Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

September 26, 2026

ਦਲ ਖ਼ਾਲਸਾ ਨੇ ਅਮਰੀਕੀ ਰਾਜਦੂਤ ਸਰਜੀਓ ਗੋਰ ਨੂੰ ਪੱਤਰ ਲਿਖ ਕੇ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ, ਅਟਾਰੀ-ਵਾਹਗਾ ਰਾਹੀਂ ਵਪਾਰ ਬਹਾਲ ਕਰਨ ਅਤੇ ਵਿਦੇਸ਼ਾਂ ਵਿੱਚ ਸਿੱਖ ਸਿਆਸੀ ਕਾਰਕੁਨਾਂ ਨੂੰ ਨਿਸ਼ਾਨਾ ਬਣਾਏ ਜਾਣ ਤੇ ਸਿੱਖਾਂ ਵਿਰੁੱਧ ਵਧ ਰਹੇ ਨਫ਼ਰਤੀ ਅਪਰਾਧਾਂ ਦੇ ਮਾਮਲਿਆਂ ਵਿੱਚ ਅਮਰੀਕਾ ਤੋਂ ਕੂਟਨੀਤਕ ਸਹਿਯੋਗ ਦੀ ਮੰਗ ਕੀਤੀ ਹੈ।
'ਦਿ ਲਲਨਟੌਪ' ਨੂੰ ਦਿੱਤੀ ਇੱਕ ਇੰਟਰਵਿਊ ਵਿੱਚ, ਫੋਟੋਗ੍ਰਾਫਰ ਰਘੂ ਰਾਏ ਨੇ ਦਾਅਵਾ ਕੀਤਾ ਕਿ ਜੂਨ 1984 ਦੇ ਹਮਲੇ ਤੋਂ ਪਹਿਲਾਂ ਸੰਤ ਜਰਨੈਲ ਸਿੰਘ ਜੀ ਦੀ ਆਖਰੀ ਤਸਵੀਰ ਉਸੇ ਨੇ ਖਿੱਚੀ ਸੀ। ਉਸਨੇ ਇਹ ਵੀ ਦਾਅਵਾ ਕੀਤਾ ਕਿ ਉਸ ਮੌਕੇ ਉਹ ਸੰਤਾਂ ਨਾਲ ਜਮ੍ਹਾਂ ਇਕੱਲਾ ਸੀ ਅਤੇ ਸੰਤ ਜੀ ਡਰੇ ਹੋਏ ਜਾਪਦੇ ਸਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।