Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

December 1, 2022

ਗੁਰੂ ਸਾਹਿਬ ਅਤੇ ਸਾਹਿਬਜ਼ਾਦਿਆਂ ਦਾ ਸਵਾਂਗ ਰਚਦੀਆਂ ਦੀਆਂ ਫਿਲਮਾਂ ਦੀ ਮਨਾਹੀ ਬਾਰੇ ਸਿਧਾਂਤਕ ਪੱਖ ਪੇਸ਼ ਕਰਦੀ ਨਵੀਂ ਕਿਤਾਬ "ਖਾਲਸਾ ਬੁੱਤ ਨਾ ਮਾਨੈ ਕੋਇ" ਬੀਤੇ ਕੱਲ੍ਹ ਭਾਈ ਦਲਜੀਤ ਸਿੰਘ, ਭਾਈ ਮਨਧੀਰ ਸਿੰਘ ਭਾਈ ਪਲਵਿੰਦਰ ਸਿੰਘ, ਬਿਬੇਕਗੜ੍ਹ ਪ੍ਰਕਾਸ਼ਨ ਤੋਂ ਅਮਰਿੰਦਰ ਸਿੰਘ ਅਤੇ ਰਣਜੀਤ ਸਿੰਘ ਵੱਲੋਂ ਜਾਰੀ ਕੀਤੀ ਗਈ। ਇਸ ਕਿਤਾਬ ਨੂੰ ਜਾਰੀ ਕਰਨ ਮੌਕੇ ਇਸ ਕਿਤਾਬ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਵੀ ਹਾਜਰ ਸਨ। ਇਹ ਕਿਤਾਬ ਬਿਬੇਕਗੜ੍ਹ ਪ੍ਰਕਾਸ਼ਨ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।
ਇਸ ਸਮੇਂ ਭੋਜਨ ਸੁਰੱਖਿਆ ਦੇ ਮਾਮਲੇ ਵਿਚ ਪੂਰੇ ਸੰਸਾਰ ਦਾ ਬੇੜਾ ਡਗਮਗਾਉਂਦਾ ਨਜ਼ਰ ਆ ਰਿਹਾ ਹੈ। ਇਸ ਸੰਕਟਮਈ ਹਾਲਤ ਵਿੱਚ ਇੱਕ ਪਾਸੇ ਭੋਜਨ ਪੂਰਤੀ ਦੀ ਸਮੱਸਿਆ ਖੜ੍ਹੀ ਹੈ ਅਤੇ ਦੂਜੇ ਪਾਸੇ ਭੋਜਨ ਦੀ ਬਰਬਾਦੀ ਵੀ ਵਿਚਾਰ ਦਾ ਵਿਸ਼ਾ ਬਣ ਰਹੀ ਹੈ।
ਸਿੱਖੀ ਵਿੱਚ ਗੁਰੂ ਸਾਹਿਬਾਨ ਦੀਆਂ ਮਨੋਕਲਪਿਤ ਫੋਟੋਆਂ ਆਦਿ ਦੀ ਬਿਲਕੁਲ ਮਨਾਹੀ ਹੈ। ਸਿੱਖ ਕੇਵਲ ਸ਼ਬਦ ਦਾ ਹੀ ਪੁਜਾਰੀ ਹੈ ਪੂਜਾ ਅਕਾਲ ਕੀ ਪਰਚਾ ਸ਼ਬਦ ਕਾ ਦੀਦਾਰ ਖਾਲਸੇ ਕਾ ਅਨੁਸਾਰ, ਗੁਰੂ ਸਾਹਿਬਾਨ ਦੀਆਂ ਮਨੋਕਲਪਿਤ ਤਸਵੀਰਾ ਬਨਾਕੇ ਬਿਪਰਵਾਦ ਅਤੇ ਡੇਰਾਵਾਦ ਲੋਕਾਂ ਵੱਲੋਂ ਭੋਲੇ ਭਾਲੇ ਲੋਕਾਂ ਨੂੰ ਅਗਿਆਨਤਾ ਦੇ ਖੂਹ ਵਿੱਚ ਸੁੱਟਿਆ ਜਾ ਰਿਹਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।