Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

March 5, 2025

ਆਸਟ੍ਰੇਲੀਆ ਵਿੱਚ ਹੋਣ ਜਾ ਰਹੀਆਂ ਚੋਣਾਂ ਦੇ ਮੱਦੇ ਨਜ਼ਰ ਸਿੱਖ ਫੈਡਰੇਸ਼ਨ ਆਫ ਆਸਟ੍ਰੇਲੀਆ ਵੱਲੋਂ ਸਿੱਖ ਗੁਰਦੁਆਰਾ ਸਾਹਿਬਾਨ ਅਤੇ ਸਿੱਖ ਸੰਸਥਾਵਾਂ ਵਾਸਤੇ ਇੱਕ ਦਸਤਾਵੇਜ਼ ਜਾਰੀ ਕੀਤਾ ਗਿਆ ਹੈ। ਇਸ ਦਸਤਾਵੇਜ਼ ਵਿੱਚ ਚੋਣਾਂ ਦੇ ਮਾਹੌਲ ਦੌਰਾਨ ਗੁਰਦੁਆਰਾ ਸਾਹਿਬਾਨ ਅਤੇ ਸਿੱਖ ਸੰਸਥਾਵਾਂ ਤੇ ਜਥੇਬੰਦੀਆਂ ਵੱਲੋਂ ਧਿਆਨ ਰੱਖੇ ਦੇਣਯੋਗ ਨੁਕਤੇ ਦਰਜ ਕੀਤੇ ਗਏ ਹਨ।
ਦਿੱਲੀ ਦੇ ਇੰਟਰਨੈਸ਼ਨਲ ਇਸਲਾਮਿਕ ਕਲਚਰਲ ਸੈਂਟਰ ਵਿਖੇ ਲੰਘੀ 23 ਫਰਵਰੀ ਦਿਨ ਐਤਵਾਰ ਨੂੰ ਸਿੱਖ ਅਤੇ ਮੁਸਲਿਮ ਭਾਈਚਾਰੇ ਦੇ ਨੁਮਾਇੰਦਿਆਂ ਦੀ ਇੱਕ ਸਾਂਝੀ ਵਿਚਾਰ-ਗੋਸ਼ਟੀ (ਕਨਵੈਨਸ਼ਨ) ਹੋਈ ਜਿਸ ਵਿੱਚ ਮੌਜੂਦਾ ਹਾਲਾਤ ਵਿੱਚ ਮੁਸਲਿਮ ਅਤੇ ਸਿੱਖ ਭਾਈਚਾਰਿਆਂ ਵੱਲੋਂ ਆਪਸ ਵਿੱਚ ਨੇੜਤਾ ਵਧਾਉਣ ਬਾਰੇ ਵਿਚਾਰਾਂ ਹੋਈਆਂ।
ਖਾਲਸਾ ਪੰਥ ਵੱਲੋਂ ਸਹਾਰਨਪੁਰ ਫਤਿਹ ਕਰਨ ਦੀ ਯਾਦ ਵਿਚ ਸਹਾਰਨਪੁਰ ਦੀ ਗੁਰਸੰਗਤਿ ਵੱਲੋਂ ਰੱਖੇ ਗਏ ਵਿਸ਼ੇਸ਼ ਦੀਵਾਨ ਦੌਰਾਨਾਂ ਦੇ ਦੂਜੇ ਦਿਨ ੨੧ ਫਰਵਰੀ ੨੦੨੫ ਨੂੰ ਡਾ. ਸੇਵਕ ਸਿੰਘ ਵੱਲੋਂ ਕੀਤਾ ਗਿਆ ਵਖਿਆਨ ਅੱਜ ਅਦਾਰਾ ਸਿੱਖ ਸਿਆਸਤ ਦੇ ਦਰਸ਼ਕਾਂ ਤੇ ਸਰੋਤਿਆਂ ਨਾਲ ਸਾਂਝਾ ਕਰ ਰਹੇ ਹਾਂ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।