Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

December 2, 2025

ਕਿਸਾਨ ਮਜ਼ਦੂਰ ਮੋਰਚਾ (ਭਾਰਤ) ਪੰਜਾਬ ਵੱਲੋਂ ਵੱਖ-ਵੱਖ ਮੰਗਾਂ ਨੂੰ ਲੈ ਕੇ ਮਿਤੀ 5 ਦਸੰਬਰ 2025 ਨੂੰ ਰਾਜ ਭਰ ਵਿੱਚ ਸੰਕੇਤਕ ਰੇਲ ਰੋਕੋ ਅੰਦੋਲਨ ਕਰਨ ਦਾ ਐਲਾਨ ਕੀਤਾ ਗਿਆ ਹੈ। ਇਹ ਰੇਲ ਰੋਕੋ ਦੁਪਹਿਰ 1 ਵਜੇ ਤੋਂ 3 ਵਜੇ ਤੱਕ ਦੋ ਘੰਟਿਆਂ ਲਈ ਕੀਤਾ ਜਾਵੇਗਾ।
ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਕੋਈ ਸਧਾਰਣ ਘਟਨਾ ਨਹੀਂ, ਸਗੋਂ ਇਤਿਹਾਸ ਵਿੱਚ ਇੱਕ ਚੇਤਨ ਦਖਲ ਹੈ—ਉਹ ਪਲ ਜਦੋਂ ਧਰਮ ਦੀ ਸੱਚੀ ਪਰਿਭਾਸ਼ਾ ਨੂੰ ਜ਼ਬਰ ਦੇ ਖਿਲਾਫ ਖੜ੍ਹ ਹੋ ਕੇ ਬਚਾਇਆ ਗਿਆ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।