ਹੁਸ਼ਿਆਰਪੁਰ: ਸਿੱਖ ਸੰਸਥਾਵਾਂ ਅਤੇ ਸ਼ਖ਼ਸੀਅਤਾਂ ਦੇ ਸਾਂਝੇ ਮੰਚ ਪੰਥਕ ਤਾਲਮੇਲ ਸੰਗਠਨ ਵਲੋਂ ਸਿੰਘ ਸਭਾ ਲਹਿਰ ਸਥਾਪਨਾ ਦਿਹਾੜੇ ਦਾ ਸਾਲਾਨਾ ਸਮਾਗਮ ਗੁਰਦੁਆਰਾ ਕਲਗੀਧਰ ਚਰਨ ਪਾਵਨ ਮਾਡਲ ਟਾਊਨ ਹੁਸ਼ਿਆਰਪੁਰ ਵਿਖੇ ਕਰਵਾਇਆ ਗਿਆ। ਇਸ ਮੌਕੇ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਨੇ ਕਿਹਾ ਕਿ ਗੁ: ਕਰਤਾਰਪੁਰ ਸਾਹਿਬ ਦੇ ਪਵਿੱਤਰ ਮੁੱਦੇ ‘ਤੇ ਨੀਚ ਸਿਆਸਤ ਕਰਕੇ ਸਿਆਸਤ […]
ਨਵੀਂ ਦਿੱਲੀ: ਭਾਰਤ ਦੀ ਕੇਂਦਰ ਸਰਕਾਰ ਨੇ ਸਾਲ 2018-19 ਲਈ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ਵਿਚ 105 ਰੁਪਏ ਪ੍ਰਤੀ ਕੁਇੰਟਲ ਦਾ ਵਾਂਦਾ ਕਰਨ ਦਾ ਐਲਾਨ ਕੀਤਾ ਹੈ। ਇਸ ਐਲਾਨ ਮਗਰੋਂ ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ 1840 ਰੁਪਏ ਪ੍ਰਤੀ ਕੁਇੰਟਲ ਹੋ ਜਾਵੇਗਾ ਜੋ 2017-18 ਲਈ 1735 ਰੁਪਏ ਪ੍ਰਤੀ ਕੁਇੰਟਲ ਸੀ।
ਚੰਡੀਗੜ੍ਹ: ਮਿਆਂਮਾਰ (ਬਰਮਾ) ਵਿੱਚ ਰੋਹਿੰਗਿਆ ਮੁਸਲਮਾਨਾਂ ਖਿਲਾਫ ਹੋ ਰਹੇ ਜ਼ੁਲਮਾਂ ਦੇ ਮੱਦੇਨਜ਼ਰ ਕਨੇਡਾ ਨੇ ਬਰਮਾ ਦੀ ਆਗੂ ਆਂਗ ਸਾਨ ਸੂ ਕੀ ਨੂੰ ਸਨਮਾਨ ਵਜੋਂ ਦਿੱਤੀ ਗਈ ਕਨੇਡਾ ਦੀ ਨਾਗਰਿਕਤਾ ਰੱਦ ਕਰ ਦਿੱਤੀ ਹੈ। ਮੰਗਲਵਾਰ (ਅਕਤੂਬਰ 3) ਨੂੰ ਕਨੇਡਾ ਦੀ ਸੈਨੇਟ ਨੇ ਬਕਾਇਦਾ ਰੂਪ ਵਿੱਚ ਇਸ ਬਾਰੇ ਫੈਸਲਾ ਲਿਆ ਅਤੇ 2007 ਵਿੱਚ ਆਂਗ ਸਾਨ ਸੂ ਕੀ […]
ਨਵੀਂ ਦਿੱਲੀ: ਭਾਰਤ ਸਰਕਾਰ ਨੇ ਉੱਤਰ ਪੂਰਬੀ ਖੇਤਰ ਦੇ ਸੂਬੇ ਅਰੁਣਾਚਲ ਪ੍ਰਦੇਸ਼ ਦੇ ਤਿੰਨ ਜ਼ਿਿਲ੍ਹਆਂ ਵਿਚ ਕਾਲੇ ਕਾਨੂੰਨ ਅਫਸਪਾ (ਆਰਮਡ ਫੋਰਸਿਸ ਸਪੈਸ਼ਲ ਪਾਵਰਸ ਐਕਟ) ਨੂੰ ਹੋਰ 6 ਮਹੀਨਿਆਂ ਲਈ ਵਧਾ ਦਿੱਤਾ ਹੈ। ਅਸਾਮ ਦੀ ਹੱਦ ਨਾਲ ਲਗਦੇ ਇਹਨਾਂ ਤਿੰਨ ਜ਼ਿਿਲ੍ਹਆਂ ਵਿਚ ਭਾਰਤੀ ਫੌਜ ਨੂੰ ਵੱਧ ਤਾਕਤਾਂ ਦਿੰਦਾ ਇਹ ਕਾਲਾ ਕਾਨੂੰਨ ਹੋਰ 6 ਮਹੀਨੇ ਲਾਗੂ ਰਹੇਗਾ। […]
