Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

September 24, 2018

ਅੰਮ੍ਰਿਤਸਰ, (ਨਰਿੰਦਰ ਪਾਲ ਸਿੰਘ): ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਲਈ ਗਠਿਤ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨੂੰ ਰੱਦ ਕਰਨ ਲਈ ਸ਼੍ਰੋਮਣੀ ਕਮੇਟੀ ਇਸ ਹੱਦ ਤੀਕ ਚਲੇ ਗਈ ਹੈ ਕਿ ਇਸਨੇ ਆਪਣੇ ਹੀ ਮੈਂਬਰ ਵਲੋਂ ਕਮੇਟੀ ਦੀ ਕਾਰਵਾਈ ਖਿਲਾਫ ਜਿਤਾਏ ਲਿਖਤੀ ਰੋਸ ਨੂੰ ਆਪਣੇ ਪ੍ਰਚਾਰ ਕਿਤਾਬਚੇ ਤੋਂ ਬਾਹਰ […]

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਲਕੇ ਸੂਬੇ ਦੇ ਸਾਰੇ ਸਕੂਲ ਤੇ ਕਾਲਜ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੇ ਇਹ ਹੁਕਮ ਲਗਾਤਾਰ ਮੀਂਹ ਪੈਣ ਨਾਲ ਸੂਬੇ ਵਿੱਚ ਪੈਦਾ ਹੋਈ ਹੜ੍ਹਾਂ ਵਰਗੀ ਸਥਿਤੀ ਦਾ ਜਾਇਜ਼ਾ ਲੈਣ ਮੌਕੇ ਦਿੱਤੇ। ਕਿਸੇ ਤਰ੍ਹਾਂ ਦੀ ਸੰਭਾਵੀ ਸਥਿਤੀ ਨਾਲ ਨਿਪਟਣ ਲਈ ਸੂਬੇ ਦੀ ਮਦਦ ਵਾਸਤੇ ਫੌਜ […]

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਭਾਰੀ ਬਰਸਾਤ ਅਤੇ ਹੜ੍ਹਾਂ ਦੇ ਖ਼ਤਰੇ ਨੂੰ ਦੇਖਦਿਆਂ ਮੰਗਲਵਾਰ 25 ਸਤੰਬਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ਘੇਰਨ ਦਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਹੈ। ‘ਆਪ’ ਮੁੱਖ ਦਫ਼ਤਰ ਵੱਲੋਂ ਜਾਰੀ ਬਿਆਂ ਰਾਹੀਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਸੀਨੀਅਰ ਆਗੂ ਅਤੇ ਵਿਧਾਇਕ […]

ਚੰਡੀਗੜ੍ਹ: ਪੰਜਾਬ ਵਿਚ ਭਾਰੀ ਮੀਂਹ ਦੇ ਚਲਦਿਆਂ ਹੜ੍ਹ ਆਉਣ ਦੇ ਖਤਰੇ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਮੰਗਲਵਾਰ ਨੂੰ ਪੰਜਾਬ ਦੇ ਸਾਰੇ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹੜ੍ਹ ਆਉਣ ਦੇ ਖਤਰੇ ਨੂੰ ਦੇਖਦਿਆਂ ਮੰਗਲਵਾਰ ਨੂੰ ਪੰਜਾਬ ਦੇ ਸਾਰੇ ਸਕੂਲ ਬੰਦ ਰਹਿਣਗੇ। ਸਬੰਧਿਤ ਖ਼ਬਰ: ਭਾਰੀ ਮੀਂਹ […]

ਚੰਡੀਗੜ੍ਹ: ਪੰਜਾਬ ਵਿਚ ਨਸ਼ੇ ਨਾਲ ਮਰ ਰਹੇ ਨੌਜਵਾਨਾਂ ਦੀ ਲੜੀ ਟੁੱਟਣ ਦਾ ਨਾਂ ਨਹੀਂ ਲੈ ਰਹੀ। ਪਿਛਲੇ 40 ਦਿਨਾਂ ਦੌਰਾਨ ਸਿਹਤ ਵਿਭਾਗ ਨੇ ਵਿਸਰੇ ਦੇ 23 ਸੈਂਪਲ ਨਸ਼ੇ ਕਾਰਨ ਹੋਈ ਮੌਤ ਦੇ ਸ਼ੱਕ ਦੇ ਅਧਾਰ ‘ਤੇ ਜਾਂਚ ਲਈ ਖਰੜ ਸਥਿਤ ਸੂਬੇ ਦੇ ਜਾਂਚ ਕੇਂਦਰ ਵਿਚ ਭੇਜੇ ਹਨ। ਇਸ ਸਾਲ ਦੌਰਾਨ ਇਸ ਜਾਂਚ ਕੇਂਦਰ ਵਲੋਂ ਇਸ […]

