Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

December 14, 2019

1984 ਬਾਰੇ ਲਿਖੇ ਗਏ ਪਹਿਲੇ ਅੰਗਰੇਜ਼ੀ ਨਾਵਲ “ਸੈਫਰਨ ਸੈਲਵੇਸ਼ਨ” ਦਾ ਤੀਜੀ ਛਾਪ ਆਉਂਦੀ 18 ਦਸੰਬਰ ਨੂੰ ਚੰਡੀਗੜ੍ਹ ਵਿਖੇ ਜਾਰੀ ਕੀਤੀ ਜਾਵੇਗੀ। ਕੇਂਦਰੀ ਸ਼੍ਰੀ ਗੁਰੂ ਸਿੰਘ ਸਭਾ ਚੰਡੀਗੜ੍ਹ ਦੇ ਜਰਨਲ ਸਕੱਤਰ ਖੁਸ਼ਹਾਲ ਸਿੰਘ ਨੇ ਦੱਸਿਆ ਕਿ ਇੰਗਲੈਂਡ ਵਾਸੀ ਸਿੱਖ ਲੇਖਿਕਾ ਸਿਮਰਨ ਕੌਰ ਦੀ ਇਹ ਲਿਖਤ ਸਾਲ 1999 ਵਿੱਚ ਪਹਿਲੀ ਵਾਰ ਛਪੀ ਸੀ। ਸਾਲ 2004 ਵਿਚ ਇਹ ਮੁੜ ਛਾਪੀ ਗਈ ਸੀ।
ਸਿੱਖ ਸਿਆਸਤ ਵੱਲੋਂ ਪਾਠਕਾਂ ਦੀ ਸਹੂਲਤ ਲਈ ਰੋਜਾਨਾਂ ਖਬਰਾਂ ਵਿਚੋਂ ਚੋਣਵੀਆਂ ਖਬਰਾਂ ਦੇ ਅਹਿਮ ਨੁਕਤੇ ਸਾਂਝੇ ਕਰ ਦਾ ਫੈਸਲਾ ਕੀਤਾ ਗਿਆ ਗਿਆ, ਜਿਸ ਤਹਿਤ ਅੱਜ ਪਹਿਲੇ ਦਿਨ ਇਹ ਜਾਣਕਾਰੀ ਦੀ ਪਾਠਕਾਂ ਨਾਲ ਸਾਂਝ ਪਾ ਰਹੇ ਹਾਂ...

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।