Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

February 6, 2019

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਸ ਹੱਦ ਤੀਕ ਨਿੱਜੀਕਰਨ ਹੋ ਚੱੁਕਾ ਹੈ ਕਿ ਹੁਣ ਇਹ ਨਾਮ ਦੀ ਹੀ ਸਿੱਖਾਂ ਵੱਲੋਂ ਚੁਣੀ ਹੋਈ ਸੰਸਥਾ ਰਹਿ ਗਈ ਹੈ ਤੇ ਇਸ ਵਲੋਂ ਲਏ ਜਾ ਰਹੇ ਫੈਸਲੇ ਤੇ ਇਸ ਦੀ ਕਾਰਜਸ਼ੈਲੀ ਸਿੱਖ ਗੁਰਦੁਆਰਾ ਐਕਟ ਦੇ ਮਤਾਬਕ ਨਹੀਂ ਰਹੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇਥੇ ਸ਼੍ਰੋ.ਗੁ.ਪ੍ਰ.ਕ. ਦੇ ਸਾਬਕਾ ਸਕੱਤਰ ਕੁਲਵੰਤ ਸਿੰਘ ਨੇ ਸ਼੍ਰੋ.ਗੁ.ਪ੍ਰ.ਕ. ਨਿਜ਼ਾਮ ਬਾਰੇ ਆਪਣੇ ਦੂਸਰੀ ਕਿਤਾਬ ਜਾਰੀ ਕਰਨ ਮੌਕੇ ਕੀਤਾ।
ਮੱਕੜਜਾਲ ਰਾਹੀਂ ਪਰਚੂਨ ਵਿਚ ਚੀਜਾਂ ਵੇਚਣ ਵਾਲੀ ਹੱਟ ਐਮਾਜਾਨ ਤੋਂ ਬਾਅਦ ਹੁਣ ਦਰਬਾਰ ਸਾਹਿਬ ਦੀ ਤਸਵੀਰ ਵਾਲੀਆਂ ਇਤਰਾਜਯੋਗ ਚੀਜਾਂ ਇਕ ਹੋਰ ਬਿਜਲ-ਹੱਟ ਫਲਿਪਕਾਰਟ ਉੱਤੇ ਨਸ਼ਰ ਹੋਈਆਂ ਹਨ।
ਭਾਰਤੀ ਫੌਜ ਦੇ ਸੇਵਾਮੁਕਤ ਜਨਰਲ ਜੇ.ਜੇ. ਸਿੰਘ ਅੱਜ ਬਾਦਲਾਂ ਤੋਂ ਬਾਗੀਆਂ ਵੱਲੋਂ ਬਣਾਏ ਗਏ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵਿੱਚ ਸ਼ਾਮਿਲ ਹੋ ਗਏ। ਰਣਜੀਤ ਸਿੰਘ ਬ੍ਰਹਮਪੁਰਾ ਦੀ ਨਿੱਜੀ ਰਿਹਾਇਸ਼ ਤੇ ਜੇ.ਜੇ. ਸਿੰਘ ਨੇ ਸ੍ਰੋ.ਅ.ਦ.(ਟ) ਦਾ ਲੜ ਫੜ ਲਿਆ।ਫੌਜ ਚੋਂ ਸੇਵਾ ਮੁਕਤ ਹੋਣ ਉਪਰੰਤ ਅਰੁਣਾਚਲ ਪ੍ਰਦੇਸ਼ ਦੇ ਰਾਜਪਾਲ ਰਹਿਣ ਵਾਲੇ ਵਾਲੇ ਜਨਰਲ ਜੇ.ਜੇ. ਸਿੰਘ ਲਈ ਮਹਿਜ ਇੱਕ ਸਾਲ ਵਿੱਚ ਇਹ ਦੂਸਰੀ ਸਿਆਸੀ ਪਾਰਟੀ ਹੈ ਜਿਸਦੀ ਬੇੜੀ ਨੂੰ ਪਾਰ ਲੰਘਾਉਣ ਲਈ ਉਹ ਅੱਗੇ ਆਏ ਹਨ।
