Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

May 25, 2026

“ਕੌਰਨਾਮਾ-੩” ਕਿਤਾਬ ਪੰਜਾਬ, ਜਰਮਨੀ ਤੇ ਕਨੇਡਾ ਤੋਂ ਬਾਅਦ ਹੁਣ ਅਮਰੀਕਾ ਦੇ ਸਿਆਟਲ ਵਿਖੇ ਵੀ ਜਾਰੀ ਕੀਤੀ ਗਈ। ਇਹ ਪੁਸਤਕ ਜੂਨ 1984 ਦੌਰਾਨ ਸ਼੍ਰੀ ਦਰਬਾਰ ਸਾਹਿਬ ਵਿੱਚ ਸ਼ਹੀਦ ਹੋਈਆਂ ਸਿੱਖ ਬੀਬੀਆਂ ਦੀਆਂ ਕੁਰਬਾਨੀਆਂ ਅਤੇ ਸੰਘਰਸ਼ਮਈ ਜੀਵਨ ਗਾਥਾਵਾਂ ਨੂੰ ਸਮਰਪਿਤ ਹੈ।
ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਵੱਲੋਂ 30 ਮਈ 2026 ਨੂੰ ਫੈਡਰਲ ਢਾਂਚੇ, ਰਾਜਾਂ ਦੀ ਖੁਦਮੁਖਤਾਰੀ ਅਤੇ ਸੰਵਿਧਾਨਕ ਹੱਕਾਂ ਸਬੰਧੀ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਇਹ ਸੈਮੀਨਾਰ ਸਵੇਰੇ 10:30 ਵਜੇ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ, ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ, ਪਲਾਟ ਨੰ. 1, ਸੈਕਟਰ 28 ਏ ਚੰਡੀਗੜ੍ਹ ਵਿਖੇ ਕਰਵਾਇਆ ਜਾ ਰਿਹਾ ਹੈ।

੧. ਸ਼੍ਰੋਮਣੀ ਕਮੇਟੀ ਨੇ ੨੦੦੮ ਵਿਚ ਮਤੇ ਪਾਸ ਕਰਕੇ ਪੰਜਾਬ ਵਿਧਾਨ ਸਭਾ ਕੋਲੋਂ ਸਤਿਕਾਰ ਕਾਨੂੰਨ ਬਣਵਾ ਕੇ ਸਰਕਾਰੀ ਦਖਲਅੰਦਾਜੀ ਲਈ ਰਾਹ ਖੋਲ੍ਹਿਆ ਤੇ ਫਿਰ ਜਨਰਲ ਹਾਊਸ ਵਿਚ ਮਤਾ ਪਾਸ ਕਰਕੇ ਕਾਨੂੰਨ ਬਣਾਉਣ ਲਈ ਪਰਕਾਸ਼ ਸਿੰਘ ਬਾਦਲ ਦਾ ਧੰਨਵਾਦ ਵੀ ਕੀਤਾ ਤੇ ਬਾਦਲਕਿਆਂ ਲਈ ਸਿੱਖ ਵੋਟਾਂ ਲੈਣ ਲਈ ਰਾਹ ਪੱਧਰਾ ਕਰਨ ਦਾ ਯਤਨ ਕੀਤਾ। ੨. ਹੁਣ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।