Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

September 23, 2026

ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ ਬਾਰੇ ਪਤਾ ਲੱਗਣ ਉੱਤੇ ਸਰੀ ਅਤੇ ਕਨੇਡਾ ਦੀਆਂ ਸਿੱਖ ਸੰਗਤਾਂ ਵੱਲੋਂ ਇਹ ਗੰਭੀਰ ਚਿੰਤਾ ਪ੍ਰਗਟ ਕੀਤੀ ਗਈ ਸੀ ਕਿ ਲੰਮੇ ਸਮੇਂ ਤੱਕ ਕੰਟੇਨਰ ਵਿੱਚ ਰਹਿਣ ਕਾਰਨ ਪਾਵਨ ਸਰੂਪਾਂ ਦੇ ਸਤਿਕਾਰ ਅਤੇ ਸੰਭਾਲ ਵਿੱਚ ਵੱਡੀ ਕੁਤਾਹੀ ਹੋਈ।
ਕੰਵਰਜੀਤ ਸਿੰਘ ਸਿੱਧੂ ਦੀ ‘ਅਕਾਲੀ ਸਿਆਸਤ’ ਕਿਤਾਬ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਦੀ ਲੰਮੇ ਸਫ਼ਰ ਦੀ ਗੰਭੀਰ ਪੜਚੋਲ ਕਰਦੀ ਹੈ। 597 ਪੰਨਿਆਂ ਦੀ ਇਹ ਪੁਸਤਕ ਤੱਥਾਂ, ਤਰੀਕਾਂ ਅਤੇ ਮੂਲ ਦਸਤਾਵੇਜ਼ਾਂ ਰਾਹੀਂ ਅਕਾਲੀ ਸਿਆਸਤ ਦੇ ਉਤਰਾਵਾਂ-ਚੜ੍ਹਾਵਾਂ ਅਤੇ ਅਜੋਕੇ ਨਿਘਾਰ ਦੇ ਇਤਿਹਾਸਕ ਕਾਰਨਾਂ ਨੂੰ ਸਮਝਣ ਵਿੱਚ ਮਦਦ ਕਰਦੀ ਹੈ।
ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਅਤੇ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਦੀਆਂ ਚਿੱਠੀਆਂ ਨੂੰ ਨਵੇਂ ਸਿਰਿਓਂ ਤਰਤੀਬਬੱਧ ਕਰਕੇ ‘ਅਜ਼ਾਦਨਾਮਾ’ ਕਿਤਾਬ ਦਾ ਰੂਪ ਦਿੱਤਾ ਗਿਆ ਹੈ। ਇਹ ਚਿੱਠੀਆਂ ਸਿੰਘਾਂ ਦੀ ਚੜ੍ਹਦੀ ਕਲਾ, ਗੁਰੂ ਪ੍ਰਤੀ ਸਮਰਪਣ ਅਤੇ ਸਿੱਖ ਸੰਘਰਸ਼ ਦੀ ਗਹਿਰੀ ਪੜਚੋਲ ਪੇਸ਼ ਕਰਦੀਆਂ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।