Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

December 11, 2023

ਦਲ ਖਾਲਸਾ ਦੇ ਆਗੂ ਕੰਵਰਪਾਲ ਸਿੰਘ ਨੇ ਕਸ਼ਮੀਰ ਵਿੱਚ ਧਾਰਾ 370 ਨੂੰ ਖਤਮ ਕਰਨ ਦੇ ਸੁਪਰੀਮ ਕੋਰਟ ਦੇ ਫੈਸਲੇ 'ਤੇ ਪ੍ਰਤੀਕਿਰਿਆ ਜ਼ਾਹਰ ਕਰਦੇ ਹੋਏ ਕਿਹਾ, "ਭਾਰਤੀ ਸੁਪਰੀਮ ਕੋਰਟ ਨੇ ਅਗਸਤ 2019 ਵਿੱਚ ਧਾਰਾ 370 ਨੂੰ ਖਤਮ ਕਰਨ ਦੇ ਭਾਰਤ ਦੀ ਨਰਿੰਦਰ ਮੋਦੀ ਸਰਕਾਰ ਦੇ ਫੈਸਲੇ ਤੇ ਆਪਣੀ ਮੋਹਰ ਲਾਈ ਹੈ।
ਚੁਰਾਸੀ ਦੇ ਤੀਜੇ ਘੱਲੂਘਾਰੇ ਬਾਅਦ ਉਭਰੇ ਹਥਿਆਰਬੰਦ ਖਾੜਕੂ ਲਹਿਰ ਦੌਰਾਨ ਇਲਾਕੇ ਦੇ ਸ਼ਹੀਦ ਹੋਏ ਸਿੰਘਾਂ, ਸਿੰਘਣੀਆਂ ਤੇ ਝੂਠੇ ਪੁਲਿਸ ਮੁਕਾਬਲਿਆਂ ’ਚ ਖਪਾਏ ਗਏ ਸ਼ਹੀਦ ਨੌਜਵਾਨਾਂ ਦੇ ਪਰਿਵਾਰਾਂ ਨੂੰ 1 ਪੋਹ, 16 ਦਸੰਬਰ 2023 ਨੂੰ ‘ਵੱਡਾ ਗੁਰੂਸਰ ਮਹਿਰਾਜ’ ਵਿਖੇ ਕਰਵਾਏ ਜਾ ਰਹੇ ਇਕ ਵਿਸ਼ੇਸ਼ ਸ਼ਹੀਦੀ ਸਨਮਾਨ ਸਮਾਰੋਹ ਦੌਰਾਨ ਸਨਮਾਨ ਕੀਤਾ ਜਾਵੇਗਾ।
ਵਰਲਡ ਸਿੱਖ ਪਾਰਲੀਮੈਟ ਦੇ ਕੋਆਰਡੀਨੇਟਰ ਭਾਈ ਹਿੰਮਤ ਸਿੰਘ ਅਮਰੀਕਾ, ਭਾਈ ਗੁਰਚਰਨ ਸਿੰਘ ਗੁਰਾਇਆ ਜਰਮਨੀ, (ਕੋ-ਕੋਅਰਡੀਨੇਟਰ) , ਭਾਈ ਜੋਗਾ ਸਿੰਘ (ਮੁੱਖ ਬੁਲਾਰੇ), ਭਾਈ ਮਨਪ੍ਰੀਤ ਸਿੰਘ (ਜਨਰਲ ਸਕੱਤਰ), ਭਾਈ ਰਣਜੀਤ ਸਿੰਘ ਸਰਾਏ ਇੰਗਲੈਡ , ਭਾਈ ਜਤਿੰਦਰ ਸਿੰਘ ਜਰਮਨੀ, ਭਾਈ ਜਸਵਿੰਦਰ ਸਿੰਘ, ਭਾਈ ਹਰਜੀਤ ਸਿੰਘ, ਹਰਜੋਤ ਸਿੰਘ ਸੰਧੂ ਹਾਲੈਂਡ ਨੇ ਪ੍ਰੈਸ ਦੇ ਨਾਂ ਜਾਰੀ ਬਿਆਨ ਕਰਦਿਆਂ ਹੋਇਆਂ ਅਮਰੀਕੀ ਜਾਂਚ ਏਜੰਸੀ ਐਫ ਬੀ ਆਈ ਵੱਲੋਂ ਭਾਰਤੀ ਏਜੰਟਾਂ ਉਤੇ ਲਾਏ ਗਏ ਵਿਸਤ੍ਰਿਤ ਦੋਸ਼ਾਂ ਦੀ ਸ਼ਲਾਘਾ ਕੀਤੀ ਹੈ।
75ਵੇਂ ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਦਿਵਸ ਮੌਕੇ ਦਲ ਖਾਲਸਾ ਨੇ ਐਮਨਿਸਟੀ ਇੰਟਰਨੈਸ਼ਨਲ ਅਤੇ ਹਿਊਮਨ ਰਾਈਟਜ ਵਾਚ ਵਰਗੀਆਂ ਦੁਨੀਆਂ ਦੀਆਂ ਨਿਰਪੱਖ ਅਤੇ ਪ੍ਰਮੁੱਖ ਸੰਸਥਾਵਾ ਨੂੰ ਕਸ਼ਮੀਰ, ਪੰਜਾਬ ਅਤੇ ਮਨੀਪੁਰ ਵਰਗੀਆਂ ਨਾਜ਼ਕ ਸਟੇਟਾਂ ਵਿੱਚ ਆਪਣੀਆਂ ਟੀਮਾਂ ਭੇਜ ਕਿ ਮਨੁੱਖੀ ਅਧਿਕਾਰਾਂ ਦੇ ਤਰਸਯੋਗ ਹਾਲਾਤਾਂ ਅਤੇ ਨਿੱਘਰਦੀ ਸਥਿਤੀ ਦਾ ਜਾਇਜ਼ਾ ਲੈਣ ਦੀ ਅਪੀਲ ਕੀਤੀ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।