Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

February 11, 2021

ਨਵੇਂ ਬਣੇ ਖੇਤੀ ਕਨੂੰਨਾਂ ਦੇ ਵਿਰੋਧ ਵਿੱਚ ਚੱਲ ਰਹੇ ਕਿਸਾਨੀ ਸੰਘਰਸ਼ ਨੂੰ ਤਕਰੀਬਨ ਹਰ ਵਰਗ ਦਾ ਜ਼ਬਰਦਸਤ ਸਹਿਯੋਗ ਪ੍ਰਾਪਤ ਹੋਇਆ ਹੈ। ਜਦੋਂ ਸੰਘਰਸ਼ ਪੰਜਾਬ ਵਿੱਚ ਹੀ ਸੀ ਓਦੋਂ ਤੋਂ ਹੀ ਵੱਖ ਵੱਖ ਵਰਗਾਂ ਦੁਆਰਾ ਹਰ ਸੰਭਵ ਤਰੀਕੇ ਰਾਹੀਂ ਸੰਘਰਸ਼ ਵਿੱਚ ਯੋਗਦਾਨ ਪਾਇਆ ਗਿਆ।
26 ਜਨਵਰੀ ਨੂੰ ਟਰੈਕਟਰ ਪਰੇਡ ਮੌਕੇ ਲਾਲ ਕਿਲੇ ਵਿਖੇ ਵਾਪਰੀਆਂ ਘਟਨਾਵਾਂ ਦੇ ਦੋਸ਼ ਤਹਿਤ ਪੰਜਾਬ ਭਰ ਦੇ ਅਲੱਗ-ਅਲੱਗ ਇਲਾਕਿਆਂ ਨਾਲ ਸੰਬੰਧਿਤ ਤਕਰੀਬਨ 122 ਨੌਜਵਾਨ ਦਿੱਲੀ ਪੁਲੀਸ ਨੇ ਗ੍ਰਿਫ਼ਤਾਰ ਕੀਤੇ ਹਨ ਅਤੇ ਲਗਭਗ 25 ਨੌਜਵਾਨ ਅੱਜ ਵੀ ਲਾਪਤਾ ਹਨ।

ਚੰਡੀਗੜ੍ਹ – ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਅਤੇ ਤਿਹਾੜ ਜੇਲ੍ਹ ਵਿੱਚ ਨਜ਼ਰਬੰਦ ਸਿੰਘਾਂ ਦੀ ਚੜ੍ਹਦੀਕਲਾ ਲਈ 15 ਫਰਵਰੀ 2021, ਸਵੇਰੇ 10 ਵਜੇ ਗੁਰਦੁਆਰਾ ਚਰਨ ਕੰਵਲ ਸਾਹਿਬ ਪਾਤਸ਼ਾਹੀ ਛੇਵੀਂ, ਬੰਗਾ ਵਿਖੇ ਪੰਥਕ ਸੇਵਾ ਜਥਾ ਦੁਆਬਾ ਵਲੋਂ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ ਭਾਈ ਹਰਦੀਪ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।