Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

July 4, 2023

ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਾਜਸੀ ਢੰਗ ਨਾਲ ਹੁੰਦੀਆ ਆ ਰਹੀਆ ਬੇਅਦਬੀਆਂ ਦੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਸਜਾਵਾਂ ਦਿਵਾਉਣ ਹਿੱਤ, ਬਹਿਬਲ ਕਲਾਂ ਵਿਖੇ ਪੰਜਾਬ ਪੁਲਿਸ ਵੱਲੋ 2 ਸਿੱਖ ਨੌਜਵਾਨਾਂ ਨੂੰ ਕਤਲੇਆਮ ਕਰਨ, 328 ਪਾਵਨ ਸਰੂਪਾਂ ਨੂੰ ਲਾਪਤਾ ਕਰਨ ਵਾਲੇ ਦੋਸ਼ੀਆਂ ਨੂੰ ਸਜਾਵਾਂ
ਇਹਨਾਂ ਦਿਨਾਂ 'ਚ ਕੈਲੇਫੋਰਨੀਆ ਵਿੱਚ ਇੱਕ ਬਿੱਲ ਵਿਵਾਦ ਦਾ ਵਿਸ਼ਾ ਬਣਿਆ ਹੋਇਆ ਹੈ ਜਿਸ ਵਿੱਚ ਜਾਤ ਨੂੰ ਲੈ ਕੇ ਕੋਈ ਕਿਸੇ ਨਾਲ ਵਿਤਕਰਾ ਨਹੀਂ ਕਰ ਸਕਦਾ। ਕੁਝ ਸਮਾਂ ਪਹਿਲਾਂ ਇੱਥੋਂ ਦੀਆਂ ਕੰਪਿਊਟਰ ਅਤੇ ਆਈ ਟੀ ਕੰਪਨੀਆਂ ਵਿੱਚ ਭਾਰਤ ਉੱਚ ਜਾਤੀ ਖ਼ਾਸ ਕਰ ਬ੍ਰਾਹਮਣ ਵੱਲੋਂ ਨੀਵੇਂ ਸਮਝੀਆਂ ਜਾਤੀਆਂ ਖ਼ਾਸ ਕਰ ਦਲਿਤ ਭਾਈਚਾਰੇ ਨਾਲ ਵਿਤਕਰੇ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ।
ਪੰਜਾਬ ਵਿਚ ਰੁੱਖਾਂ ਦੀ ਛਤਰੀ ਹੇਠ ਰਕਬਾ ਸਿਰਫ 6 ਕੁ ਫੀਸਦੀ ਹੈ ਜਦਕਿ ਵਧੀਆ ਮੌਸਮ ਤੇ ਕੁਦਰਤੀ ਤਵਾਜਨ ਲਈ ਕਿਸੇ ਵੀ ਖਿੱਤੇ ਦਾ ਤੀਸਰਾ ਹਿੱਸਾ ਰੁੱਖਾਂ ਦੀ ਛਤਰੀ ਹੇਠ ਹੋਣਾ ਚਾਹੀਦਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।