ਗੁਰੂਹਰਸਹਾਏ / ਫ਼ਿਰੋਜ਼ਪੁਰ: ਦੁਸਹਿਰੇ ਉੱਪਰ ਲੰਕਾਪਤੀ ਰਾਵਣ ਦਾ ਬੁੱਤ ਸਾੜਣ ਦੀ ਕਾਰਵਾਈ ਦਾ ਰਾਵਣ ਸੈਨਾ ਪੰਜਾਬ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਹੋਰ ਸੰਸਥਾਵਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਇਸ ਸਬੰਧੀ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਚਲੀ ਆ ਰਹੀ ਰੀਤ ਬੰਦ ਕੀਤੀ ਜਾਵੇ। ਇਸ ਸਬੰਧੀ ਦਰਜਨ ਦੇ ਕਰੀਬ ਸੰਸਥਾਵਾਂ ‘ਤੇ ਅਧਾਰਿਤ ਵਫਦ […]
ਚੰਡੀਗੜ੍ਹ: ਜੱਜ ਰਣਜੀਤ ਸਿੰਘ ਕਮਿਸ਼ਨ ਦੀ ਜਾਂਚ ‘ਤੇ ਰਾਜਨੀਤਕ ਉਥਲ-ਪੁਥਲ ਹੋਣ ਤੋਂ ਬਾਅਦ, 1986 ਵਿਚ ਹੋਏ ਨਕੋਦਰ ਸਾਕੇ ਦੀ ਜਸਟਿਸ ਗੁਰਨਾਮ ਸਿੰਘ ਕਮਿਸਨ ਵਲੋਂ ਕੀਤੀ ਜਾਂਚ ਸ੍ਰੋਮਣੀ ਅਕਾਲੀ ਦਲ ਲਈ ਇਕ ਮੁਸ਼ਕਿਲ ਬਣ ਕੇ ਸਾਹਮਣੇ ਆਈ ਹੈ। ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਨੇ ਮੰਗ ਕੀਤੀ ਹੈ ਕਿ ਇਕ ਵਿਸ਼ੇਸ ਜਾਂਚ ਟੀਮ ਦਾ ਗਠਨ ਕੀਤਾ […]
ਅੰਮ੍ਰਿਤਸਰ: ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਚੰਡੀਗੜ੍ਹ ‘ਤੇ ਪੰਜਾਬ ਦਾ ਹੱਕ ਖਤਮ ਕਰਨ ਪ੍ਰਤੀ ਕੇਂਦਰ ਸਰਕਾਰ ਵਲੋਂ ਜਾਰੀ ਨੋਟੀਫਿਕੇਸ਼ਨ ਨੂੰ ਪੰਜਾਬ ਵਿਰੋਧੀ ਫੈਸਲਾ ਕਰਾਰ ਦਿੰਦਿਆਂ ਤੁਰਤ ਵਾਪਸ ਲੈਣ ਲਈ ਕਿਹਾ ਹੈ। ਉਹਨਾਂ ਅਫਸੋਸ ਪ੍ਰਗਟ ਕਰਦਿਆਂ ਕਿਹਾ ਕਿ ਕੇਂਦਰ ਦੀਆਂ ਸਰਕਾਰਾਂ ਨੇ ਇਤਿਹਾਸ ਤੋਂ ਕਦੀ ਕੋਈ ਸਬਕ ਨਹੀਂ ਲਿਆ, ਸਿਖ ਕੌਮ ਅਤੇ […]