Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਖਾਲਸਾ ਏਡ ਵੱਲੋਂ ਪਟਿਆਲਾ ਵਿਖੇ ਖੁੱਲ੍ਹੇਗਾ ਸਿਹਤ ਕੇਂਦਰ

ਖਾਲਸਾ ਏਡ ਵੱਲੋਂ ਪਟਿਆਲਾ ਵਿਖੇ ਖੁੱਲ੍ਹੇਗਾ ਸਿਹਤ ਕੇਂਦਰ

ਚੰਡੀਗੜ੍ਹ – ਖਾਲਸਾ ਏਡ ਦੁਨੀਆ ਭਰ ਵਿੱਚ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਪਹਿਲੀ ਸਿੱਖ ਅੰਤਰ ਰਾਸ਼ਟਰੀ ਸੰਸਥਾ ਸਰਬੱਤ ਦੇ ਭਲੇ ਲਈ ਵੱਖ-ਵੱਖ ਸੇਵਾ ਕਾਰਜ ਕਰ ਰਿਹਾ ਹੈ।

ਇਸੇ ਤਹਿਤ ਖਾਲਸਾ ਏਡ ਵੱਲੋਂ “ਖਾਲਸਾ ਏਡ ਹੈਲਥ ਸੈਂਟਰ” ਕੇਂਦਰ ਮਿਤੀ 17 ਅਗਸਤ 2024 ਤੋਂ ਰਿਸ਼ੀ ਕਲੋਨੀ, ਪਟਿਆਲਾ ਵਿਖੇ ਸ਼ੂਰੂ ਕੀਤਾ ਜਾ ਰਿਹਾ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਮੀਆਂ ਮਾਰ ਅੰਦਰ ਰੋਹਿੰਗੀਆਂ ਮੁਸਲਮਾਨਾਂ ਦੀ ਕੀਤੀ ਜਾ ਰਹੀ ਕੁੱਲ ਨਾਸ਼ ਨੇ ਇੱਕ ਵਾਰ ਫਿਰ 1947, 1984, 2002 ਚੇਤੇ ਕਰਾ ਦਿੱਤੇ ਹਨ। ਲੱਗਭੱਗ 4 ਲੱਖ 21 ਹਜਾਰ ਲੋਕ ਹਿਜਰਤ ਕਰਕੇ
ਇੱਥੋਂ ਦੇ ਦੋ ਗੁਰਦੁਆਰਿਆਂ ਵਿੱਚ ਖ਼ਾਲਸਾ ਏਡ ਨੇ ਸੰਗਤ ਨੂੰ ਰੋਹਿੰਗਿਆ ਸ਼ਰਨਾਰਥੀਆਂ ਦੀ ਮਦਦ ਵਾਸਤੇ ਅਪੀਲਾਂ ਕੀਤੀਆਂ ਹਨ। ਗੁਰਦੁਆਰਾ ਬਾਬਾ ਨਿਹਾਲ ਸਿੰਘ ਤੱਲ੍ਹਣ ਅਤੇ ਗੁਰਦੁਆਰਾ ਨੌਵੀਂ ਪਾਤਸ਼ਾਹੀ ਗੁਰੂ ਤੇਗ਼ ਬਹਾਦਰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: