Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

December 10, 2019

ਵਧੀਕ ਸ਼ੈਸਨ ਜੱਜ ਅਤੁਲ ਕਿਸਾਨਾ ਦੀ ਅਦਾਲਤ ਵੱਲੋਂ ਇਸ ਮਾਮਲੇ ਤੇ ਫੈਸਲਾ ਸੁਣਾਉਦਿਆਂ ਭਾਈ ਜਗਤਾਰ ਸਿੰਘ ਹਵਾਰਾ ਨੂੰ ਬਰੀ ਕਰ ਦਿੱਤਾ।
ਐੱਨ.ਵਾਈ. ਯੂ.ਐੱਸ.ਏ. 10 ਦਸੰਬਰ ਮਨੁੱਖੀ ਅਧਿਕਾਰਾਂ ਦੀ ਇਕ ਮਹੱਤਵਪੂਰਣ ਤਾਰੀਖ ਹੈ ਕਿਉਂਕਿ ਇਸ ਦਿਨ ਤੋਂ 70 ਸਾਲ ਪਹਿਲਾਂ ਸੰਯੁਕਤ ਰਾਸ਼ਟਰ ਮਹਾਂਸਭਾ ਦੀ ਪੈਰਿਸ ਵਿਚ ਮੀਟਿੰਗ ਹੋਈ ਸੀ ਅਤੇ ਮਨੁੱਖੀ ਅਧਿਕਾਰਾਂ ਦਾ ਵਿਸ਼ਵਵਿਆਪੀ ਐਲਾਨਨਾਮਾ ਅਪਣਾਇਆ ਗਿਆ ਸੀ।
ਨਿਊਜ਼ੀਲੈਂਡ ਦੇ ਬੇਅ-ਆਫ-ਪਲੈਟੀ ਖ਼ੇਤਰ ਨਜ਼ਦੀਕ ਸਮੁੰਦਰ ਚ ਲਗਪਗ 2 ਕਿਲੋਮੀਟਰ ਗੋਲਾਕਾਰ ਅਕਾਰ ਦੇ ਛੋਟੇ ਜਿਹੇ ਟਾਪੂ ਜਿਸ ਨੂੰ ਵਾਈਟ ਆਈਲੈਡ ਦੇ ਨਾਂਅ ਨਾਲ ਜਾਣਿਆ ਜਾਦਾ ਹੈ, ਉਹ ਕੱਲ ਦੁਪਹਿਰ 2 ਵਜ ਕੇ 11 ਮਿੰਟ (ਨਿਊਜ਼ੀਲੈਂਡ ਦੇ ਸਮੇਂ ਅਨੁਸਾਰ)ਤੇ ਕ੍ਰਿਆਸ਼ੀਲ ਜਵਾਲਾਮੁਖੀ ਫਟ ਗਿਆ

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।