Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

March 9, 2020

ਹਰ ਸਾਲ 21 ਫਰਵਰੀ ਨੂੰ ਕੌਮਾਂਤਰੀ ਮਾਂ ਬੋਲੀ ਦਿਹਾੜਾ ਮਨਾਇਆ ਜਾਂਦਾ ਹੈ। ਮਾਂ ਬੋਲੀਆਂ ਦੀ ਮਹੱਤਤਾ ਨੂੰ ਉਜਾਗਰ ਕਰਨ ਹਿੱਤ ਯੂਨਾਈਟਿਡ ਨੇਸ਼ਨਜ਼ ਵੱਲੋਂ ਸਾਲ 1999 ਵਿੱਚ ਇਹ ਦਿਹਾੜਾ ਮਨਾਉਣਾ ਸ਼ੁਰੂ ਕੀਤਾ ਗਿਆ ਸੀ।
ਸਮੁੱਚੀ ਕਾਇਨਾਤ ਦੇ ਸਰਬ-ਸਾਂਝੇ ਰਹਿਬਰ ਸ੍ਰੀ ਗੁਰੂ ਨਾਨਕ ਪਾਤਸ਼ਾਹ ਜੀ ਦੇ ਉਪਦੇਸ਼ਾਂ ਵਿੱਚੋਂ ਉਜਾਗਰ ਹੁੰਦੀ ਸੱਚੀ-ਸੁੱਚੀ ਕਿਰਤ ਕਰਨ,ਵੰਡ ਛੱਕਣ ਤੇ ’ਸਰਬੱਤ ਦੇ ਭਲੇ’ ਦੀ ਭਾਵਨਾ ਤੇ ਤਨੋ-ਮਨੋ ਪਹਿਰਾ ਦੇਣ ਵਾਲੇ ਦੁਬਈ ਦੇ ਨਾਮਵਰ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ
ਯੂ.ਕੇ. ਦੇ ਸਿੱਖ ਨੌਜਵਾਨਾਂ ਵੱਲੋਂ ਦਸ਼ਮੇਸ਼ ਦਰਬਾਰ ਗੁਰਦੁਆਰਾ ਲੈਸਟਰ ਵਿਖੇ ਖਾਲਸਾ ਰਾਜ ਲਈ ਜੂਝਣ ਵਾਲੇ ਸ਼ਹੀਦਾਂ ਅਤੇ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਨੂੰ ਸਮਰਪਿਤ ਸਲਾਨਾ ਸਮਾਗਮ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਬੜੇ ਹੀ ਜੋਸ ਖਰੋਸ਼ ਨਾਲ ਕਰਵਾਇਆ ਗਿਆ।
ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਭਾਵੇਂ ਲੰਬਾਂ ਸਮਾਂ ਦਿੱਲੀ ਮਾਡਲ ਜਾਂ ਮੰਨੂਵਾਦੀਆਂ ਦੇ ਵਿਕਾਸ ਮਾਡਲ ਨੂੰ ਜਾਇਜ਼ ਠਹਿਰਾਇਆ ਪਰ ਗੁਰੂ ਨਾਨਕ ਸਾਹਿਬ ਦੇ 550ਵੇਂ ਪ੍ਰਕਾਸ਼ ਦਿਹਾੜੇ ਤੇ ਉਨ੍ਹਾਂ ਮੰਨ ਲਿਆ ਸੀ ਕਿ ਕਰਤਾਰਪੁਰ ਸਾਹਿਬ ਦਾ ਮਾਡਲ ਹੀ ਦੇਸ਼ ਤੇ ਸੰਸਾਰ ਦੇ ਲੋਕਾਂ ਦਾ ਕਲਿਆਣ ਕਰ ਸਕਦਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।