ਪੰਜਾਬ ਅਤੇ ਹਿਮਾਚਲ ਪਰਦੇਸ਼ ਵਿੱਚ ਪੈ ਰਹੇ ਲਗਾਤਾਰ ਮੀਹ ਕਾਰਨ ਦਰਿਆਵਾਂ ਤੇ ਬਰਸਾਤੀ ਨਾਲਿਆਂ ਵਿੱਚ ਵੱਧ ਪਾਣੀ ਆਉਣ ਕਾਰਨ ਡੈਮਾਂ ਵਿੱਚ ਵੀ ਪਾਣੀ ਦਾ ਪੱਧਰ ਤੇਜੀ ਨਾਲ ਵਧ ਰਿਹਾ ਹੈ। ਕਣੀਦਾਰ ਟਿਕਾਵਾਂ ਮੀਹ ਤਕਰੀਬਨ ਲੰਘੇ 36 ਘੰਟਿਆਂ ਤੋਂ ਜਾਰੀ ਹੈ ਜਿਸ ਨਾਲ ਭਾਖੜਾ ਅਤੇ ਪੌਂਗ ਬੰਨ੍ਹਾਂ ਵਿੱਚ ਪਾਣੀ ਦੇ ਪੱਧਰ ਚ ਤੇਜੀ ਨਾਲ ਵਾਧਾ ਹੋਣਾ ਜਾਰੀ ਹੈ।

ਚੰਡੀਗੜ੍ਹ: ਪੰਜਾਬ ਅਤੇ ਗੁਆਂਢੀ ਸੂਬੇ ਹਿਮਾਚਲ ਵਿਚ ਲਗਾਤਾਰ ਪੈ ਰਹੇ ਮੀਂਹ ਕਾਰਨ ਪੰਜਾਬ ਵਿਚ ਕੁਝ ਖੇਤਰਾਂ ਵਿਚ ਹੜ੍ਹ ਆਉਣ ਵਰਗੀ ਸਥਿਤੀ ਬਣੀ ਹੋਈ ਹੈ। ਪੰਜਾਬ ਸਰਕਾਰ ਵਲੋਂ ਹਾਲਤ ਨੂੰ ਦੇਖਦਿਆਂ ਸੂਬੇ ਵਿਚ “ਰੈਡ ਅਲਰਟ” ਜਾਰੀ ਕਰ ਦਿੱਤਾ ਗਿਆ ਹੈ। ਸਰਕਾਰ ਨੇ ਸਾਰੇ ਜ਼ਿਲ਼੍ਹਾ ਪ੍ਰਸ਼ਾਸਨਾਂ ਨੂੰ ਮੁਸਤੈਦ ਰਹਿਣ ਲਈ ਕਿਹਾ ਹੈ। ਅਖਬਾਰੀ ਜਾਣਕਾਰੀ ਮੁਤਾਬਕ ਪੰਜਾਬ ਸਰਕਾਰ […]

ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਯੂਨੀਵਰਸਿਟੀ ਪ੍ਰਸ਼ਾਸਨ ਨੇ ਹਿੰਦੀ ਥੋਪਣ ਦੀ ਪੂਰੀ ਤਿਆਰੀ ਕਰ ਲਈ ਹੈ। ਪੰਜਾਬ ਦੀ ਵਿਰਾਸਤ ਇਸ ਯੂਨੀਵਰਸਿਟੀ ਵਿਚ ਜਿੱਥੇ ਪੰਜਾਬੀ ਬੋਲੀ ਨੂੰ ਸੁਨੇਹੇ ਦਿੰਦੀਆਂ ਅਤੇ ਰਾਹ ਦਸਦੀਆਂ ਤਖਤੀਆਂ ‘ਤੇ ਲਿਖਵਾਉਣ ਲਈ ਵੀ ਵਿਦਿਆਰਥੀਆਂ ਨੂੰ ਸੰਘਰਸ਼ ਕਰਨਾ ਪੈਂਦਾ ਹੈ ਉੱਥੇ ਯੂਨੀਵਰਸਿਟੀ ਦੀ ਪ੍ਰਬੰਧਕੀ ‘ਸਿੰਡੀਕੇਟ’ ਪੰਜਾਬੀ ਦੀ ਹਿੱਕ ‘ਤੇ ਦੀਵਾ ਬਾਲ ਕੇ ਬਾਹਰੀ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।