Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

December 16, 2022

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਗੁਰੂ ਦਾ ਸ਼ਰੀਕ ਬਣਨ ਤੇ ਸ਼ਖ਼ਸੀ ਪੂਜਾ ਕਰਾਉਣ ਲਈ ਗਦੇਲਾ, ਕੁਰਸੀ ਜਾਂ ਬੈਂਚ ਲਾ ਕੇ ਬੈਠਣਾ ਮਨਮਤਿ ਹੈ। ਸਿੱਖ ਰਹਿਤ ਮਰਯਾਦਾ ਵਿੱਚ ਅਜਿਹਾ ਕਰਨ ਦੀ ਹੀ ਮਨਾਹੀ ਕੀਤੀ ਗਈ ਹੈ, ਪਰ ਕੋਈ ਵੀ ਸ਼ਰਧਾਲੂ ਸਿੱਖ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਰਾਬਰੀ ਤੇ ਨਿਰਾਦਰ ਕਰਨ ਦਾ ਹੀਆ ਹੀ ਨਹੀਂ ਕਰ ਸਕਦਾ।
ਜੁਝਾਰੂ ਪੰਥਕ ਸਖਸ਼ੀਅਤਾਂ ਨੇ ਇਕ ਸਾਂਝਾ ਬਿਆਨ ਜਾਰੀ ਕਰਕੇ ਕਿਹਾ ਹੈ ਕਿ “ਤਖਤ ਸਾਹਿਬਾਨ ਦੇ ਪ੍ਰਬੰਧ ਵਿਚ ਪੰਥਕ ਪੰਚ ਪ੍ਰਧਾਨੀ ਪ੍ਰਣਾਲੀ ਅਤੇ ਗੁਰਮਤਾ ਜੁਗਤ ਦੀ ਥਾਂ ਵੋਟ ਤੰਤਰ ਜਾਂ ਸਰਕਾਰੀ/ਕਨੂੰਨੀ ਦਖਲ-ਅੰਦਾਜੀ ਵਾਲੇ ਬੋਰਡਾਂ/ਕਮੇਟੀਆਂ ਦਾ ਪ੍ਰਬੰਧ ਤਖਤ ਸਾਹਿਬਾਨ ਦੀ ਮਾਣ-ਮਰਿਆਦਾ ਦੀ ਉਲੰਘਣਾ ਦਾ ਕਾਰਨ ਬਣ ਰਿਹਾ ਹੈ।
ਗੁਰਦੁਆਰਾ ਸਾਹਿਬ ਪਾ:੯ਵੀ,ਪਿੰਡ-ਭਗੜਾਣਾ(ਜਿਲ੍ਹਾ ਫਤਹਿਗੜ੍ਹ ਸਾਹਿਬ) ਵਿਖੇ ਲੋ.ਗੁ.ਪ੍ਰ.ਕਮੇਟੀ(ਭਗੜਾਣਾ) ਵੱਲੋ 2 ਦਸੰਬਰ ,2022 ਨੂੰ ਪੰਥਕ ਹੋਣ ਦਾ ਅਮਲ ਵਿਸ਼ੇ ਉੱਤੇ ਵਿਚਾਰ ਗੋਸ਼ਟੀ ਕਰਵਾਈ ਗਈ । ਇਸ ਮੌਕੇ ਬੋਲਦਿਆ ਡਾ ਸੇਵਕ ਸਿੰਘ ਆਪਣੇ ਵਿਚਾਰ ਸੰਗਤ ਨਾਲ ਸਾਝੇ ਕੀਤੇ। ਇਹ ਡਾ ਸੇਵਕ ਸਿੰਘ ਦੇ ਵਖਿਆਨ ਦੀ ਤਕਰੀਰ ਹੈ।ਜੋ ਇਥੇ ਦਰਸ਼ਕਾਂ ਦੀ ਜਾਣਕਾਰੀ ਹਿਤ ਮੁੜ ਸਾਂਝਾ ਕੀਤਾ ਜਾ ਰਿਹਾ ਹੈ।
ਬੱਬਰ ਅਕਾਲੀ ਲਹਿਰ ਦੀ ਸਥਾਪਨਾ ਦੇ 100 ਸਾਲ ਪੂਰੇ ਹੋਣ 'ਤੇ ਸ਼ਤਾਬਦੀ ਸਮਾਗਮ ਦੌਰਾਨ ਬਾਬਾ ਮਾਨ ਸਿੰਘ ਮੜ੍ਹੀਆਂ ਵਾਲੇ ਦਾ ਭਾਸ਼ਣ ਹੈ। ਇਹ ਸਮਾਗਮ 26 ਨਵੰਬਰ 2022 ਨੂੰ ਗੁਰਦੁਆਰਾ ਚਰਨ ਕੰਵਲ ਸਾਹਿਬ, ਪਾਤਸ਼ਾਹੀ ਛੇਵੀਂ, ਬੰਗਾ ਵਿਖੇ ਪੰਥ ਸੇਵਕ ਜੱਥਾ ਦੁਆਬਾ ਵੱਲੋਂ ਕਰਵਾਇਆ ਗਿਆ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।