚੋਣਾਂ ਵਿਚ ਬਹੁਜਨ ਸਮਾਜ ਪਾਰਟੀ ਨਾਲ ਹੱਥ ਮਿਲਾਉਣ ਦਾ ਐਲਾਨ ਕੀਤਾ ਹੈ। ਯੂਨਾਈਟਿਡ ਅਕਾਲੀ ਦਲ ਦੇ ਸਕੱਤਰ ਜਨਰਲ ਭਾਈ ਗੁਰਦੀਪ ਸਿੰਘ ਬਠਿੰਡਾ ਅਤੇ ਸੀਨੀਅਰ ਮੀਤ ਪ੍ਰਧਾਨ ਗੁਰਨਾਮ ਸਿੰਘ ਸਿੱਧੂ ਨੇ ਇਹ ਐਲਾਨ ਕਰਦਿਆਂ ਕਿਹਾ ਕਿ ਬਸਪਾ ਮੁਖੀ ਬੀਬੀ ਮਾਇਆਵਤੀ ਨੂੰ ਪ੍ਰਧਾਨ ਮੰਤਰੀ ਅਹੁਦੇ ਦਾ ਉਮੀਦਵਾਰ ਬਣਾਉਣਾ […]

ਇਸਲਾਮਾਬਾਦ: ਪਾਕਿਸਤਾਨ ਚੋਣਾਂ ਵਿਚ ਸਭ ਤੋਂ ਵੱਡੀ ਪਾਰਟੀ ਬਣ ਕੇ ਉੱਭਰੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਦੇ ਮੁਖੀ ਸਾਬਕਾ ਕ੍ਰਿਕਟ ਖਿਡਾਰੀ ਇਮਰਾਨ ਖਾਨ ਦਾ ਪਾਕਿਸਤਾਨ ਦਾ ਅਗਲਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ ਹੈ। ਜਿੱਤ ਦੇ ਯਕੀਨੀ ਹੋਣ ਤੋਂ ਬਾਅਦ ਲੋਕਾਂ ਨੂੰ ਸੰਬੋਧਨ ਕਰਦਿਆਂ ਇਮਰਾਨ ਖਾਨ ਨੇ ਇਕ ਟੈਲੀਵਜ਼ਨ ਭਾਸ਼ਣ ਰਾਹੀਂ “ਨਵਾਂ ਪਾਕਿਸਤਾਨ” ਬਣਾਉਣ ਦਾ ਵਾਅਦਾ ਕੀਤਾ। ਉਨ੍ਹਾਂ […]

ਪਟਿਆਲਾ: ਆਰ.ਐਸ.ਐਸ ਵਲੋਂ ਸਿੱਖ ਪਛਾਣ ਨੂੰ ਜਜ਼ਬ ਕਰਨ ਦੀ ਨੀਤੀ ਤਹਿਤ ਬਣਾਈ ਗਈ ਰਾਸ਼ਟਰੀ ਸਿੱਖ ਸੰਗਤ ਨਾਮੀਂ ਸੰਸਥਾ ਦੇ ਪੰਜਾਬ ਪ੍ਰਧਾਨ ਰੁਲਦਾ ਸਿੰਘ ਦੇ ਕਤਲ ਮਾਮਲੇ ਵਿਚ ਬੀਤੇ ਕਲ੍ਹ ਬੰਦੀ ਸਿੰਘਾਂ ਭਾਈ ਜਗਤਾਰ ਸਿੰਘ ਤਾਰਾ ਅਤੇ ਭਾਈ ਰਮਨਦੀਪ ਸਿੰਘ ਗੋਲਡੀ ਨੂੰ ਪਟਿਆਲਾ ਅਦਾਲਤ ਵਿਚ ਪੇਸ਼ ਕੀਤਾ ਗਿਆ। ਇਸ ਸੁਣਵਾਈ ਦੌਰਾਨ ਭਾਈ ਜਗਤਾਰ ਸਿੰਘ ਤਾਰਾ ਨੂੰ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।