Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

January 31, 2026

ਦਲ ਖਾਲਸਾ ਨੇ ਭਾਰਤ ਵਿੱਚ ਨਵ-ਨਿਯੁਕਤ ਅਮਰੀਕੀ ਰਾਜਦੂਤ ਸਰਜੀਓ ਗੋਰ ਨੂੰ ਅਪੀਲ ਕੀਤੀ ਹੈ ਕਿ ਉਹ ਆਰਥਿਕ ਅਤੇ ਵਪਾਰਕ ਚਿੰਤਾਵਾਂ ਤੋਂ ਉੱਪਰ ਉੱਠ ਕੇ ਦੱਖਣੀ ਏਸ਼ੀਆ ਵਿੱਚ ਸ਼ਾਂਤੀ ਕਾਇਮ ਕਰਨ ਅਤੇ ਚੱਲ ਰਹੇ ਵਿਵਾਦਾਂ ਦੇ ਨਿਰਵਾਣ ਲਈ ਪ੍ਰਭਾਵਸ਼ਾਲੀ ਕਦਮ ਚੁੱਕਣ।
ਪੰਜਾਬ ਵਿੱਚ ਝੋਨੇ ਦੀ ਅੰਨ੍ਹੇਵਾਹ ਖੇਤੀ ਨੂੰ ਅਕਸਰ ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ ਆ ਰਹੀ ਚਿੰਤਾਜਨਕ ਗਿਰਾਵਟ ਲਈ ਜ਼ਿੰਮੇਵਾਰ ਠਹਿਰਾਇਆ ਜਾਂਦਾ ਹੈ। ਹਾਲਾਂਕਿ, ਪੰਜਾਬ ਖੇਤੀਬਾੜੀ ਯੂਨੀਵਰਸਿਟੀ (PAU) ਦੇ ਡਾ. ਦਲੇਰ ਸਿੰਘ ਇਸ ਬਾਰੇ ਇੱਕ ਵੱਖਰਾ ਨਜ਼ਰੀਆ ਪੇਸ਼ ਕਰਦੇ ਹਨ। ਉਨ੍ਹਾਂ ਦਾ ਤਰਕ ਹੈ ਕਿ ਅਸਲ ਸਮੱਸਿਆ ਖੁਦ ਝੋਨੇ ਦੀ ਖੇਤੀ ਵਿੱਚ ਨਹੀਂ, ਸਗੋਂ ਝੋਨੇ ਦੀ ਲਵਾਈ ਲਈ ਰਵਾਇਤੀ ਤੌਰ 'ਤੇ ਵਰਤੀ ਜਾਂਦੀ 'ਕੱਦੂ ਕਰਨ' (puddling) ਦੀ ਤਕਨੀਕ 'ਚ ਹੈ।
ਅਮਰੀਕਾ ਅਤੇ ਈਰਾਨ ਵਿਚਾਲੇ ਤਣਾਅ ਇੱਕ ਨਾਜ਼ੁਕ ਮੋੜ 'ਤੇ ਪਹੁੰਚ ਗਿਆ ਹੈ। ਦੋਵਾਂ ਦੇਸ਼ਾਂ ਵਿਚਾਲੇ ਤਿੱਖੀ ਬਿਆਨਬਾਜ਼ੀ ਅਤੇ ਵੱਡੇ ਪੱਧਰ 'ਤੇ ਫੌਜੀ ਤਾਇਨਾਤੀ ਨੇ ਇੱਕ ਵੱਡੀ ਖੇਤਰੀ ਜੰਗ ਦਾ ਖਤਰਾ ਪੈਦਾ ਕਰ ਦਿੱਤਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।