Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

August 12, 2018

ਲੰਡਨ: ਬਰਤਾਨੀਆ ਦੀ ਰਾਜਧਾਨੀ ਲੰਡਨ ਵਿਚ ਟਰੈਫਲਗਰ ਸਕੁਏਅਰ ਵਿਖੇ ਅੱਜ “ਸਿੱਖਸ ਫਾਰ ਜਸਟਿਸ” ਜਥੇਬੰਦੀ ਵਲੋਂ “ਰੈਫਰੈਂਡਮ 2020” ਸਬੰਧੀ ਲੰਡਨ ਐਲਾਨਨਾਮਾ ਇਕੱਠ ਕੀਤਾ ਗਿਆ। ਵੱਡੀ ਗਿਣਤੀ ਵਿਚ ਵੱਖ ਵੱਖ ਦੇਸ਼ਾਂ ਤੋਂ ਪਹੁੰਚੀਆਂ ਸਿੱਖ ਸੰਗਤਾਂ ਦੀ ਹਾਜ਼ਰੀ ਵਿਚ ਸਿੱਖਸ ਫਾਰ ਜਸਟਿਸ ਜਥੇਬੰਦੀ ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪਨੂੰ ਵਲੋਂ ਲੰਡਨ ਐਲਾਨਨਾਮੇ ਦੇ ਤਿੰਨ ਮਤੇ ਪੜ੍ਹੇ ਗਏ। 🔊 LISTEN […]

ਰੇਲਵੇ ਪ੍ਰੋਟਕੈਸ਼ਨ ਫੋਰਸ ਦੇ ਇੱਕ ਡੀ.ਐਸ.ਪੀ. ਰੈਂਕ ਅਧਿਕਾਰੀ ਦੇ ਪੁਲਿਸ ਵਰਦੀ , ਬੈਲਟ ਅਤੇ ਟੋਪੀ ਸਮੇਤ ਦਰਬਾਰ ਸਾਹਿਬ ਕੰਪਲੈਕਸ ਵਿੱਚ ਦਾਖਲ ਹੋਣ ਨਾਲ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਦੀ ਨਲਾਇਕੀ ਤੇ ਨਾ ਅਹਿਲੀ ਦੀ ਚਰਚਾ ਸ਼ੁਰੂ ਹੋਈ ਹੈ । ਪ੍ਰੰਤੂ ਕਮੇਟੀ ਨੇ ਇਸ ਪ੍ਰਤੀ ਕੋਈ ਵੀ ਪੱਖ ਦੇਣਾ ਜਰੂਰੀ ਨਹੀ ਸਮਝਿਆ ।

ਨਵੀਂ ਦਿੱਲੀ: ਪਟਿਆਲਾ ਤੋਂ ਪਾਰਲੀਮੈਂਟ ਮੈਂਬਰ ਡਾ. ਧਰਮਵੀਰ ਗਾਂਧੀ ਨੇ ਮੌਨਸੂਨ ਸੈਸ਼ਨ ਵਿੱਚ ਬੋਲਦਿਆਂ ਭਾਰਤੀ ਸੰਸਦ ਨੂੰ ਪੰਜਾਬ ਲਈ ਅੰਦਰੂਨੀ ਖ਼ੁਦਮੁਖ਼ਤਿਆਰੀ ਲਈ ਵਿਚਾਰ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਪਾਰਲੀਮੈਂਟ ਦਾ ਧਿਆਨ ਪੰਜਾਬ ਦੀ ਦਿਨੋਂ-ਦਿਨ ਬਦਤਰ ਹੋ ਰਹੀ ਆਰਥਕ ਤੇ ਸਮਾਜਕ ਹਾਲਤ ਵੱਲ ਦਿਵਾਇਆ। ਉਨ੍ਹਾਂ ਕਿਹਾ ਕਿ ਕਿਸਾਨ ਖ਼ੁਦਕੁਸ਼ੀਆਂ ਕਰ ਰਹੇ ਹਨ ਅਤੇ ਨੌਜਵਾਨ ਨਸ਼ਿਆਂ […]

ਚੰਡੀਗੜ੍ਹ: ਪੰਜਾਬ ਪੁਲਿਸ ਨੇ ਬੀਤੇ ਕਲ੍ਹ ਗੈਂਗਸਟਰ ਦਿਲਪ੍ਰੀਤ ਸਿੰਘ ਢਾਹਾਂ ਦੇ ਇਕ ਹੋਰ ਸਾਥੀ ਨੂੰ ਮੁਕਾਬਲੇ ਤੋਂ ਬਾਅਦ ਫੜ੍ਹਨ ਦਾ ਦਾਅਵਾ ਕੀਤਾ ਹੈ। ਪੰਜਾਬ ਸਰਕਾਰ ਦੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਵਲੋਂ ਜਾਰੀ ਕੀਤੇ ਲਿਖਤੀ ਬਿਆਨ ਵਿਚ ਕਿਹਾ ਗਿਆ ਹੈ ਕਿ, “ਪੰਜਾਬੀ ਗਾਇਕ ਪ੍ਰਮੀਸ਼ ਵਰਮਾ ‘ਤੇ ਹਮਲਾ ਕਰਨ ‘ਚ ਕਥਿਤ ਤੌਰ ‘ਤੇ ਸ਼ਾਮਲ ਦਿਲਪ੍ਰਤੀ-ਰਿੰਦਾ ਗਰੋਹ […]

ਚੰਡੀਗੜ੍ਹ: ਬਹਿਬਲ ਕਲਾਂ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਰੋਸ ਵਿਚ ਸ਼ਾਂਤਮਈ ਪ੍ਰਦਰਸ਼ਨ ਕਰ ਰਹੀਆਂ ਸਿੱਖ ਸੰਗਤਾਂ ‘ਤੇ ਗੋਲੀ ਚਲਾਉਣ ਦੇ ਮਾਮਲੇ ਵਿਚ ਪੰਜਾਬ ਸਰਕਾਰ ਨੇ ਪੰਜਾਬ ਪੁਲਿਸ ਦੇ 4 ਪੁਲਿਸ ਅਫਸਰਾਂ ਨੂੰ ਨਾਮਜ਼ਦ ਕੀਤਾ ਹੈ। ਪੰਜਾਬ ਸਰਕਾਰ ਵਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਸਬੰਧੀ ਬਾਜਾਖਾਨਾ ਪੁਲਿਸ ਥਾਣੇ ਵਿਚ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।