Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

February 13, 2020

ਦਿੱਲੀ ਸਲਤਨਤ ਦੀ ਰਾਜਨੀਤੀ ਵਿੱਚ ਪਸਰ ਰਹੇ ਗੰਧਲੇ ਪਣ ਬਾਰੇ ਰਾਜਤੰਤਰ (ਸਟੇਟ) ਦੇ ਕਈ ਹਿੱਸੇ ਚਿੰਤਤ ਹਨ। ਜਿਸ ਤਰ੍ਹਾਂ ਦੇ ਅੰਕੜੇ ਨਿੱਤ ਖਬਰਖਾਨੇ ਦੀਆਂ ਸੁਰਖੀਆਂ ਬਣਦੇ ਹਨ
ਗੋਪਾਲ ਰਾਏ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦਿੱਲੀ ਦੇ ਲੋਕਾਂ ਨਾਲ ਹੀ ਸਹੁੰ ਚੁੱਕੇਗਾ ਜਿੰਨ੍ਹਾਂ ਨੇ ਉਸ ਵਿੱਚ ਵਿਸ਼ਵਾਸ ਜਤਾਉਂਦਿਆਂ ਆਮ ਆਦਮੀ ਪਾਰਟੀ ਨੂੰ ਮੁੜ ਜਤਾਇਆ ਹੈ।

ਚੰਡੀਗੜ੍ਹ: ਗੁਰਘਰਾਂ ਚ ਗਾਣਿਆਂ ਤੇ ਵੀਡੀਓ ਬਣਾ ਕੇ ਟਿਕ-ਟਾਕ ਪਾਉਣ ਦੀਆਂ ਘਟਨਾਵਾਂ ਦੇ ਲਗਾਤਾਰ ਸਾਹਮਣੇ ਆਉਣ ਤੋਂ ਬਾਅਦ ਪਾਕਿਸਤਾਨ(ਲਹਿੰਦੇ ਪੰਜਾਬ) ਦੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਟਿਕ-ਟਾਕ ਬਣਾਉਣ ਦੀ ਮਨਾਹੀ ਬਾਰੇ ਸੂਚਨਾ ਪੋਸਟਰ ਲਗਾ ਦਿੱਤੇ ਹਨ। ਪਾ.ਐੱਸ.ਜੀ.ਪੀ.ਸੀ ਦੇ ਪ੍ਰਧਾਨ ਸ.ਸਤਵੰਤ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ‘ਚ ਆਉਣ ਵਾਲੇ ਗੈਰ-ਸਿੱਖਾਂ ਨੂੰ […]

ਅੱਜ ਦਾ ਖਬਰਸਾਰ | 13 ਫਰਵਰੀ 2020 (ਦਿਨ ਵੀਰਵਾਰ) ਖਬਰਾਂ ਦੇਸ ਪੰਜਾਬ ਦੀਆਂ: ਸ਼ਾਹੀਨ ਬਾਗ ਦੀ ਤਰਜ਼ ਤੇ ਲੁਧਿਆਣਾ ਅਤੇ ਮਾਨਸਾ ਵਿੱਚ ਵੀ ਧਰਨੇ ਸ਼ੁਰੂ : • ਸੰਵਿਧਾਨ ਬਚਾਓ ਮੰਚ ਪੰਜਾਬ ਦੇ ਨਾਂ ਹੇਠ ਗੁਰਦੁਆਰਾ ਚੌਕ ਮਾਨਸਾ ਨਜ਼ਦੀਕ ਕੀਤਾ ਧਰਨਾ ਸ਼ੁਰੂ • ਲੁਧਿਆਣਾ ਵਿਖੇ ਦਾਣਾ ਮੰਡੀ ਜਲੰਧਰ ਬਾਈਪਾਸ ਕੋਲ ਸ਼ੁਰੂ ਕੀਤਾ ਗਿਆ ਧਰਨਾ • ਲੁਧਿਆਣਾ […]

ਅੱਜ ਦਾ ਖਬਰਸਾਰ | 13 ਫਰਵਰੀ 2020 (ਦਿਨ ਵੀਰਵਾਰ) ਖਬਰਾਂ ਸਿੱਖ ਜਗਤ ਦੀਆਂ: ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਗੁਰੂ ਕੇ ਬਾਗ ਵਿਖੇ ਲਗਾਏ ਗਏ ਗੁਲਾਬ ਫੁੱਲ ਦੇ ਬੂਟੇ: • 400 ਕਿਸਮ ਦੇ 2000 ਹਜ਼ਾਰ ਬੂਟੇ ਲਾਏ ਗਏ • ਇਹ ਬੂਟੇ ਭਾਰਤੀ ਉਪ ਮਹਾਂਦੀਪ ਦੇ ਵੱਖ ਵੱਖ ਸੂਬਿਆਂ ਤੋਂ ਮੰਗਵਾਏ ਗਏ • ਇਸ ਬਾਗ […]

5 ਫਰਵਰੀ 2020 ਨੂੰ ਪਿੰਡ ਬਚਾਓ ਪੰਜਾਬ ਬਚਾਓ ਕਮੇਟੀ ਵੱਲੋਂ ਨਾਗਰਿਕਤਾ ਸਹੂਲਤਾਂ ਨੂੰ ਨਾਗਰਿਕਤਾ ਰਜਿਸਟਰ ਅਤੇ ਬਿਪਰਵਾਦੀ ਹਕੂਮਤ ਵੱਲੋਂ ਲੋਕਾਂ ਉੱਤੇ ਕੀਤੇ ਜਾ ਰਹੇ ਮਾਰੂ ਹਮਲਿਆਂ ਬਾਰੇ ਇੱਕ ਵਿਚਾਰ ਚਰਚਾ ਕਰਵਾਈ ਗਈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।