Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

September 18, 2018

ਚੰਡੀਗੜ੍ਹ: ਬਰਗਾੜੀ ਵਿਖੇ ਲੱਗੇ ਸਿੱਖ ਮੋਰਚੇ ਦੀ ਅਗਵਾਈ ਕਰ ਰਹੇ ਮੁਤਵਾਜੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਉੱਤੇ ਝੂਠੇ ਦੋਸ਼ ਲਾਉਣ ਲਈ ਉਨ੍ਹਾਂ ਦੇ ਜੱਦੀ ਪਿੰਡ ਸੈਦੇਕੇ ਰੁਹੇਲਾ ਦੇ ਸਮੂਹ ਨਗਰ ਨਿਵਾਸੀਆਂ ਵੱਲੋਂ ਸੁਖਬੀਰ ਬਾਦਲ ਨੂੰ ਫਿਟਕਾਰ ਪਾਈ ਗਈ ਹੈ। ਜਿਕਰਯੋਗ ਹੈ ਕਿ ਪਿਛਲੀ 16 ਸਤੰਬਰ ਨੂੰ ਬਾਦਲ ਦਲ ਵੱਲੋਂ ਫਰੀਦਕੋਟ ਵਿਖੇ ਜਬਰ ਵਿਰੋਧੀ ਰੈਲੀ ਕੀਤੀ […]

ਚੰਡੀਗੜ੍ਹ: 2019 ਵਿੱਚ ਆਉਣ ਵਾਲੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰਖਦੇ ਹੋਏ ਈਕੋਸਿੱਖ ਸੰਸਥਾ ਵੱਲੋਂ ਪੂਰੀ ਦੁਨੀਆਂ ਵਿੱਚ 1820 ਥਾਵਾਂ ’ਤੇ 550 ਰੁੱਖ ਲਗਾਉਣ ਲਈ ਪੈ੍ਰੱਸ ਕਲੱਬ ਆਫ ਇੰਡੀਆ ਵਿੱਖੇ ‘550 ਰੁੱਖ ਗੁਰੂ ਦੇ ਨਾਮ’ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਸੰਸਥਾ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਨਾਮ ’ਤੇ ਪੂਰੇ […]

ਅੰਮ੍ਰਿਤਸਰ: ਹਿੰਦੀ ਫ਼ਿਲਮ ‘ਮਨਮਰਜ਼ੀਆਂ’ ਵਿੱਚ ਸਿੱਖ ਸਿਧਾਂਤਾਂ ਦੇ ਉਲਟ ਦਰਸਾਏ ਗਏ ਦ੍ਰਿਸ਼ ਜਿਵੇਂ ਕਿ ਸਿੱਖ ਕਿਰਦਾਰ ਨੂੰ ਸਿਗਰਟ ਪੀਂਦਿਆਂ ਦਿਖਾਉਣਾ, ਟੋਪੀ ਦੀ ਤਰ੍ਹਾਂ ਦਸਤਾਰ ਨੂੰ ਉਤਾਰਨਾ ਆਦਿ ਉੱਪਰ ਟਿੱਪਣੀ ਕਰਦਿਆਂ ਸਿੱਖ ਯੂਥ ਆਫ ਪੰਜਾਬ ਦੇ ਪ੍ਰਧਾਨ ਪਰਮਜੀਤ ਸਿੰਘ ਮੰਡ ਨੇ ਸਿਨੇਮਾ ਘਰਾਂ ਨੂੰ ਅਪੀਲ ਕੀਤੀ ਕਿ ਉਹ ਸਿੱਖ ਮਾਨਸਿਕਤਾ ਦੀ ਕਦਰ ਕਰਦੇ ਹੋਏ ਇਸ ਵਿਵਾਦਤ […]

ਅੰਿਮ੍ਰਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਿੰਦੀ ਫਿਲਮ ‘ਮਨਮਰਜ਼ੀਆਂ’ ਵਿਚ ਸਿੱਖਾਂ ਦੀ ਕੁੜੀ ਦਾ ਕਿਰਦਾਰ ਨਿਭਾਅ ਰਹੀ ਲੜਕੀ ਨੂੰ ਸਿਗਰੇਟ ਪੀਂਦੇ ਦਿਖਾਏ ਜਾਣ ਵਿਰੁੱਧ ਕਾਨੂੰਨੀ ਕਾਰਵਾਈ ਕਰੇਗੀ। ਇਥੇ ਜਾਰੀ ਇੱਕ ਬਿਆਨ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਮਨਮਰਜ਼ੀਆਂ ਨਾਂ ਦੀ ਹਿੰਦੀ ਫਿਲਮ ਵਿਚ ਇੱਕ ਕੁੜੀ ਜੋ ਕਿ ਸਿੱਖ ਪਾਤਰ ਵਜੋਂ ਦਿਖਾਈ […]

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦੋਸ਼ ਲਗਾਇਆ ਕਿ ਸੱਤਾਧਾਰੀ ਕਾਂਗਰਸ ਸੂਬੇ ‘ਚ ਹੋ ਰਹੀਆਂ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ਨਸ਼ਿਆਂ ਅਤੇ ਬਾਹੂਬਲ ਨਾਲ ਲੁੱਟਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀ ਮੰਤਰੀਆਂ, ਵਿਧਾਇਕਾਂ ਅਤੇ ਆਗੂਆਂ-ਵਰਕਰਾਂ ਨੇ ਸਮੁੱਚੀ ਸਰਕਾਰੀ ਮਸ਼ੀਨਰੀ ਹਾਈਜੈਕ ਕਰ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।