Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

September 9, 2023

ਚੰਡੀਗੜ੍ਹ – ਪੰਥ ਸੇਵਕ ਜੁਝਾਰੂ ਸ਼ਖ਼ਸੀਅਤਾਂ ਭਾਈ ਦਲਜੀਤ ਸਿੰਘ ਬਿੱਟੂ, ਭਾਈ ਨਰਾਇਣ ਸਿੰਘ, ਭਾਈ ਭੁਪਿੰਦਰ ਸਿੰਘ ਭਲਵਾਨ, ਭਾਈ ਹਰਦੀਪ ਸਿੰਘ ਮਹਿਰਾਜ, ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਸਤਨਾਮ ਸਿੰਘ ਝੰਜੀਆਂ, ਭਾਈ ਰਜਿੰਦਰ ਸਿੰਘ ਮੁਗਲਵਾਲ, ਭਾਈ ਲਾਲ ਸਿੰਘ ਅਕਾਲਗੜ੍ਹ, ਭਾਈ ਅਮਰੀਕ ਸਿੰਘ ਈਸੜੁ, ਭਾਈ ਸੁਖਦੇਵ ਸਿੰਘ ਡੋਡ ਅਤੇ ਭਾਈ ਮਨਜੀਤ ਸਿੰਘ ਫਗਵਾੜਾ ਨੇ ਸਾਂਝੇ ਬਿਆਨ ਰਾਹੀਂ ਹਰਿਆਣਾ […]

ਦਲ ਖਾਲਸਾ ਨੇ ਜੀ-20 ਦੇਸ਼ਾਂ ਨੂੰ ਪੱਤਰ ਲਿਖ ਕੇ ਉਨ੍ਹਾਂ ਧਾਰਮਿਕ ਕੌਮਾਂ ਅਤੇ ਘੱਟ-ਗਿਣਤੀ ਲੋਕਾਂ ਦੀਆਂ ਆਵਾਜ਼ਾਂ ਅਤੇ ਵਿਚਾਰਾਂ ਨੂੰ ਸੁਣਨ ਦੀ ਅਪੀਲ ਕੀਤੀ ਹੈ, ਜਿਨ੍ਹਾਂ ਨੂੰ ਜੀ-20 ਸੰਮੇਲਨ ਦੀ ਮੇਜ਼ਬਾਨੀ ਕਰਨ ਵਾਲੇ ਦੇਸ਼ ਦੇ ਨਿਜ਼ਾਮ ਵੱਲੋਂ ਦਬਾਇਆ ਅਤੇ ਲਿਤਾੜਿਆ ਜਾ ਰਿਹਾ ਹੈ ।
ਮੋਹਾਲੀ ਦੀ ਇਕ ਸੀ.ਬੀ.ਆਈ. ਵਿਸ਼ੇਸ਼ ਅਦਾਲਤ ਦੇ ਨੇ 1992 ਵਿਚ ਪੁਲਿਸ ਵਲੋ ਹਰਜੀਤ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਬੁੱਟਰ ਕਲਾਂ (ਜਿਲ੍ਹਾ ਅੰਮ੍ਰਿਤਸਰ) ਅਤੇ ਦੋ ਹੋਰ ਨੌਜਵਾਨਾਂ ਨਾਲ ਫੜ੍ਹਕੇ ਝੂਠੇ ਪੁਲਿਸ ਮੁਕਾਬਲੇ ਵਿਚ ਮਾਰਨ ਦੇ ਦੋਸ਼ ਵਿਚ ਤਿੰਨ ਸਾਬਕਾ ਪੁਲਿਸ ਅਫਸਰਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।