Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

August 20, 2026

ਪੰਜਾਬੀ ਫੋਂਟ ਕਨਵਰਟਰ ਵਿੱਚ ‘ਗੋਲਡ’ ਅਤੇ ‘ਨੂਰ’ ਫੋਂਟ ਸ਼ਾਮਲ ਕੀਤੇ ਗਏ ਹਨ। ਇਹ ਮੁਫ਼ਤ ਤੇ ਨਿੱਜਤਾ-ਪੱਖੀ ਸੇਵਾ ਪੁਰਾਣੇ ਪੰਜਾਬੀ ਫੋਂਟਾਂ ਨੂੰ ਯੂਨੀਕੋਡ ਸਮੇਤ ਹੋਰਨਾਂ ਫੋਂਟਾਂ ਵਿੱਚ ਬਦਲਣ ਦੀ ਸਹੂਲਤ ਦਿੰਦੀ ਹੈ।
ਗੁਰਧਾਮਾਂ ਦੇ ਦਰਸ਼ਨ ਦੀਦਾਰੇ ਸਿੱਖਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਹੈ। ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਅਤੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਧ ਵੀਜੇ ਦੇਣ ਦੀ ਮੰਗ ’ਤੇ ਭਾਰਤ ਸਰਕਾਰ ਦੇ ਸਪਸ਼ਟ ਇਨਕਾਰੀ ਰੁਖ ਨੇ ਸਿੱਖ ਸੰਸਥਾਵਾਂ ਅਤੇ ਸੱਤਾ ਦੇ ਸਬੰਧਾਂ ’ਤੇ ਮੁੜ ਸਵਾਲ ਖੜ੍ਹੇ ਕੀਤੇ ਹਨ।
ਸੱਥ ਵੱਲੋਂ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਂਸਲ ਚੋਣਾਂ ਲਈ ਦਰਸ਼ਪ੍ਰੀਤ ਸਿੰਘ ਨੂੰ ਪ੍ਰਧਾਨਗੀ ਦਾ ਉਮੀਦਵਾਰ ਐਲਾਨਿਆ ਗਿਆ ਹੈ। ਜਥੇਬੰਦੀ ਨੇ ਡੀ.ਏ.ਵੀ ਕਾਲਜ ਵਿੱਚ ਵੀ ਪਹਿਲੀ ਵਾਰ ਚੋਣ ਲੜਨ ਦਾ ਫੈਸਲਾ ਕੀਤਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।