Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

August 18, 2018

ਨਕੋਦਰ ਵਿੱਚ 32 ਸਾਲ ਪਹਿਲਾਂ 2 ਫਰਵਰੀ 1986 ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਵਿਰੁੱਧ ਰੋਸ ਪ੍ਰਗਟਾਉਣ ਵਾਲਿਆਂ ’ਤੇ ਪੁਲੀਸ ਵੱਲੋਂ ਚਲਾਈਆਂ ਗੋਲੀਆਂ ਨਾਲ ਸ਼ਹੀਦ ਹੋਏ ਚਾਰ ਨੌਜਵਾਨਾਂ ਬਾਰੇ ਹੁਣ ਪੁਲੀਸ ਕਹਿ ਰਹੀ ਹੈ ਕਿ ਉਸ ਦਿਨ ਨਕੋਦਰ ਗੋਲੀ ਨਹੀਂ ਸੀ ਚੱਲੀ ਅਤੇ ਨਾ ਹੀ ਕਿਸੇ ਦੀ ਗੋਲੀ ਲੱਗਣ ਨਾਲ ਮੌਤ ਹੋਈ ਸੀ।
ਅਮਰੀਕਾ ਦੇ ਨਿਊ ਜਰਸੀ ਸੂਬੇ ’ਚ ਇੱਕ ਸਿੱਖ ਬੰਦੇ ਨੂੰ ਉਸ ਦੇ ਹੀ ਸਟੋਰ ’ਚ ਚਾਕੂ ਦਾ ਵਾਰ ਕਰਕੇ ਮਾਰ ਦਿੱਤਾ। ਪਿਛਲੇ ਤਿੰਨ ਹਫ਼ਤਿਆਂ 'ਚ ਅਮਰੀਕਾਂ ਅੰਦਰ ਸਿੱਖ ਉਪਰ ਹਮਲੇ ਦੀ ਇਹ ਤੀਜੀ ਘਟਨਾ ਹੈ।

ਚੰਡੀਗੜ੍ਹ: ਨਰਿੰਦਰ ਪਾਲ ਸਿੰਘ ਡੇਰਾ ਸਿਰਸਾ ਦੇ ਵਿਰੁਧ ਸ੍ਰੀ ਅਕਾਲ ਤਖਤ ਸਾਹਿਬ ਤੋਂ ਜਾਰੀ ਹੋਏ ਹੁਕਮਨਾਮੇ ਨੂੰ ਰੱਦ ਕਰਵਾਣ ਦੀ ਵਿਉਂਤਬੰਦੀ ਮੁੰਬਈ ਵਿਖੇ ਹੋਈ ਜਿਸ ਵਿੱਚ ਇਹ ਤੈਅ ਹੋਇਆ ਸੀ ਕਿ 300 ਕਰੌੜ ਰੁਪਏ ਦਾ ਕਾਰੋਬਾਰ ਕਰਨ ਵਾਲੀ ਡੇਰਾ ਮੁਖੀ ਦੀ ਫਿਲਮ ਤੋਂ 100 ਕਰੋੜ ਰੁਪਏ ਬਾਦਲ ਦਲ ਨੂੰ ਮਿਲਣਗੇ। ਸਾਲ 2015 ਵਿੱਚ ਪੰਜਾਬ ਦੀ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।