ਜਲੰਧਰ, (ਮੇਜਰ ਸਿੰਘ): ਫਰੀਦਕੋਟ ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੇ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ‘ਚ ਗਿ੍ਫ਼ਤਾਰ 3 ਅਹਿਮ ਦੋਸ਼ੀਆਂ ਨੂੰ ਮੁਹਾਲੀ ਦੀ ਸੀ.ਬੀ.ਆਈ. ਅਦਾਲਤ ਨੇ ਜ਼ਮਾਨਤ ਮਨਜ਼ੂਰ ਕਰ ਕੇ ਰਿਹਾਈ ਦੇ ਹੁਕਮ ਜਾਰੀ ਕਰ ਦਿੱਤੇ ਹਨ ਪਰ ਮੋਗਾ ਵਿਖੇ ਸਾੜਫੂਕ ਦੇ ਕੇਸਾਂ ਵਿਚ ਨਾਮਜ਼ਦ ਹੋਣ ਕਾਰਨ […]
ਅੰਮ੍ਰਿਤਸਰ: ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਦੇ ਖੁਸ਼ੀ ਦੇ ਮੌਕੇ ਭਾਰਤ ਦੇ ਰਾਸ਼ਟਰਪਤੀ ਨੂੰ ਸਜਾਵਾਂ ਪੂਰੀਆਂ ਕਰ ਚੁਕੇ 20 ਸਿਖ ਕੈਦੀਆਂ ਨੂੰ ਭਾਰਤੀ ਸੰਵਿਧਾਨ ਦੇ ਅਨੁਛੇਦ 72 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਰਿਹਾਅ ਕਰਨ ਲਈ ਅਪੀਲ ਕੀਤੀ ਹੈ। ਨਾਲ ਹੀ ਉਹਨਾਂ […]
ਵਿਚਾਰ ਮੰਚ ‘ਸੰਵਾਦ’ ਵੱਲੋਂ ‘ਬਿਜਲ ਸੱਥ: ਇਕ ਪੜਚੋਲ’ ਵਿਸ਼ੇ ਉੱਤੇ ਇਕ ਵਖਿਆਨ ਲੜੀ ਕਰਵਾਈ ਗਈ। 26 ਅਗਸਤ, 2018 ਨੂੰ ਪੰਜਾਬੀ ਭਵਨ ਲੁਧਿਆਣਾ ਵਿਖੇ ਇਕੱਤਰ ਹੋਏ ਸਰੋਤਿਆਂ ਨੂੰ ਸੰਬੋਧਨ ਕਰਦਿਆਂ ਮੁੰਬਈ ਯੂਨੀਵਰਸਿਟੀ (ਮਹਾਂਰਾਸ਼ਟਰਾ) ਦੇ ਰਾਜਨੀਤੀ ਤੇ ਸਮਾਜ ਸ਼ਾਸਤਰ ਮਹਿਕਮੇ ਦੇ ਸਕਾਇਕ ਪ੍ਰੋਫੈਸਰ ਡਾ. ਦੀਪਕ ਪਵਾਰ ਨੇ ‘ਸੋਸ਼ਲ ਮੀਡੀਆ ਅਤੇ ਰਾਜਨੀਤੀ’ ਵਿਸ਼ੇ ਉੱਤੇ ਆਪਣੇ ਵਿਚਾਰ ਸਾਂਝੇ ਕੀਤੇ। […]
ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਸ. ਸੁਖਦੇਵ ਸਿੰਘ ਭੋਰ ਦੀ ਗ੍ਰਿਫਤਾਰੀ ਬਾਰੇ ਸਿੱਖ ਸਿਆਸਤ ਦੇ ਪਾਠਕ ਸ. ਮਹਿੰਦਰ ਸਿੰਘ ਖਹਿਰਾ ਵੱਲੋਂ ਇੰਗਲੈਂਡ ਤੋਂ ਆਪਣੇ ਵਿਚਾਰ ਇਕ ਚਿੱਠੀ ਵਿੱਚ ਲਿਖ ਕੇ ਭੇਜੇ ਗਏ ਹਨ। ਸ. ਮਹਿੰਦਰ ਸਿੰਘ ਦੀ ਚਿੱਠੀ ਪਾਠਕਾਂ ਦੀ ਜਾਣਕਾਰੀ ਲਈ ਹੇਠਾਂ ਛਾਪੀ ਜਾ ਰਹੀ ਹੈ:- ਸਤਿਕਾਰਯੋਗ ਸੰਪਾਦਕ ਜੀਓ, ਵਾਹਿਗੁਰੂ […]
ਚੰਡੀਗੜ੍ਹ: ਰਣਜੀਤ ਸਿੰਘ ਕਮਿਸ਼ਨ ਦੇ ਜਾਂਚ ਲੇਖੇ ਮੁਤਾਬਕ ਦੋਸ਼ੀਆਂ ਖਿਲਾਫ ਕਾਰਵਾਈ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਨੀਤ ‘ਤੇ ਸਵਾਲ ਚੁਕਦਿਆਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਵਿੰਦਰ ਸਿੰਘ ਫੂਲਕਾ ਨੇ ਕਿਹਾ ਕਿ ਪੰਜਾਬ ਸਰਕਾਰ ਜੇ ਚਾਹੁੰਦੀ ਤਾਂ ਬੀਤੇ ਕਲ੍ਹ ਹਾਈ ਕੋਰਟ ਵਲੋਂ ਬਹਿਬਲ ਕਲਾਂ ਗੋਲੀ ਕਾਂਡ ਦੇ ਦੋਸ਼ੀ ਪੁਲਿਸ ਅਫਸਰਾਂ ਖਿਲਾਫ ਕਾਰਵਾਈ ‘ਤੇ ਲਾਈ ਰੋਕ ਰੁਕ […]