Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

August 4, 2018

ਅੰਮ੍ਰਿਤਸਰ: ਬੀਤੇ ਲੰਬੇ ਸਮੇਂ ਤੋਂ ਭਾਰਤੀ ਜੇਲ੍ਹ ਵਿਚ ਨਜ਼ਰਬੰਦ ਭਾਈ ਨਰਾਇਣ ਸਿੰਘ ਚੌੜਾ ਅੱਜ ਸ਼ਾਮੀਂ ਅੰਮ੍ਰਿਤਸਰ ਜੇਲ੍ਹ ਵਿਚੋਂ ਰਿਹਾਅ ਹੋਏ ਹਨ। ਭਾਈ ਨਰਾਇਣ ਸਿੰਘ ਚੌੜਾ ਭਾਰਤ ਤੋਂ ਅਜ਼ਾਦੀ ਲਈ ਚਲ ਰਹੇ ਸਿੱਖ ਸੰਘਰਸ਼ ਵਿਚ ਇਕ ਉੱਘੀ ਸਖਸ਼ੀਅਤ ਹਨ। ਉਨ੍ਹਾਂ ‘ਤੇ ਅਸਲੇ ਨਾਲ ਸਬੰਧਿਤ ਮਾਮਲੇ ਦਰਜ ਕਰਕੇ ਪੰਜਾਬ ਪੁਲਿਸ ਨੇ ਬੀਤੇ ਲੰਬੇ ਸਮੇਂ ਤੋਂ ਉਨ੍ਹਾਂ ਨੂੰ […]

ਅੰਮ੍ਰਿਤਸਰ, (ਨਰਿੰਦਰ ਪਾਲ ਸਿੰਘ): ਸਾਲ 2015 ਵਿੱਚ ਡੇਰਾ ਸਿਰਸਾ ਮੁਖੀ ਨੂੰ ਸ਼੍ਰੋਮਣੀ ਕਮੇਟੀ ਵਲੋਂ ਨਿਯੁਕਤ ਕੀਤੇ ਜਥੇਦਾਰਾਂ ਵਲੋਂ ਦਿੱਤੀ ਬਿਨ ਮੰਗੀ ਮੁਆਫੀ ਪਿੱਛੇ ਬਾਦਲ ਪਿਉ ਪੁੱਤਰਾਂ ਦੇ ਹੱਥ ਦਾ ਇੰਕਸ਼ਾਫ ਕਰਨ ਵਾਲੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਮੁਖ ਸਿੰਘ ਬੀਤੇ ਕਲ੍ਹ ਫਿਰ ਸ੍ਰੀ ਅਕਾਲ ਤਖਤ ਸਾਹਿਬ ਦੇ ਮੁੱਖ ਗ੍ਰੰਥੀ ਵਜੋਂ ਹਾਜਰ ਡਿਊਟੀ […]

ਚੰਡੀਗੜ੍ਹ: ਬਹਿਬਲ ਕਲਾਂ ਅਤੇ ਕੋਟਕਪੁਰਾ ਗੋਲੀਕਾਂਡ ਸਬੰਧੀ ਜੱਜ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਆਉਣ ਤੋਂ ਬਾਅਦ ਪੰਜਾਬ ਦੇ ਗ੍ਰਹਿ ਵਿਭਾਗ ਨੇ 10 ਪੁਲਿਸ ਵਾਲਿਆਂ ਖਿਲਾਫ ਇਰਾਦਾ ਕਤਲ ਦਾ ਕੇਸ ਦਰਜ ਕਰਨ ਦੀ ਸਿਫਾਰਿਸ਼ ਕੀਤੀ ਹੈ। ਇਹਨਾਂ ਵਿਚ ਮੋਗਾ ਦਾ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਵੀ ਸ਼ਾਮਿਲ ਹੈ। ਕਮਿਸ਼ਨ ਦੀਆਂ ਸਿਫਾਰਸ਼ਾਂ ’ਤੇ ਗ੍ਰਹਿ ਵਿਭਾਗ ਨੇ ਕੇਸ […]

ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ ਬੇਅਦਬੀ ਘਟਨਾਵਾਂ ਦੀ ਜਾਂਚ ਲਈ ਬਣਾਏ ਗਏ ਜੱਜ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਨੇ ਆਪਣੀ ਜਾਂਚ ਰਿਪੋਰਟ ਦਾ ਪਹਿਲਾ ਭਾਗ 30 ਜੂਨ ਨੂੰ ਪੰਜਾਬ ਦੇ ਮੁੱਖ ਮੰਤਰੀ ਨੂੰ ਦੇ ਦਿੱਤਾ ਸੀ। ਇਸ ਪਹਿਲੇ ਭਾਗ ਵਿਚ ਜੂਨ 2015 ‘ਚ ਬੁਰਜ ਜਵਾਹਰ ਸਿੰਘ ਵਾਲਾ ਦੀ ਬੇਅਦਬੀ ਘਟਨਾ, ਅਕਤੂਬਰ 2015 ਦੀ ਬਰਗਾੜੀ ਬੇਅਦਬੀ ਘਟਨਾ ਅਤੇ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।