Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

February 20, 2026

ਕੈਨੇਡਾ ਦੇ ਅਟਾਰਨੀ ਜਨਰਲ ਵੱਲੋਂ ਰਾਸ਼ਟਰੀ ਸੁਰੱਖਿਆ ਦਾ ਹਵਾਲਾ ਦੇ ਕੇ ਅਹਿਮ ਸਬੂਤਾਂ ਨੂੰ ਗੁਪਤ ਰੱਖਣ ਦੀ ਅਰਜ਼ੀ ਤੋਂ ਬਾਅਦ, ਸਿੱਖ ਫੈਡਰੇਸ਼ਨ ਕੈਨੇਡਾ ਨੇ ਜੂਨ 2023 ਵਿੱਚ ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਵਿਦੇਸ਼ੀ ਦਖਲਅੰਦਾਜ਼ੀ ਅਤੇ ਅੰਤਰਰਾਸ਼ਟਰੀ ਦਮਨ (ਟ੍ਰਾਂਸਨੈਸ਼ਨਲ ਰਿਪਰੈਸ਼ਨ) ਸੰਬੰਧੀ ਮੁਕੰਮਲ ਜਨਤਕ ਪਾਰਦਰਸ਼ਤਾ ਦੀ ਮੰਗ ਕੀਤੀ ਹੈ।
ਮੱਧ ਪੂਰਬ ਵਿੱਚ ਅਮਰੀਕਾ ਵੱਲੋਂ ਆਪਣੀ ਫ਼ੌਜੀ ਮੌਜੂਦਗੀ ਵਧਾਉਣ ਅਤੇ ਕੂਟਨੀਤਕ ਸਮਾਂ-ਸੀਮਾ ਨੇੜੇ ਆਉਣ ਨਾਲ, ਈਰਾਨ 'ਤੇ ਸਿੱਧੇ ਫ਼ੌਜੀ ਹਮਲੇ ਦੀ ਗੰਭੀਰ ਸੰਭਾਵਨਾ ਬਣੀ ਹੋਈ ਹੈ। ਅਸੀਂ ਅਮਰੀਕਾ-ਈਰਾਨ ਟਕਰਾਅ ਦੇ ਸੱਤ ਸੰਭਾਵਿਤ ਨਤੀਜਿਆਂ ਦਾ ਵਿਸ਼ਲੇਸ਼ਣ ਕਰ ਰਹੇ ਹਾਂ, ਨਾਲ ਹੀ ਇਸ ਨੂੰ ਭੜਕਾਉਣ ਵਾਲੇ ਸਿਆਸੀ ਦਬਾਵਾਂ ਅਤੇ ਆਲਮੀ ਸਥਿਰਤਾ ਲਈ ਇਸ ਦੇ ਅਰਥਾਂ 'ਤੇ ਵੀ ਚਾਨਣਾ ਪਾ ਰਹੇ ਹਾਂ।
ਸੁਪਰੀਮ ਕੋਰਟ ਦੀਆਂ ਹਦਾਇਤਾਂ ਤੋਂ ਬਾਅਦ ਜਗਤਾਰ ਸਿੰਘ ਜੌਹਲ ਮੁਕੱਦਮਾ ਵਿੱਚ NIA ਅਦਾਲਤ ਦੀ ਸੁਣਵਾਈ ਜਾਰੀ ਹੈ। ਦੋ ਅਹਿਮ ਸੁਰੱਖਿਅਤ ਗਵਾਹਾਂ ਵਿੱਚੋਂ ਇੱਕ ਦੀ ਮੌਤ ਅਤੇ ਦੂਜੇ ਦੇ ਵਿਦੇਸ਼ ਹੋਣ ਕਾਰਨ ਅਦਾਲਤ ਨੇ ਜਾਂਚ ਏਜੰਸੀ ਤੋਂ ਜਵਾਬ ਤਲਬ ਕੀਤਾ ਹੈ।
ਇਸ ਖ਼ਾਸ ਮੁਲਾਕਾਤ ਵਿੱਚ ਪੱਤਰਕਾਰ ਮਨਦੀਪ ਸਿੰਘ, ਸ਼ਬਦ ਖੋਜੀ ਸ. ਰਮਨਦੀਪ ਸਿੰਘ (ਵੈਨਕੂਵਰ) ਨਾਲ ਗੱਲਬਾਤ ਕਰਦੇ ਹਨ, ਜੋ ਪਿਛਲੇ ਦਸ ਸਾਲਾਂ ਤੋਂ ਭਾਸ਼ਾਈ ਇਤਿਹਾਸ ਦੀ ਖੋਜ ਕਰ ਰਹੇ ਹਨ। ਉਹ ਪੰਜਾਬ ਦੇ ਪ੍ਰਾਚੀਨ ਨਾਮਾਂ ਜਿਵੇਂ —ਰਿਗਵੇਦ ਦਾ ਸਪਤ ਸਿੰਧੂ, ਜ਼ੇਂਦ ਅਵੇਸਤਾ ਦਾ ਹਪਤ ਹਿੰਦੂ, ਅਤੇ ਮਲੂਹਾ ਬਾਰੇ ਆਪਣੇ ਵਿਚਾਰ ਸਾਂਝੇ ਕਰਦੇ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।