Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

May 6, 2024

ਖਾਲਸਤਾਨ ਕਮਾਂਡੋ ਫੋਰਸ ਦੇ ਮੁਖੀ ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ੍ਹ ਦੇ ਪਹਿਲੇ ਸ਼ਹੀਦੀ ਸਮਾਗਮ ’ਤੇ ਪੰਥਕ ਆਗੂਆਂ ਨੇ ਉਹਨਾਂ ਦੀ ਵਿਚਾਰਧਾਰਾ ਵੱਖਰੇ ਖਾਲਸਾ ਰਾਜ ਦੀ ਹੋਂਦ ਤੱਕ ਸੰਘਰਸ਼ ਜਾਰੀ ਰੱਖਣ ਨੂੰ ਦੁਹਾਰਿਆ।
ਪੰਥ ਸੇਵਕ ਜੁਝਾਰੂ ਸ਼ਖ਼ਸੀਅਤਾਂ ਨੇ ਅੱਜ ਜਾਰੀ ਕੀਤੇ ਇਕ ਸਾਂਝੇ ਬਿਆਨ ਵਿਚ ਕਿਹਾ ਹੈ ਕਿ ਕਨੇਡਾ ਵਿਚ ਭਾਈ ਹਰਦੀਪ ਸਿੰਘ ਨਿੱਝਰ ਨੂੰ ਸ਼ਹੀਦ ਕਰਨ ਦੇ ਮਾਮਲੇ ਵਿਚ ਇੰਡੀਆ ਦੇ ਇਕ ਗੈਂਗ ਨਾਲ ਜੁੜੇ ਤਿੰਨ ਵਿਅਕਤੀਆਂ ਦੀਆਂ ਗ੍ਰਿਫਤਾਰੀਆਂ ਨੇ ਦਿੱਲੀ ਦਰਬਾਰ ਦੇ ਗੈਂਗਵਾਦ ਤੇ ਜ਼ੁਰਮੀ ਟੋਲਿਆਂ ਨਾਲ ਗਠਜੋੜ ਦਾ ਤੱਥ ਸੰਸਾਰ ਸਾਹਮਣੇ ਉਜਾਗਰ ਕੀਤਾ ਹੈ।
ਕੈਨੇਡਾ ਸਰਕਾਰ ਵੱਲੋਂ ਭਾਈ ਹਰਦੀਪ ਸਿੰਘ ਨਿੱਝਰ ਦੇ ਤਿੰਨ ਕਾਤਲਾਂ ਨੂੰ ਗ੍ਰਿਫਤਾਰ ਕਰਨ ਲਈ ਦਲ ਖ਼ਾਲਸਾ ਆਗੂਆਂ ਨੇ ਜਸਟਿਨ ਟਰੂਡੋ ਸਰਕਾਰ ਦਾ ਧੰਨਵਾਦ ਕੀਤਾ ਅਤੇ ਨਾਲ ਹੀ, ਪਾਕਿਸਤਾਨ ਸਰਕਾਰ ਨੂੰ ਵੀ ਭਾਈ ਪੰਜਵੜ ਦੇ ਕਤਲ ਦੇ ਪਿੱਛੇ ਕੰਮ ਕਰਦੀਆਂ ਸ਼ਕਤੀਆਂ ਨੂੰ ਨਸ਼ਰ ਕਰਨ ਦੀ ਅਪੀਲ ਕੀਤੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।