Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

January 30, 2020

ਵਿਦਿਆਰਥੀ ਨੂੰ ਗੋਲੀ ਮਾਰਨ ਤੋਂ ਬਾਅਦ ਕਿਹਾ ਕਿ “ਆਹ ਲਓ ਅਜਾਦੀ”... “ਹਿੰਦੋਸਤਾਨ ਜਿੰਦਾਬਾਦ” … “ਦਿੱਲੀ ਪੁਲਿਸ ਜਿੰਦਾਬਾਦ”। ਦੱਸ ਦੇਈਏ ਕਿ ਜਾਮਿਆ ਮਿਲੀਆ ਇਸਲਾਮੀਆ ਨਾਗਰਿਕਤਾ ਸੋਧ ਕਾਨੂੰਨ (ਨਾ.ਸੋ.ਕਾ.) ਵਿਰੁਧ ਚੱਲ ਰਹੇ ਵਿਖਾਵਿਆਂ ਦਾ ਅਹਿਮ ਕੇਂਦਰ ਬਣ ਕੇ ਉੱਭਰੀ ਹੈ
ਸਿੱਖ ਨੌਜਵਾਨਾਂ ਵੱਲੋਂ ਬੁਤਾਂ ਦੇ ਥੜ੍ਹੇ ਨੂੰ ਭੰਨ ਕੇ ਗ੍ਰਿਫਤਾਰੀ ਦੇਣ ਤੋਂ ਬਾਅਦ ਕਈ ਸਿੱਖ ਜਥਬੰਦੀਆਂ ਇਹਨਾਂ ਬੁੱਤਾਂ ਨੂੰ ਲਾਹੁਣ ਦੀ ਮੰਗ ਕਰ ਰਹਿਆਂ ਸਨ।
ਨਾਗਰਿਕਤਾ ਸੋਧ ਕਾਨੂੰਨ (ਨਾ.ਸੋ.ਕਾ.) ਅਤੇ ਨਾਗਰਿਕਤਾ ਰਜਿਸਟਰ ਦਾ ਮਾਮਲਾ ਇਸ ਵੇਲੇ ਪੂਰਾ ਗਰਮਾਇਆ ਹੋਇਆ ਹੈ। ਜਿੱਥੇ ਵੱਖ-ਵੱਖ ਸੂਬਿਆਂ ਦੀਆਂ ਵਿਧਾਨ ਸਭਾਵਾਂ ਇਹਨਾਂ ਵਿਵਾਦਤ ਮਾਮਿਲਆਂ ਦੇ ਖਿਲਾਫ ਮਤੇ ਪਾ ਰਹੀਆਂ ਹਨ ਓਥੇ ਦਿੱਲੀ, ਮਲੇਰਕੋਟਲੇ ਅਤੇ ਹੋਰਨਾਂ ਥਾਵਾਂ ਉੱਤੇ ਮੋਦੀ ਸਰਕਾਰ ਦੇ ਇਹਨਾਂ ਫੈਸਲਿਆਂ ਵਿਰੁਧ ਪੱਕੇ ਧਰਨੇ ਚੱਲ ਰਹੇ ਹਨ।
ਪੀ.ਟੀ.ਸੀ. ਮਾਮਲੇ ਵਿਚ ਸਿੱਖ ਜਗਤ ਵਿਚ ਰੋਹ ਦੀ ਲਹਿਰ। ਅਮਰੀਕਾ ਦੇ ਇਕ ਹੋਰ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਪੀ.ਟੀ.ਸੀ. ਵਿਰੁੱਧ ਮਤੇ ਪ੍ਰਵਾਣ ਕੀਤੇ।

ਅੱਜ ਦੀ ਖਬਰਸਾਰ | 30 ਜਨਵਰੀ 2020 (ਦਿਨ ਵੀਰਵਾਰ) ਖਬਰਾਂ ਭਾਰਤੀ ਉਪਮਹਾਂਦੀਪ ਦੀਆਂ: ਗੱਲਬਾਤ ਦਾ ਚੋਗਾ ਪਾਉਣ ਦੀ ਕੋਸ਼ਿਸ਼: • ਦਿੱਲੀ ਦਰਬਾਰ ਅਸਾਮ ਦੀ ਖਾੜਕੂ ਜਥੇਬੰਦੀ ‘ਉਲਫਾ (ਆਈ)’ ਨਾਲ ਗੱਲਬਾਤ ਕਰਨ ਲਈ ਤਿਆਰ। • ਅਸਾਮ ਦੇ ਸਿੱਖਿਆ ਮੰਤਰੀ ਹਿਮੰਤਾ ਬਿਸਵਾ ਸਰਮਾ ਨੇ ਇਸ ਬਾਰੇ ਬਿਆਨ ਦਿੱਤਾ।   • ਕਿਹਾ ਅਸੀਂ “ਯੂਨਾਈਟਿਡ ਲਿਬਰੇਸ਼ਨ ਫਰੰਟ ਆਫ ਆਸਾਮ […]

ਸੱਤਾ ਮਾਨਣ ਲਈ ਬਾਦਲਾਂ ਨਾਲ ਜੁੜਿਆ 'ਨਵਾਂ ਆਗੂ ਵਰਗ' ਪੰਜਾਬ ਵਿਚੋਂ ਬਾਦਲਾਂ ਦਾ ਪੱਲਾ ਛੱਡਣ ਲਈ ਤਿਆਰ ਸੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।