Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

March 14, 2025

ਤੇਗ ਦੇ ਧਨੀ, ਬਚਨ ਦੇ ਬਲੀ, ਸੰਤ ਸਿਪਾਹੀ, ਸੁਤੰਤਰ ਨਿਰਭੈ ਅਤੇ ਨਿਰਵੈਰ ਜੋਧੇ ਅਕਾਲੀ ਫੂਲਾ ਸਿੰਘ ਦਾ ਜਨਮ ਇਲਾਕਾ ਬਾਂਗਰ ਦੇ ਛੋਟੇ ਜਿਹੇ ਪਿੰਡ ਸ਼ੀਹਾਂ ਵਿਖੇ, ਨਿਸ਼ਾਨਾ ਵਾਲੀਆ ਮਿਸਲ ਦੇ ਸੇਵਾਦਾਰ ਸ. ਈਸ਼ਰ ਸਿੰਘ ਦੇ ਘਰ 1761 ਈਸਵੀ ਨੂੰ ਹੋਇਆ। ਅਕਾਲੀ ਜੀ ਦੀ ਮਾਤਾ ਦਾ ਨਾਂ ਹਰ ਕੌਰ
ਕਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਦੀਆਂ ਕਈ ਪੰਥਕ ਜਥੇਬੰਦੀਆਂ ਨੇ ਸਾਂਝਾ ਮੰਚ ਉਸਾਰਨ ਦਾ ਐਲਾਨ ਕੀਤਾ ਹੈ। ਇ
ਅੱਜ ੧ ਚੇਤ ੫੫੭ ਨਾਨਕਸ਼ਾਹੀ ਨੂੰ ਗੁਰੂ ਖਾਲਸਾ ਪੰਥ ਹੋਲੇ ਮਹੱਲੇ ਦਾ ਜੋੜ ਮੇਲਾ ਮਨਾ ਰਿਹਾ ਹੈ। ਹੋਲਾ ਮਹੱਲਾ ਜੋੜ ਮੇਲਾ ਮਨਾਉਣ ਦੇ ਬਹੁ ਪਰਤੀ ਉਦੇਸ਼ ਦਸਮੇਸ਼ ਪਿਤਾ ਜੀ ਨੇ ਮਿਥੇ ਹਨ। ਹੋਲੇ ਮਹੱਲੇ ਮੌਕੇ ਜਿੱਥੇ ਗੁਰਸੰਗਤਿ ਪਰਮ ਸਤ ਦੀ ਖੋਜ ਲਈ ਆਤਮ ਚੀਨਣ ਕਰਨ, ਆਤਮ ਰੰਗ ਅਤੇ ਗੁਰਮਤਿ ਦੀ ਸੋਝੀ ਪ੍ਰਾਪਤੀ ਲਈ ਇਕੱਤਰ ਹੁੰਦੀ

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।