Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

August 15, 2018

'ਚੰਡੀਗੜ੍ਹ ਪੰਜਾਬੀ ਮੰਚ' ਦੇ ਮੈਬਰਾਂ ਵਲੋਂ ਪਿਕਾਡਲੀ ਚੌਕ ਵਿਖੇ ਚੰਡੀਗੜ੍ਹ ਵਿਚ ਪੰਜਾਬੀ ਨੂੰ ਪਹਿਲੀ ਭਾਸ਼ਾ ਅਤੇ ਸਰਕਾਰੀ ਭਾਸ਼ਾ ਦਾ ਦਰਜਾ ਦਿਵਾਉਣ ਲਈ 'ਮਾਂ ਬੋਲੀ ਪੰਜਾਬੀ ਆਜ਼ਾਦ ਕਰੋ' ਦਾ ਨਾਅਰਾ ਬੁਲੰਦ ਕੀਤਾ।

ਕੀ 1947 ਵਿੱਚ ਸਿੱਖਾਂ ਨੂੰ ਆਪਣਾ ਵੱਖਰਾ ਮੁਲਕ ਮਿਲਦਾ ਸੀ ਤੇ ਉਹਨਾਂ ਨਹੀਂ ਲਿਆ? ਇਹ ਸਵਾਲ ਅਕਸਰ ਕੀਤਾ ਜਾਂਦਾ ਹੈ ਤੇ ਇਸ ਬਾਰੇ ਕਈ ਤਰ੍ਹਾਂ ਦੀਆਂ ਧਾਰਨਾਵਾਂ ਅਤੇ ਵਿਆਖਿਆਵਾਂ ਮੌਜੂਦ ਹਨ। ਸੀਨੀਅਰ ਪੱਤਰਕਾਰ ਸ. ਗੁਰਪ੍ਰੀਤ ਸਿੰਘ ਮੰਡਿਆਣੀ ਨੇ ਇਸ ਲੰਮੀ ਲਿਖਤ ਰਾਹੀਂ ਇਸ ਮਸਲੇ ‘ਤੇ ਆਪਣਾ ਨਜ਼ਰੀਆ ਸਾਂਝਾ ਕੀਤਾ ਹੈ ਜੋ ਪਾਠਕਾਂ ਦੀ ਜਾਣਕਾਰੀ ਹਿਤ […]

ਪੰਜਾਬ ਵਿੱਚ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕਰਨ ਵਾਲੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਜਾਂਚ ਦਾ "ਅਤਿ ਗੁਪਤ" ਦੱਸਿਆ ਜਾਂਦਾ ਲੇਖਾ ਅੱਜ ਜਾਰੀ ਹੋਣ ਤੋਂ ਪਹਿਲਾਂ ਹੀ ਜਨਤਕ ਹੋ ਗਿਆ। ਜ਼ਿਕਰਯੋਗ ਹੈ ਕਿ ਬੀਤੇ ਕਈ ਦਿਨਾਂ ਤੋਂ ਇਸ ਲੇਖੇ ਦੇ ਵੱਖ-ਵੱਖ ਹਿੱਸਿਆਂ ਬਾਰੇ ਜਾਣਕਾਰੀ "ਸੂਤਰਾਂ" ਦੇ ਹਵਾਲੇ ਨਾਲ ਅਖਬਾਰਾਂ ਵਿੱਚ ਛਪ ਰਹੀ ਸੀ ਪਰ ਅੱਜ ਇਸ ਲੇਖੇ ਦੀਆਂ ਬਿਜਲਈ ਨਕਲਾਂ ਮੱਕੜਜਾਲ ਵੱਖ-ਵੱਖ ਥਾਂਈ ਨਸ਼ਰ ਹੋ ਗਈਆਂ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।