ਲੁਧਿਆਣਾ: ਸਮਾਜਿਕ ਜਾਗ੍ਰਿਤੀ ਫਰੰਟ ਪੰਜਾਬ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਵਿਰੁੱਧ ਬਰਗਾੜੀ ਕਾਂਡ ਨੂੰ ਲੈ ਕੇ ਅਦਾਲਤ ਵਿਚ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਹੈ। ਜਥੇਬੰਦੀ ਦੇ ਚੇਅਰਮੈਨ ਜਗਦੀਪ ਸਿੰਘ ਗਿੱਲ ਵਲੋਂ ਦਰਜ ਕੀਤੇ ਗਏ ਇਸ ਮੁਕੱਦਮੇ ‘ਚ ਅਦਾਲਤ ਨੂੰ ਬੇਨਤੀ ਕੀਤੀ ਗਈ ਹੈ ਕਿ ਬਰਗਾੜੀ ਕਾਂਡ […]
ਫਰੀਦਕੋਟ: ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ 7 ਅਕਤੂਬਰ ਨੂੰ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ੍ਰ ਸੁਖਪਾਲ ਸਿੰਘ ਖਹਿਰਾ ਦੇ ਸੱਦੇ ‘ਤੇ ਕੋਟਕਪੂਰਾ ਚੌਂਕ ਤੋਂ ਬਰਗਾੜੀ ਤੱਕ ਕੱਢੇ ਜਾ ਰਹੇ ਰੋਸ ਮਾਰਚ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਮਾਲਵਾ ਜੋਨ ਇੰਚਾਰਜ ਪ੍ਰਭਜੋਤ ਸਿੰਘ ਫਰੀਦਕੋਟ ਨੇ ਪ੍ਰੈੱਸ ਨੂੰ ਜਾਣਕਾਰੀ […]
ਫਤਹਿਗੜ੍ਹ ਸਾਹਿਬ: ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਦਰੂਨੀ ਢਾਂਚੇ ਵਿਚ ਆਏ ਨਿਘਾਰ ਦਾ ਅਸਰ ਹੁਣ ਕਮੇਟੀ ਵਲੋਂ ਚਲਾਈਆਂ ਜਾ ਰਹੀਆਂ ਵਿਿਦਅਕ ਸੰਸਥਾਵਾਂ ’ਤੇ ਵੀ ਨਜ਼ਰ ਆਉਣ ਲੱਗਿਆ ਹੈ। ਜਿੱਥੇ ਸ਼ਰੋਮਣੀ ਕਮੇਟੀ ਵਲੋਂ ਗੁਰਦੁਆਰਾ ਪ੍ਰਬੰਧ ਅਤੇ ਧਰਮ ਪ੍ਰਚਾਰ ਦੇ ਕਾਰਜ ਵਿਚ ਆਈਆਂ ਖਾਮੀਆਂ ਕਾਰਨ ਸਿੱਖ ਸੰਗਤਾਂ ਵਿਚ ਰੋਸ ਹੈ ਉੱਥੇ ਹੁਣ ਕਮੇਟੀ ਆਪਣੇ ਵਿਿਦਅਕ ਅਦਾਰਿਆਂ ਨੂੰ […]
ਅੰਮ੍ਰਿਤਸਰ: ਡੇਰਾ ਸਿਰਸਾ ਮੁਖੀ ਨੂੰ ਗਲਤ ਮੁਆਫੀ ਦਵਾਉਣ, ਬੇਅਦਬੀ ਘਟਨਾਵਾਂ ਨਾਲ ਡੇਰਾ ਸਿਰਸਾ ਦੇ ਤਾਰ ਜੁੜਨ ਅਤੇ ਬਹਿਬਲ ਕਲਾਂ, ਕੋਟਕਪੂਰਾ ਸਾਕਿਆਂ ਵਿਚ ਬਾਦਲ ਪਰਿਵਾਰ ਦੀ ਸਿੱਧੀ ਸ਼ਮੂਲੀਅਤ ਦੇ ਤੱਥ ਸਾਹਮਣੇ ਆਉਣ ਮਗਰੋਂ ਟਕਸਾਲੀ ਅਕਾਲੀ ਆਗੂਆਂ ਦੀਆਂ ਬਾਗੀ ਸੁਰਾਂ ਹਰ ਰੋਜ਼ ਸਾਹਮਣੇ ਆ ਰਹੀਆਂ ਹਨ। ਜਿੱਥੇ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ‘ਤੇ ਕਾਬਜ਼ ਬਾਦਲ ਪਰਿਵਾਰ ਆਪਣੀ […]
ਸੰਗਰੂਰ: ਡੇਰਾ ਸਿਰਸਾ ਮੁਖੀ ਨਾਲ ਨਜ਼ਦੀਕੀਆਂ ਅਤੇ ਬਹਿਬਲ ਕਲਾਂ ਗੋਲੀ ਕਾਂਡ ਵਿਚ ਸਿੱਧੀ ਸ਼ਮੂਲੀਅਤ ਦੇ ਤੱਥ ਸਾਹਮਣੇ ਆਉਣ ਤੋਂ ਬਾਅਦ ਸਿੱਖ ਸੰਗਤਾਂ ਦੇ ਰੋਹ ਦਾ ਸਾਹਮਣਾ ਕਰ ਰਹੇ ਬਾਦਲਾਂ ਲਈ ਮੁਸ਼ਕਿਲਾਂ ਵੱਧਦੀਆਂ ਜਾ ਰਹੀਆਂ ਹਨ। ਹੁਣ ਬਾਦਲ ਜਿੱਥੇ ਵੀ ਜਾਂਦੇ ਹਨ ਉਨ੍ਹਾਂ ਦਾ ਵਿਰੋਧ ਸਿੱਖਾਂ ਵਲੋਂ ਕੀਤਾ ਜਾਂਦਾ ਹੈ। ਇਥੇ ਸਿੱਖ ਸੰਗਤ ਵਲੋਂ ਸ਼੍ਰੋਮਣੀ ਅਕਾਲੀ […]