ਭਾਈ ਜਗਤਾਰ ਸਿੰਘ ਹਵਾਰਾ ਖਿਲਾਫ ਦਰਜ ਇਕ ਮਾਮਲੇ ਵਿਚ ਲੁਧਿਆਣਾ ਦੇ ਸੀਨੀਅਰ ਐਡੀਸ਼ਨਲ ਸੈਸ਼ਨਜ ਜੱਜ ਅਰੁਨਵੀਰ ਵਸ਼ਿਸਟ ਵੱਲੋਂ 11 ਜਨਵਰੀ 2019 ਨੂੰ ਸਰਕਾਰੀ ਧਿਰ ਦੀਆਂ ਗਵਾਹੀਆਂ ਬਾ-ਹੁਕਮ ਬੰਦ ਕਰਨ ਤੋਂ ਬਾਅਦ 6 ਫਰਵਰੀ 2019 ਨੂੰ ਅਦਾਲਤ ਵਿਚ ਪੇਸ਼ ਕਰਨ ਲਈ ਦਿੱਲੀ ਤਿਹਾੜ ਜੇਲ੍ਹ ਦੇ ਸੁਪਰਡੈਟ ਨੂੰ ਪੇਸ਼ੀ ਵਾਰੰਟ ਜਾਰੀ ਕੀਤੇ ਸਨ ਪਰ 25 ਜਨਵਰੀ 2019 ਨੂੰ ਸਰਕਾਰ ਵੱਲੋਂ ਦਰਖਾਸਤ ਲਗਾ ਕੇ ਪੇਸ਼ੀ ਦਾ ਪਰਵਾਨਾਂ ਰੱਦ ਕਰਕੇ ਵੀਡਿਓ ਕਾਨਫਰਸਿੰਗ ਰਾਹੀਂ ਪੇਸ਼ੀ ਕਰਵਾਉਣ ਦੀ ਲਈ ਬੇਨਤੀ ਕੀਤੀ ਗਈ ਸੀ।
ਭਾਰਤੀ ਉਪਮਹਾਂਦੀਪ ਦੇ ਉੱਤਰ-ਪੂਰਬੀ ਹਿੱਸੇ ਚ ਸਥਿਤ ਮਨੀਪੁਰ ਚ ਬੀਤੇ ਸਮੇਂ ਦੌਰਾਨ ਹੋਏ ਮਨੁੱਖੀ ਹੱਕਾਂ ਦੇ ਘਾਣ ਦੌਰਾਨ ਪੁਲਿਸ ਵਲੋਂ ਹਜਾਰਾਂ ਨੌਜਵਾਨਾਂ ਨੂੰ ਝੂਠੇ ਮੁਕਾਬਲਿਆਂ ਵਿਚ ਮਾਰਨ ਦੇ ਮਾਮਲੇ ਵਿਚ ਨਿਆਂ ਲਈ ਜਦੋ-ਜਹਿਦ ਕਰ ਰਹੇ ਪਰਵਾਰਾਂ ਦੇ ਪੱਲੇ ਸਿਰਫ ਧੱਕੇ ਤੇ ਦੇਰੀ ਹੀ ਪੈਂਦੀ ਨਜਰ ਆ ਰਹੀ ਹੈ।
ਦਲ ਖਾਲਸਾ ਦੇ ਸਿਰਮੌਰ ਆਗੂ ਭਾਈ ਗਜਿੰਦਰ ਸਿੰਘ ਦੀ ਸੁਪਤਨੀ ਬੀਬੀ ਮਨਜੀਤ ਕੌਰ ਦੀ ਯਾਦ ਵਿਚ ਦਰਬਾਰ ਸਾਹਿਬ ਕੰਪਲੈਕਸ ਵਿਚ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਅੱਜ ਅਖੰਡ ਪਾਠ ਦੇ ਭੋਗ ਪਾਏ ਗਏ ਜਿਥੇ ਵੱਡੀ ਗਿਣਤੀ ਵਿਚ ਸਿੱਖ ਆਗੂਆਂ ਨੇ ਬੀਬੀ ਜੀ ਨੂੰ ਸ਼ਰਧਾ ਦੇ ਫੁੱਲ਼ ਭੇਂਟ ਕੀਤੇ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।