Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

May 25, 2019

ਅਮਰੀਕਾ ਦੇ ਸੂਬੇ ਕਨੈਕਟੀਕਟ ਵਿਚ ਪੈਂਦੇ ਸ਼ਹਿਰ ਨਾਰਵਿਚ ਵਿੱਚ 'ਤੀਜੇ ਘੱਲੂਘਾਰੇ' (1984 ਦੀ ਸਿੱਖ ਨਸਲਕੁਸ਼ੀ) ਦੀ ਯਾਦਗਾਰ 1 ਜੂਨ ਨੂੰ ਸਥਾਪਤ ਹੋਣ ਜਾ ਰਹੀ ਹੈ। ਇਹ ਯਾਦਗਾਰ ਅਮਰੀਕਾ ਵਿਚ ਸਥਾਪਤ ਹੋਣ ਵਾਲੀ ਤੀਜੇ ਘੱਲੂਘਾਰੇ ਦੀ ਪਹਿਲੀ ਯਾਦਗਾਰ ਹੈ।
ਜੂਨ 1984 ਵਿਚ ਭਾਰਤੀ ਹਕੂਮਤ ਵਲੋਂ ਸਿੱਖਾਂ ਉੱਤੇ ਕੀਤੇ ਗਿਆ ਫੌਜੀ ਹਮਲਾ ਸਿੱਖ ਇਤਿਹਾਸ ਦਾ ਤੀਜਾ ਘੱਲੂਘਾਰਾ ਸੀ। ਇਸ ਵਿਚ ਭਾਰਤੀ ਫੌਜਾਂ ਨੇ ਦਰਬਾਰ ਸਾਹਿਬ (ਅੰਮ੍ਰਿਤਸਰ) ਸਮੇਤ ਪੰਜਾਬ ਅਤੇ ਗਵਾਂਢੀ ਸੂਬਿਆਂ ਦੇ ਹੋਰਨਾਂ ਗੁਰਧਾਮਾਂ ਉੱਤੇ ਹਮਲਾ ਕਰਕੇ ਅਕਾਲ ਤਖਤ ਸਾਹਿਬ ਨੂੰ ਢਹਿਢੇਰੀ ਕੀਤਾ, ਸਿੱਖ ਰੈਫਰੈਂਸ ਲਾਇਬ੍ਰੇਰੀ ਦਾ ਬਹੁਮੁੱਲਾ ਖਜਾਨਾ ਸਾੜਿਆ ਅਤੇ ਲੁੱਟ ਲਿਆ ਅਤੇ ਸਿੱਖ ਸੰਗਤਾਂ ਨੂੰ ਸ਼ਹੀਦ ਕੀਤਾ।
ਇਸ ਕਿਤਾਬ ਦੇ ਤਿੰਨ ਰੂਪ ਪਹਿਲਾਂ ਪ੍ਰਕਾਸ਼ਿਤ ਹੋ ਚੁੱਕੇ ਹਨ, ਪਹਿਲਾ ਅੰਗਰੇਜ਼ੀ ਵਿੱਚ “Tajudin’s Diary” ਅਤੇ ਦੂਜਾ “ਬਾਬੇ ਦੀ ਬਗ਼ਦਾਦ ਫੇਰੀ” ਅਤੇ ਤੀਜਾ “ਗੁਰੂ ਨਾਨਕ ਸਾਹਿਬ ਦਾ ਅਰਬ ਦੇਸ਼ਾਂ ਦਾ ਸਫ਼ਰਨਾਮਾ”। ਕਿਸੇ ਵੀ ਕਿਤਾਬ ਦੇ ਸਰਵਰਕ 'ਤੇ ਨਾਨਕ ਸ਼ਾਹ ਫ਼ਕੀਰ ਦਾ ਜ਼ਿਕਰ ਨਹੀਂ ਕੀਤਾ ਗਿਆ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।