Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

March 7, 2023

ਸਿੱਖਾਂ ਅਤੇ ਪੰਜਾਬੀਆਂ ਨਾਲ ਜੁੜੇ ਮੁੱਦਿਆਂ ਅਤੇ ਹਿੰਦੂ- ਭਾਰਤ ਅੰਦਰ ਉਹਨਾਂ ਦੀ ਸਥਿਤੀ ਅਤੇ ਦੁਰਦਸ਼ਾ ਵੱਲ ਜੀ-20 ਮੈਂਬਰਾਂ ਦਾ ਧਿਆਨ ਖਿੱਚਣ ਲਈ ਦਲ ਖਾਲਸਾ ਨੇ ਜੀ-20 ਮੁਲਕਾਂ ਦੇ ਦਿੱਲੀ ਸਥਿਤ ਦੂਤਘਰਾਂ ਨੂੰ ਪੱਤਰ ਭੇਜ ਕੇ ਸਿੱਖ ਦ੍ਰਿਸ਼ਟੀਕੋਣ ਤੋਂ ਇਸ ਖ਼ਿੱਤੇ ਦੇ ਲੋਕਾਂ ਦਾ ਪੱਖ ਪੇਸ਼ ਕੀਤਾ ਹੈ।
ਮਾਈ ਭਾਗੋ ਸੰਸਥਾ,ਰੱਲਾ ਦੇ ਪ੍ਰਿੰਸੀਪਲ ਡਾ.ਪਰਮਿੰਦਰ ਕੁਮਾਰੀ ਦੀ ਅਗਵਾਈ ਵਿੱਚ ਅੰਤਰ ਰਾਸ਼ਟਰੀ ਮਾਤ-ਭਾਸ਼ਾ ਦਿਵਸ ਨੂੰ ਸਮਰਪਿਤ ਸੋਸ਼ਲ ਮੀਡੀਆ ਦੀ ਦੁਰਵਰਤੋ ਅਤੇ ਪਰਵਾਸ ਦੀ ਸਮੱਸਿਆ ਵਿਸ਼ੇ ਨਾਲ ਸਬੰਧਿਤ ਸੈਮੀਨਾਰ 13 ਫਰਵਰੀ ਨੂੰ ਕਰਵਾਇਆ ਗਿਆ।
ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਸਿੰਘ ਸਭਾ ਸਨੀ ਇਨਕਲੇਵ ਵੱਲੋਂ ਚੇਤ ਮਹੀਨੇ ਦੀ ਸੰਗਰਾਂਦ ਨੂੰ ਮਨਾਉਦਿਆ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਮਤਿ ਸਮਾਗਮ
ਭਾਰਤ ਵੱਲੋਂ 2002 ਵਿੱਚ ਵੰਸ਼ਿਕ ਸੋਧੀ ਹੋਈ ਕਪਾਹ (ਜੈਨੇਟਿਕਲੀ ਮੌਡੀਫਾਈਡ ) ਦੇ ਬੀਜਾਂ ਨਾਲ ਕਾਸ਼ਤ ਲਈ ਪਹਿਲੀ ਪ੍ਰਵਾਨਗੀ ਮਿਲੀ। ਸਾਲ 2022 ਵਿਚ "ਕੇਂਦਰੀ ਮੰਤਰਾਲੇ ਵਾਤਾਵਰਣ ਜੰਗਲਾਤ ਤੇ ਜਲਵਾਯੂ ਬਦਲਾਅ"(ਐਮ. ਓ. ਈ. ਐਫ. ਸੀ. ਸੀ) ਦੁਆਰਾ ਵੰਸ਼ਿਕ ਸੋਧੀ ਹੋਈ ਸਰ੍ਹੋਂ (ਜੈਨੇਟਿਕਲੀ ਮੌਡੀਫਾਈਡ ਮਸਟਡ) ਦੀ ਵਪਾਰਕ ਕਾਸ਼ਤ ਕਰਨ ਤੋਂ ਪਹਿਲਾਂ ਇਸ ਨੂੰ ਖੁੱਲੇ ਮੈਦਾਨ ਵਿੱਚ ਲਗਾਉਣ ਦੀ ਮਾਨਤਾ ਦੇ ਦਿੱਤੀ ਗਈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।