Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

August 13, 2018

ਬੀਤੇ ਦਿਨ ਲੰਡਨ ਦੇ ਟਰੈਫਲਗਰ ਸਕੁਏਅਰ ਵਿੱਚ ਸਿੱਖਸ ਫਾਰ ਜਸਟਿਸ ਵੱਲੋਂ "ਲੰਡਨ ਐਲਾਨਨਾਮੇ" ਸਬੰਧੀ ਇੱਕ ਇਕੱਠ ਕੀਤਾ ਗਿਆ। ਇਹ ਇਕੱਠ ਸਿੱਖਸ ਫਾਰ ਜਸਟਿਸ ਜਥੇਬੰਦੀ ਵੱਲੋਂ ਚਲਾਈ ਜਾ ਰਹੀ ਰੈਫਰੈਂਡਮ 2020 ਦੀ ਮੁਹਿੰਮ ਤਹਿਤ ਰੱਖਿਆ ਗਿਆ ਸੀ।
ਰਾਜਸਥਾਨ ਸਥਿਤ ਗੁਰਦੁਆਰਾ ਸ਼ਹੀਦ ਨਗਰ ਬੁੱਢਾ ਜੋਹੜ ਦੇ ਪਰਬੰਧ ਨੂੰ ਲੈਕੇ ਸਾਲ 2012 ਵਿੱਚ ਗਠਿਤ ਹੋਏ ਭਾਈ ਬੁਲਾਕਾ ਸਿੰਘ ਸੰਘਰਸ਼ ਮੋੋਰਚਾ ਨੇ ਗਿਆਨੀ ਗੁਰਬਚਨ ਸਿੰਘ ਨੂੰ ਇੱਕ ਮੰਗ ਪੱਤਰ ਦਿੰਦਿਆਂ ਮੰਗ ਕੀਤੀ ਹੈ ਕਿ ਅਕਾਲ ਤਖਤ ਸਾਹਿਬ ਵਲੋਂ ਉਪਰੋਕਤ ਗੁ:ਸਾਹਿਬ ਦੀ ਪ੍ਰਬੰਧਕੀ ਕਮੇਟੀ ਬਾਰੇ 23 ਜੁਲਾਈ 2018 ਨੂੰ ਜਾਰੀ ਹੁਕਮ ਰੱਦ ਕੀਤਾ ਜਾਏ ।
ਅੱਜ ਦਿੱਲੀ ਵਿੱਚ ਜਵਾਹਰਲਾਲ ਨਹਿਰੂ ਯੂਨੀਵਰਸਿਟੀ ਦੇ ਵਿਿਦਆਰਥੀ ਉਮਰ ਖਾਲਿਦ ਨੂੰ ਕਿਸੇ ਅਣਪਛਾਤੇ ਬੰਦੇ ਵੱਲੋ ਗੋਲੀਆਂ ਚਲਾ ਕੇ ਮਾਰਨ ਦੀ ਕੋਸ਼ਿਸ਼ ਕੀਤੀ ਗਈ।

-ਬੀਰ ਦਵਿੰਦਰ ਸਿੰਘ* ਜ਼ਿਲ੍ਹਾ ਫਰੀਦਕੋਟ ਦੇ ਪਿੰਡ ਬਰਗਾੜੀ ਵਿੱਚ ੧੨ ਅਕਤੂਬਰ ੨੦੧੫ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਘੋਰ ਬੇਅਦਬੀ ਨੂੰ ਲੈ ਕੇ ੧੪ ਅਕਤੂਬਰ ੨੦੧੫ ਨੂੰ, ਬਹਿਬਲ ਕਲਾਂ ਵਿੱਚ ਇਸ ਘੋਰ ਬੇਅਦਬੀ ਵਿਰੁੱਧ ਰੋਸ ਪ੍ਰਗਟ ਕਰ ਰਹੀ ਸਿੱਖ ਸੰਗਤ ਤੇ ਪੰਜਾਬ ਪੁਲਿਸ ਨੇ ਅੰਨ੍ਹੇਵਾਹ, ਬਿਨਾਂ ਕਿਸੇ ਕਾਰਨ ਗੋਲੀ ਚਲਾ ਕੇ ਦੋ ਨੌਂਜਵਾਨਾਂ, ਭਾਈ ਕ੍ਰਿਸ਼ਨ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।