Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

April 5, 2025

ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸਿੱਖ ਕੌਮ ਦੀ ਜੰਗੇ ਅਜ਼ਾਦੀ ਦੀ ਮਿਸਲ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਜਨਰਲ ਸਕੱਤਰ ਭਾਈ ਮਹਿਲ ਸਿੰਘ ਬੱਬਰ ਜੋ ਕਿ 24 ਮਾਰਚ ਨੂੰ ਨਾਨਕਾਣਾ ਸਾਹਿਬ ਦੀ ਪਵਿੱਤਰ ਧਰਤੀ ਤੇ ਅਕਾਲ ਚਲਾਣਾ ਕਰ ਗਏ ਸਨ, ਉਹਨਾਂ ਦੀ ਯਾਦ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ ਕਰਵਾਏ ਗਏ।
31 ਮਾਰਚ 2025 ਨੂੰ ਜਿਲ੍ਹਾ ਫਤਿਹਗੜ੍ਹ ਸਾਹਿਬ ਦੀ ਤਹਿਸੀਲ ਅਮਲੋਹ ਦੇ ਪਿੰਡ ਟਿੱਬੀ ਵਿਖੇ ਖਾਲਸਾ ਸਾਜਨਾ ਨੂੰ ਸਮਰਪਿਤ ਗੁਰਮਤਿ ਸਮਾਗਮ ਦੌਰਾਨ ਪੰਥ ਸੇਵਕ ਜਥਾ ਦੋਆਬਾ ਦੇ ਭਾਈ ਮਨਧੀਰ ਸਿੰਘ ਨੇ ਖਾਲਸਾ ਸਾਜਨਾ ਦੇ ਮਨੋਰਥ, ਗੁਰੂ ਖਾਲਸਾ ਪੰਥ, ਸਿੱਖਾਂ ਦੇ ਮੌਜੂਦਾ ਹਾਲਾਤ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਤਖਤ ਸਾਹਿਬਾਨ ਦੀ ਭੁਮਿਕਾ ਬਾਰੇ ਸੰਗਤਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ।
ਬੱਬਰ ਖਾਲਸਾ ਦੇ ਮੋਢੀ ਜਰਨੈਲਾਂ ਵਿੱਚੋ ਇਕ ਭਾਈ ਮਹਿਲ ਸਿੰਘ ਜੀ ਬੱਬਰ ਪਿਛਲੇ ਦਿਨੀ ਗੁਰੂ ਸਾਹਿਬ ਦੇ ਚਰਨਾਂ ਵਿਚ ਜਾ ਨਿਵਾਜੇ। ਭਾਈ ਸਾਹਿਬ ਦਾ ਜਨਮ ਸ੍ਰੀ ਅਮ੍ਰਿਤਸਰ ਸਾਹਿਬ ਦੇ ਪਿੰਡ ਦਾਸੂਵਾਲ ਵਿਖੇ ਸਤਿਕਾਰਯੋਗ ਬਾਪੂ ਜਿੰਦ ਸਿੰਘ ਦੇ ਘਰੇ ਹੋਇਆ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।