Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

January 15, 2025

ਸ੍ਰੀ ਅੰਮ੍ਰਿਤਸਰ: ਗੁਰੂ ਖਾਲਸਾ ਪੰਥ ਦੇ ਸ਼ਹੀਦ ਅਖੰਡ ਕੀਰਤਨੀ ਜਥੇ ਦੇ ਸਿੰਘ ਭਾਈ ਫੌਜਾ ਸਿੰਘ ਜੀ ਜਿਨ੍ਹਾਂ ਨੇ ੧੯੭੮ ਦੀ ਵਿਸਾਖੀ ਮੌਕੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਨਕਲੀ ਦੇਹਧਾਰੀ ਗੁਰੂ ਡੰਮ੍ਹ ਦੇ ਬਰਖਿਲਾਫ਼ ਸੰਗਰਾਮ ਕਰਦਿਆਂ ਸ਼ਹੀਦੀ ਪ੍ਰਾਪਤ ਕੀਤੀ ਸੀ ਤਿਨ੍ਹਾਂ ਦੇ ਧਰਮਸੁਪਤਨੀ ਬੀਬੀ ਅਮਰਜੀਤ ਕੌਰ ਜੀ “ਜੋ ਕਿ ੧੨ ਜਨਵਰੀ ਨੂੰ ਅਕਾਲ ਚਲਾਣਾ ਕਰ ਗਏ ਸਨ” […]

ਪੰਥ ਸੇਵਕ ਜਥਾ ਦੁਆਬਾ ਵੱਲੋਂ ਗੁਰਸੰਗਤ ਅੰਦਰ ਵਰਤ ਰਹੇ ਖਿੰਡਾਓ ਦੇ ਇਸ ਸਮੇਂ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਖੁਦ-ਮੁਖਤਿਆਰੀ
ਸਮਾਗਮ: ਵਿਚਾਰ ਗੋਸ਼ਟੀ ਮਿਤੀ: 9 ਜਨਵਰੀ 2025 ਸਥਾਨ: ਗੁਰਦੁਆਰਾ ਸਾਹਿਬ, ਪਿੰਡ ਭਗੜਾਣਾ (ਸ੍ਰੀ ਫਤਹਿਗੜ੍ਹ ਸਾਹਿਬ) ਵਿਸ਼ਾ: ਸਿੱਖੀ ਵਿਚ ਸੇਵਾ, ਸਿਮਰਨ ਅਤੇ ਸ਼ਹਾਦਤ ਇਹ ਸਮਾਗਮ ਇਲਾਕੇ ਦੀ ਸੰਗਤ ਵਲੋਂ ਕਰਵਾਇਆ ਗਿਆ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।