ਪੰਜਾਬ ਵਿਚ ਮਨੁੱਖੀ ਹੱਕਾਂ ਦੀ ਰਾਖੀ ਲਈ ਸੰਘਰਸ਼ਸ਼ੀਲ ਜਥੇਬੰਦੀ ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ ਵਲੋਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਖੁੱਲ੍ਹੀ ਚਿੱਠੀ ਲਿਖੀ ਹੈ। ਜਥੇਬੰਦੀ ਵਲੋਂ ਲਿਖੀ ਗਈ ਚਿੱਠੀ ਹੂਬਹੂ ਸਿੱਖ ਸਿਆਸਤ ਦੇ ਪਾਠਕਾਂ ਦੀ ਜਾਣਕਾਰੀ ਹਿੱਤ ਛਾਪੀ ਜਾ ਰਹੀ ਹੈ। ਪ੍ਰਧਾਨ ਮੰਤਰੀ ਜੀ, ਅਸੀਂ ਗੁਰਾਂ ਦੇ ਨਾਮ ਤੇ ਵਸਦੇ ਪੰਜਾਬ ਦੇ ਵਾਸੀ ਝੂਠੇ […]
ਚੰਡੀਗੜ੍ਹ: ਆਮ ਆਦਮੀ ਪਾਰਟੀ ਦੀ ਹਾਈਕਮਾਂਡ ਖਿਲਾਫ ਬਗਾਵਤ ਕਰਨ ਵਾਲੇ ਪੰਜਾਬ ਦੇ ਵਿਧਾਇਕਾਂ ਨੇ ਅੱਜ ਪੰਜਾਬ ਦੇ ਮਾਮਲਿਆਂ ਨੂੰ ਨਜਿੱਠਣ ਲਈ ਰਾਜਨੀਤਕ ਮਸਲਿਆਂ ਬਾਰੇ 8 ਮੈਂਬਰੀ ਐਡਹਾਕ ਕਮੇਟੀ ਦਾ ਐਲਾਨ ਕੀਤਾ ਹੈ। ਇਸ 8 ਮੈਂਬਰੀ ਕਮੇਟੀ ਵਿਚ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ, ਖਰੜ ਤੋਂ ਵਿਧਾਇਕ ਕੰਵਰ ਸੰਧੂ, ਭਦੌੜ ਤੋਂ ਵਿਧਾਇਕ ਪਿਰਮਲ ਸਿੰਘ ਖਾਲਸਾ, ਮੌੜ […]
ਅੰਮ੍ਰਿਤਸਰ: ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਮੇਂ ਨਵੰਬਰ 2018 ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਸੰਗਤਾਂ ਦੇ ਜਥੇ ਲਈ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਹੱਦ ਵਧਾ ਦਿੱਤੀ ਗਈ ਹੈ। ਹੁਣ ਸੰਗਤ ਵਿਚ ਜਾਣ ਦੇ ਚਾਹਵਾਨ 20 ਅਗਸਤ ਤੱਕ ਪਾਸਪੋਰਟ ਜਮ੍ਹਾਂ […]
ਮੋਗਾ/ਚੰਡੀਗੜ੍ਹ: ਭਾਰਤ ਦੀ ਤਿਹਾੜ ਜੇਲ੍ਹ ਵਿਚ ਨਜ਼ਰਬੰਦ ਸਿੱਖ ਸਿਆਸੀ ਕੈਦੀ ਭਾਈ ਜਗਤਾਰ ਸਿੰਘ ਹਵਾਰਾ ਨੂੰ ਅੱਜ 2005 ਦੇ ਇਕ ਮਾਮਲੇ ਵਿਚ ਅਦਾਲਤ ਨੇ ਬਰੀ ਕਰ ਦਿੱਤਾ ਹੈ। ਇਹ ਮਾਮਲਾ 18 ਫਰਵਰੀ 2005 ਨੂੰ ਬੱਧਨੀ ਕਲਾਂ ਪੁਲਿਸ ਥਾਣੇ ਵਿਚ ਦਰਜ ਐਫ.ਆਈ.ਆਰ ਨੰ. 10/2005 ਨਾਲ ਸਬੰਧਿਤ ਸੀ ਜਿਸ ਵਿਚ ਭਾਰਤੀ ਸਜ਼ਾਵਲੀ ਦੀ ਧਾਰਾ 307, 323,183, 353, 120-ਬੀ […]
ਨਵੀਂ ਦਿੱਲੀ: ਸੋਸ਼ਲ ਮੀਡੀਆ ਅਤੇ ਮੱਕੜਤੰਦਾਂ (ਵੈਬਸਾਈਟਾਂ ਅਤੇ ਬਲੌਗਾਂ) ‘ਤੇ ਲੋਕਾਂ ਵੱਲੋਂ ਪਾਈ ਜਾਣਕਾਰੀ ਦੀ ਜਾਸੂਸੀ ਕਰਨ ਲਈ ਭਾਰਤ ਸਰਕਾਰ ਵਲੋਂ ਬਣਾਏ ਜਾ ਰਹੇ ‘ਸੋਸ਼ਲ ਮੀਡੀਆ ਕਮਿਊਨੀਕੇਸ਼ਨ ਹੱਬ’ ਅਦਾਰੇ ‘ਤੇ ਸੁਪਰੀਮ ਕੋਰਟ ਵਲੋਂ ਸਵਾਲ ਚੁੱਕਣ ਤੋਂ ਬਾਅਦ ਫਿਲਹਾਲ ਇਸ ਅਦਾਰੇ ਨੂੰ ਸਥਾਪਿਤ ਕਰਨ ‘ਤੇ ਰੋਕ ਲਾ ਦਿੱਤੀ ਹੈ। ਤ੍ਰਿਣਮੁਲ ਕਾਂਗਰਸ ਦੇ ਵਿਧਾਇਕ ਮਹੂਆ ਮੋਇਤਰਾ ਵਲੋਂ […]
ਪਟਿਆਲਾ: ਥਾਣਾ ਸਨੌਰ ਦੇ ਸਹਾਇਕ ਥਾਣੇਦਾਰ ਵਲੋਂ ਸੱਤ ਨੌਜਵਾਨਾਂ ਨੂੰ ਗੈਰ ਕਾਨੂੰਨੀ ਹਿਰਾਸਤ ਵਿਚ ਰੱਖ ਕੇ ਕੁੱਟਮਾਰ ਕਰਨ ਅਤੇ ਸ਼ਰੀਰਕ ਸੋਸ਼ਣ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਐਤਵਾਰ ਦੇਰ ਰਾਤ ਤਿੰਨ ਮੋਟਰਸਾਈਕਲਾਂ ‘ਤੇ ਸਵਾਰ ਸੱਤ ਨੌਜਵਾਨ ਪਟਿਆਲਾ ਵਿਖੇ ਗੁਰਦੁਆਰਾ ਦੁੱਖ ਨਿਵਾਰਣ ਸਾਹਿਬ ਤੜਕੇ ਸ਼ੁਰੂ ਹੁੰਦੀ ਫਰਸ਼ ਧੋਣ ਦੀ ਸੇਵਾ ਵਿੱਚ ਹਿੱਸਾ ਲੈਣ ਲਈ ਜਾ ਰਹੇ […]