Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

July 26, 2022

ਸਪੇਨ ਅਤੇ ਪੁਰਤਗਾਲ ਵਿਚ ਵਾਤਾਵਰਨ ਨਾਲ ਸਬੰਧਤ 1000 ਤੋਂ ਵੱਧ ਮੌਤਾਂ ਦਰਜ ਹੋਈਆਂ ਹਨ। ਉਥੇ ਅੰਤਾਂ ਦੀ ਗਰਮੀ ਨੇ ਸਾਰੇ ਪੁਰਾਣੇ ਰਿਕਾਰਡ ਤੋੜ ਦਿੱਤੇ। ਬਰਤਾਨੀਆ ਨੂੰ ਇਸ ਅਣਕਿਆਸੀ ਭਾਰੀ ਗਰਮੀ ਕਾਰਨ ਕੌਮੀ ਐਮਰਜੈਂਸੀ ਦਾ ਐਲਾਨ ਕਰਨਾ ਪਿਆ, ਉਥੇ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਵੀ ਟੱਪ ਗਿਆ (40.3) ਜੋ ਉਥੇ ਹੁਣ ਤੱਕ ਤਾਪਮਾਨ ਦਾ ਸਿਖਰਲਾ ਪੱਧਰ […]

ਖੇਤੀਬਾੜੀ_ਅਤੇ_ਵਾਤਾਵਰਨ_ਜਾਗਰੂਕਤਾ_ਕੇਂਦਰ ਵੱਲੋਂ ਸੰਯੁਕਤ ਰਾਸ਼ਟਰ ਦੇ #ਕੁਦਰਤ_ਸੰਭਾਲ_ਦਿਹਾੜੇ ਮੌਕੇ 28 ਜੁਲਾਈ 2022 ਨੂੰ ਸਵੇਰੇ 10:30 ਵਜੇ ਸਰਕਟ ਹਾਉਸ ਲੁਧਿਆਣਾ ਵਿਖੇ ਇਕ ਵਿਚਾਰ ਗੋਸ਼ਟੀ ਕਰਵਾਈ ਜਾ ਰਹੀ ਹੈ ਜਿਸ ਵਿਚ ਇਸ ਵਿਸ਼ੇ ਉੱਤੇ ਵਿਚਾਰ ਕੀਤਾ ਜਾਵੇਗਾ ਕਿ “ਲੁਧਿਆਣੇ ਦੇ ਬੁੱਢੇ ਦਰਿਆ ਦੇ ਪ੍ਰਦੂਸ਼ਣ ਦਾ ਮਸਲਾ ਕਿਵੇਂ ਹੱਲ ਹੋਵੇ”।
ਇਕ ਪੰਜਾਬ ਵੈਬ ਚੈਨਲ ਪ੍ਰੋ-ਪੰਜਾਬ ਨਾਲ ਇਕ ਲੰਮੀ ਮੁਲਾਕਾਤ ਦੌਰਾਨ ਭਾਈ ਦਲਜੀਤ ਸਿੰਘ ਨੇ ਕਿਹਾ ਕਿ ਜੂਨ 1984 ਘੱਲੂਘਾਰੇ ਤੋਂ ਬਾਅਦ ਸਿੱਖ ਸੰਗਤ ਦੀ ਸਮੂਹਿਕ ਅਰਦਾਸ ਵਿਚੋਂ ਜੁਝਾਰੂ ਪੈਦਾ ਹੋਏ ਸਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।