Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰੂ ਕੇ ਬਾਗ ‘ਚ 400 ਕਿਸਮਾਂ ਦੇ ਗੁਲਾਬ ਲਗਾਏ • ਅਮਰਜੋਤ ਸਿੰਘ ਸੰਧੂ ਨੇ ਕੀਤੇ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਦਰਸ਼ਨ ਦੀਦਾਰੇ

ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰੂ ਕੇ ਬਾਗ ‘ਚ 400 ਕਿਸਮਾਂ ਦੇ ਗੁਲਾਬ ਲਗਾਏ • ਅਮਰਜੋਤ ਸਿੰਘ ਸੰਧੂ ਨੇ ਕੀਤੇ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਦਰਸ਼ਨ ਦੀਦਾਰੇ

ਅੱਜ ਦਾ ਖਬਰਸਾਰ | 13 ਫਰਵਰੀ 2020 (ਦਿਨ ਵੀਰਵਾਰ)
ਖਬਰਾਂ ਸਿੱਖ ਜਗਤ ਦੀਆਂ:


ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਗੁਰੂ ਕੇ ਬਾਗ ਵਿਖੇ ਲਗਾਏ ਗਏ ਗੁਲਾਬ ਫੁੱਲ ਦੇ ਬੂਟੇ: 
• 400 ਕਿਸਮ ਦੇ 2000 ਹਜ਼ਾਰ ਬੂਟੇ ਲਾਏ ਗਏ
• ਇਹ ਬੂਟੇ ਭਾਰਤੀ ਉਪ ਮਹਾਂਦੀਪ ਦੇ ਵੱਖ ਵੱਖ ਸੂਬਿਆਂ ਤੋਂ ਮੰਗਵਾਏ ਗਏ
• ਇਸ ਬਾਗ ਦੀ ਕਾਰ ਸੇਵਾ ਸੰਪਰਦਾ ਭੂਰੀ ਵਾਲੇ ਕਰ ਰਹੇ ਹਨ
• ਇਹ ਬਾਗ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਅਤੇ ਗੁਰੂ ਰਾਮਦਾਸ ਲੰਗਰ ਹਾਲ ਦੇ ਵਿਚਕਾਰ ਹੈ


ਕੈਨੇਡਾ ਦੇ ਸੰਸਦ ਮੈਂਬਰ ਅਮਰਜੋਤ ਸਿੰਘ ਸੰਧੂ ਨੇ ਕੀਤੇ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਦਰਸ਼ਨ ਦੀਦਾਰੇ
• ਅਮਰਜੋਤ ਸਿੰਘ ਸੰਧੂ ਕੈਨੇਡਾ ਦੇ ਬਰੈਂਪਟਨ ਵੈਸਟ ਤੋਂ ਸੰਸਦ ਮੈਂਬਰ ਹਨ

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਨੇੇ ਨਤਮਸਤਕ ਹੋ ਕੇ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਸਿੱਖਾਂ ਦੇ ਬਹੁਤਾਤ ਹਿੱਸਿਆਂ ਵਿਚ ਚਰਚਾ ਕਿਹਨਾ ਗੱਲਾਂ ਉੱਤੇ ਹੋ ਰਹੀ ਹੈ ਤੇ ਕਿਹੜੇ ਪੱਖ ਚਰਚਾ ਵਿਚੋਂ ਬਾਹਰ ਹਨ ਅਤੇ ਇਸ ਸਮੁੱਚੀ ਕਾਰਵਾਈ ਦਾ ਹਾਸਲ ਕੀ ਹੈ?
ਪੰਜਾਬ ਸਰਕਾਰ ਵੱਲੋਂ ਬਣਾਇਆ ਗਿਆ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਕਾਨੂੰਨ 2026’ ਖਾਲਸਾ ਪੰਥ ਦੇ ਪਾਤਿਸ਼ਾਹੀ ਦਾਅਵੇ ਵਿਚ ਦੁਨੀਆਦਾਰੀ ਸਰਕਾਰ ਦੀ ਗੈਰਸਿਧਾਂਤਕ ਤੇ ਅਧਾਰਹੀਣ ਦਖਲਅੰਦਾਜ਼ੀ ਹੈ ਜਿਸ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: