Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

October 19, 2018

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲਾਏ ਗਏ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਜੀ ਵਲੋਂ ਦਿੱਤੇ ਗਏ ਅਸਤੀਫੇ ਤੋਂ ਬਾਅਦ ਅੱਜ ਸ਼੍ਰੋਮਣੀ ਕਮੇਟੀ ਨੇ ਆਪਣੀ ਅੰਤ੍ਰਿੰਗ ਕਮੇਟੀ ਦੀ 22 ਅਕਤੂਬਰ ਨੂੰ ਹੰਗਾਮੀ ਬੈਠਕ 72 ਘੰਟਿਆਂ ਦੀ ਸੂਚਨਾ ਉੱਤੇ ਸੱਦੀ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੀਤੇ ਕੱਲ ਜਾਰੀ ਇਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਕਮੇਟੀ ਦਾ ਜਨਰਲ ਇਜਲਾਸ 13 ਨਵੰਬਰ ਨੂੰ ਹੋਵੇਗਾ। ਬਿਆਨ ਮੁਤਾਬਕ ਇਹ ਫੈਸਲਾ 18 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ (ਸੁਲਤਾਨਪੁਰ ਲੋਧੀ) ਵਿਖੇ ਸ਼੍ਰੋ.ਗੁ.ਪ੍ਰ.ਕ. ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਲਿਆ ਗਿਆ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਸ਼੍ਰੋ.ਗ.ਪ੍ਰ.ਕ.) ਵੱਲੋਂ ਲਾਏ ਗਏ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸ਼੍ਰੋ.ਗ.ਪ੍ਰ.ਕ. ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਚਿੱਠੀ ਲਿਖ ਜਥੇਦਾਰੀ ਦੇ ਅਹੁਤੋਂ ਤੋਂ ਅਸਤੀਫਾ ਦੇਣ ਦੀ ਇੱਛਾ ਜ਼ਾਹਿਰ ਕੀਤੀ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।